ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

26

AZAD SOCH :-

AMRITSAR :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
(Jathedar Harpreet Singh) ਵੱਲੋਂ ਜਾਂਚ ਵਿੱਚ ਦੋਸ਼ੀ ਪਾਏ ਗਏ ਲੋਕਾਂ ਨੂੰ ਅੱਜ ਤਲਬ ਕੀਤਾ,ਭਾਈ ਰਜਿੰਦਰ ਸਿੰਘ ਮਹਿਤਾ (Rajinder Singh Mehta) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਦੱਸ ਦਈਏ ਕਿ 2016 ‘ਚ ਰਜਿੰਦਰ ਸਿੰਘ ਮਹਿਤਾ ਅੰਤ੍ਰਿਮ ਕਮੇਟੀ ਮੈਂਬਰ ਸੀ।

ਜ਼ਹਿਰ ਖਾਣ ਵਾਲੇ ਕਿਸਾਨ ਦੀ ਹਸਪਤਾਲ ‘ਚ ਹੋਈ ਮੌਤ ਬਾਦਲਾਂ ਦੇ ਘਰ ਦੇ ਬਾਹਰ ਸਵੇਰੇ ਖਾਂਧੀ ਸੀ ਜ਼ਹਿਰ

ਸਾਲ 2016 ਵਿੱਚ ਅੰਤਰਿਮ ਕਮੇਟੀ ਦੇ ਅਧਿਕਾਰੀ ਪੇਸ਼ ਹੋਏ ਸੀ,ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਅਨੁਸਾਰ ਧਾਰਮਿਕ ਸਜ਼ਾ ਸੁਣਾਈ ਗਈ,ਇਸ ਦੇ ਨਾਲ ਹੀ ਸੁੱਚਾ ਸਿੰਘ ਲੰਗਾਹ ਦੀ ਹਮਾਇਤ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨਾ ਸਿੰਘ ਜਾਫਰਵਾਲ ਤੇ ਪ੍ਰੋ.ਸਰਚੰਦ ਸਿੰਘ ਨੂੰ ਧਾਰਮਿਕ ਸਜ਼ਾ ਦਾ ਐਲਾਨ ਵੀ ਕੀਤਾ।

Rajinder Singh Mehta

ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨਗੇ ਤੇ ਇੱਕ ਸਾਲ ਸੇਵਾ ਕਰਨਗੇ,ਉਸ ਸਮੇਂ ਤੱਕ ਸ਼੍ਰੋਮਣੀ ਕਮੇਟੀ ਵਿੱਚ ਉਨ੍ਹਾਂ ਨੂੰ ਕੋਈ ਅਹੁਦਾ ਨਹੀਂ ਦਿੱਤਾ ਜਾਵੇਗਾ,ਧਾਰਮਿਕ ਵਾਕ ਮੁਤਾਬਕ, ਸਾਲ 2016 ਲਈ ਅੰਤ੍ਰਿਮ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਸਹਿਜ ਪਾਠ ਆਪ ਕਰਨਾ ਪਏਗਾ ਜਾਂ ਉਹ ਪਾਠੀ ਸਾਹਿਬਾਨਾਂ ਵੱਲੋਂ ਕਰਵਾਏ ਜਾਣਗੇ।

ਇਹ ਵੀ ਪੜ੍ਹੋ: –

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ ਅਸਤੀਫਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *