ਪੰਜਾਬ ਸਰਕਾਰ ਵੱਲੋਂ Unlock-4 ਦੇ ਨਵੇਂ ਦਿਸ਼ਾਂ ਨਿਰਦੇਸ਼ ਜਾਰੀ,30 ਸਤੰਬਰ ਤਕ ਨਹੀਂ ਖੁੱਲ੍ਹਣਗੇ ਪੰਜਾਬ ਸਰਕਾਰ ਵੱਲੋਂ Unlock-4 ਦੇ ਨਵੇਂ ਦਿਸ਼ਾਂ ਨਿਰਦੇਸ਼ ਜਾਰੀ,30 ਸਤੰਬਰ ਤਕ ਨਹੀਂ ਖੁੱਲ੍ਹਣਗੇ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਵੱਲੋਂ Unlock-4 ਦੇ ਨਵੇਂ ਦਿਸ਼ਾਂ ਨਿਰਦੇਸ਼ ਜਾਰੀ,30 ਸਤੰਬਰ ਤਕ ਨਹੀਂ ਖੁੱਲ੍ਹਣਗੇ ਸਕੂਲ

ਪੰਜਾਬ ਸਰਕਾਰ ਵੱਲੋਂ Unlock-4 ਦੇ ਨਵੇਂ ਦਿਸ਼ਾਂ ਨਿਰਦੇਸ਼ ਜਾਰੀ,30 ਸਤੰਬਰ ਤਕ ਨਹੀਂ ਖੁੱਲ੍ਹਣਗੇ ਸਕੂਲ

40

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ, ਇਸ ਵਿੱਚ ਪੰਜਾਬ ਸਰਕਾਰ (Punjab Government) ਨੇ UnLock-4 ਦੀਆਂ ਨਵੀਂਆਂ ਗਾਈਡਲਾਈਨ ਜਾਰੀ ਕਰ ਦਿੱਤੀਆਂ ਹਨ, ਜਿਸ ਵਿੱਚ ਹੁਣ ਸਰਕਾਰ ਨੇ ਸ਼ਨੀਵਾਰ ਨੂੰ ਪੀ.ਐਚ.ਡੀ. ਸਕਾਲਰਜ਼ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 21 ਸਤੰਬਰ ਤੋਂ ਲੈਬਾਰਟਰੀਆਂ ਅਤੇ ਪ੍ਰਯੋਗਾਤਮਕ ਕਾਰਜਾਂ ਦੀ ਲੋੜ ਵਾਲੇ ਤਕਨੀਕੀ ਅਤੇ ਪੇਸ਼ੇਵਰ ਪ੍ਰੋਗਰਾਮਾਂ ਲਈ ਉੱਚ ਸਿੱਖਿਆ ਸੰਸਥਾਵਾਂ ਖੋਲ੍ਹਣ ਦੀ ਆਗਿਆ ਦਿੱਤੀ ਹੈ।

ਇਸ ਤੋਂ ਇਲਾਵਾਂ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੰਸਥਾਨਾਂ ੋਚ ਰੈਗੂਲਰ ਕਲਾਸਾਂ ਨਹੀਂ ਲੱਗਣਗੀਆਂ,30 ਸਤੰਬਰ ਤਕ ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ,ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਆਨਲਾਈਨ ਡਿਸਟੈਂਸ ਲਰਨਿੰਗ ਪ੍ਰਦਾਨ ਕਰਨ ਸਬੰਧੀ ਮਨਜ਼ਰੀ ਜਾਰੀ ਰਹੇਗੀ.

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

ਨਿਰਦੇਸ਼ਾਂ ਅਨੁਸਾਰ ਓਪਨ ਏਅਰ ਥੀਏਟਰਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਕਾਰਜ ਕਰਨ ਦੀ ਆਗਿਆ ਦਿੱਤੀ ਜਾਵੇਗੀ,ਹਾਲਾਂਕਿ ਸਿਨੇਮਾ ਹਾਲ, ਸਵੀਮਿੰਗ ਪੂਲ, ਐਂਟਰਟੇਨਮੈਂਟ ਪਾਰਕ, ਥੀਏਟਰ ਅਤੇ ਇਸ ਤਰਾਂ ਦੀਆਂ ਹੋਰ ਥਾਵਾਂ ਬੰਦ ਰਹਿਣਗੀਆਂ.


ਇਹ ਵੀ ਪੜ੍ਹੋ: –

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਜ਼ਹਿਰ ਖਾਣ ਵਾਲੇ ਕਿਸਾਨ ਦੀ ਹਸਪਤਾਲ ‘ਚ ਹੋਈ ਮੌਤ ਬਾਦਲਾਂ ਦੇ ਘਰ ਦੇ ਬਾਹਰ ਸਵੇਰੇ ਖਾਂਧੀ ਸੀ ਜ਼ਹਿਰ

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

Haryana कांग्रेस के मुख्य प्रवक्ता Randeep Singh Surjewala ने ट्वीट किया,दुष्यंत जी को डिप्टी सीएम की पोस्ट से इस्तीफा दे देना चाहिए

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *