ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ AZAD SOCH ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ AZAD SOCH

Live Clock Date

Your browser is not supported for the Live Clock Timer, please visit the Support Center for support.
ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

28

AZAD SOCH :-

PATIALA :- ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਤੇ ਬਿਜਲੀ ਐਕਟ ਖ਼ਿਲਾਫ ਕੇਂਦਰ ਸਰਕਾਰ ਵਿਰੁਧ 25 ਸਤੰਬਰ ਨੂੰ ਪੰਜਾਬ ਬੰਦ ਕਰਨ ਸੱਦੇ ’ਤੇ ਰਾਜ ਦੀਆਂ 30 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਇੱਕਸੁਰ ਹੋ ਗਈਆਂ ਹਨ ਕਿਸਾਨ ਜੱਥੇਬੰਦੀਆਂ ਵੱਲੋਂ ਤਿੰਨਾਂ ਆਰਡਿਨੈਂਸਾਂ ਦੀਆਂ ਕਾਪੀਆਂ ਫੂਕਿਆਂ ਜਾਣਗੀਆਂ,ਇਸ ਦੇ ਨਾਲ ਹੀ ਸਾਰੇ ਪਿੰਡ ਵਿੱਚ ਅਰਥੀ ਫੂੰਕ ਮੁਜ਼ਾਹਰੇ ਕੀਤੇ ਜਾਣਗੇ।


ਹਰਸਿਮਰਤ ਕੌਰ ਬਾਦਲ ਦੇ ਇਸਤੀਫੇ ਨੂੰ ਲੈ ਕੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨਾਂ ਦਾ ਪ੍ਰੇਸ਼ਰ ਹੀ ਇੰਨਾ ਸੀ ਕਿ ਮਜਬੂਰਨ ਹਰਸਿਮਰਤ ਬਾਦਲ ਨੂੰ ਇਸਤੀਫਾ ਦੇਣਾ ਪਿਆ,ਪੰਜਾਬ ਦਾ ਸਮੁੱਚਾ ਕਾਰੋਬਾਰ ਵੀ 25 ਸਤੰਬਰ ਨੂੰ ਬੰਦ ਰੱਖਿਆ ਜਾਵੇਗਾ,ਇਸੇ ਦੌਰਾਨ ਇਨ੍ਹਾਂ ਜਥੇਬੰਦੀਆਂ ਨੇ ਇਹ ਫੈਸਲਾ ਵੀ ਕੀਤਾ ਹੈ ਕਿ ਖੇਤੀ ਆਰਡੀਨੈਂਸ ਭਲਕੇ ਰਾਜ ਸਭਾ ਵਿੱਚ ਪੇਸ਼ ਕਰਨ ਮੌਕੇ ਇਹ 30 ਕਿਸਾਨ ਜਥੇਬੰਦੀਆਂ ਇਕੱਠੀਆਂ ਹੋ ਕੇ ਪੰਜਾਬ ਭਰ ਵਿੱਚ 20 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਨਗੀਆਂ।

Haryana कांग्रेस के मुख्य प्रवक्ता Randeep Singh Surjewala ने ट्वीट किया,दुष्यंत जी को डिप्टी सीएम की पोस्ट से इस्तीफा दे देना चाहिए

ਉਂਜ ਇਸ ਸਬੰਧੀ ਕਿਸਾਨ ਜਥੇਬੰਦੀਆ ਦੀ ਮੀਟਿੰਗ ਅਜੇ ਜਾਰੀ ਹੈ ਸੰਪਰਕ ਕਰਨ ’ਤੇ ਕਿਸਾਨ ਨੇਤਾ ਜਗਮੋਹਨ ਸਿੰਘ ਅਤੇ ਡਾ.ਦਰਸ਼ਨਪਾਲ ਪਟਿਆਲਾ ਨੇ ਸੰਘਰਸ਼ ਦੀ ਇਕਜੁੱਟਤਾ ਦੀ ਪੁਸ਼ਟੀ ਕੀਤੀ ਹੈ,ਪੰਜਾਬ ਵਿੱਚ ਇਸ ਬਿੱਲ ਨੂੰ ਲੈਕੇ ਬਹੁਤ ਜਿਆਦਾ ਵਿਰੋਧ ਹੋ ਰਿਹਾ ਹੈ,ਸੂਬੇ ਵਿੱਚ ਕਈ ਥਾਵਾਂ ਅਤੇ ਇਲਾਕਿਆਂ ਵਿੱਚ ਲਗਾਤਾਰ ਵਿਰੋਧ ਹੋ ਰਿਹਾ ਹੈ,ਇਸ ਦੇ ਨਾਲ ਹੀ ਬਹੁਤ ਸਾਰੀਆਂ ਕਿਸਾਨ ਜੱਥੇਬੰਦੀਆਂ ਇੱਕਸੁਰ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ: –

केन्द्रीय मंत्री हरसिमरत कौर बादल का इस्तीफा राष्ट्रपति ने किया मंजूर

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਜ਼ਹਿਰ ਖਾਣ ਵਾਲੇ ਕਿਸਾਨ ਦੀ ਹਸਪਤਾਲ ‘ਚ ਹੋਈ ਮੌਤ ਬਾਦਲਾਂ ਦੇ ਘਰ ਦੇ ਬਾਹਰ ਸਵੇਰੇ ਖਾਂਧੀ ਸੀ ਜ਼ਹਿਰ

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ ਅਸਤੀਫਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ

Leave a Reply

Your email address will not be published. Required fields are marked *