ਪੰਜਾਬ ਦੇ ਮੁੱਖ ਮੰਤਰੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀ.ਐਲ.ਯੂ ਪੰਜਾਬ ਦੇ ਮੁੱਖ ਮੰਤਰੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀ.ਐਲ.ਯੂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀ.ਐਲ.ਯੂ ਅਤੇ ਕਈ ਹੋਰ ਦਰਾਂ ਦੀ ਮੁਆਫੀ ਨੂੰ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀ.ਐਲ.ਯੂ ਅਤੇ ਕਈ ਹੋਰ ਦਰਾਂ ਦੀ ਮੁਆਫੀ ਨੂੰ ਪ੍ਰਵਾਨਗੀ

58

AZAD SOCH :-

PATIALA :- ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸਥਾਪਤ ਕੀਤੇ ਜਾਂ ਭਵਿੱਖ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਤਿਸੰਗ ਭਵਨਾਂ ਲਈ ਚੇਂਜ ਆਫ ਲੈਂਡ ਯੂਜ਼ CLU (ਸੀ.ਐਲ.ਯੂ) ਦੀ ਫੀਸ ਅਤੇ ਕਈ ਹੋਰ ਦਰਾਂ ਨੂੰ ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ,ਇਹ ਫੈਸਲਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਆਪਣੇ ਸਤਿਸੰਗ ਅਤੇ ਪ੍ਰਕਾਸ਼ਨਾਵਾਂ ਰਾਹੀਂ ਮਹਾਨ ਸੰਤਾਂ ਵੱਲੋਂ ਪਿਆਰ, ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਵਿਸ਼ਵ ਵਿਆਪੀ ਸਿੱਖਿਆਵਾਂ ਦੇ ਪਾਸਾਰ ਵਿੱਚ ਪਾਏ ਲਾਮਿਸਾਲ ਯੋਗਦਾਨ ਦੇ ਮੱਦੇਨਜ਼ਰ ਲਿਆ ਗਿਆ।

ਇਸ ਤੋਂ ਇਲਾਵਾ ਲੋਕਾਂ ਨੂੰ ਨਸ਼ਿਆਂ ਤੇ ਹੋਰ ਭੈੜੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬਾ ਭਰ ਵਿੱਚ ਫੀਸ ਅਤੇ ਕਈ ਹੋਰ ਦਰਾਂ ਨੂੰ ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

पंजाब और हरियाणा के किसान दिल्ली में जंतरमंतर जा कर Ordinance बिल का विरोध किया

10 ਮਈ, 2012 ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੁਰਗਿਆਣਾ ਮੰਦਰ ਅੰਮ੍ਰਿਤਸਰ ਅਤੇ ਦੇਵੀ ਤਲਾਬ ਮੰਦਰ ਜਲੰਧਰ ਵੱਲੋਂ ਸਥਾਪਤ ਕੀਤੇ ਸਿੱਖਿਆ, ਸਿਹਤ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਲਈ ਉਪਰੋਕਤ ਚਾਰਜ ਤੋਂ ਪਹਿਲਾਂ ਹੀ ਛੋਟ ਦਿੱਤੀ ਹੋਈ ਹੈ।

ਇਹ ਵੀ ਪੜ੍ਹੋ: –

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ ਅਸਤੀਫਾ

ਪੰਜਾਬ ਦੇ ਕਈ ਨਾਮੀ ਪੰਜਾਬੀ ਸਿੰਗਰ ਅਤੇ ਕਲਾਕਾਰ ਆਏ ਕਿਸਾਨਾਂ ਦੇ ਹੱਕ ਵਿੱਚ ਸ਼ੋਸ਼ਲ ਮੀਡੀਆਂ ਉੱਪਰ ਸ਼ੇਅਰ ਕੀਤੀਆਂ ਪੋਸਟਾਂ

चीन की नई चाल सीमा पर Loudspeaker लगाकर बजा रहा पंजाबी गाने

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *