ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ

Live Clock Date

Your browser is not supported for the Live Clock Timer, please visit the Support Center for support.
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ

48

AZAD SOCH :-

PATIALA :- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ (Harsimrat Kaur Badal) ਦੇ 21 ਸਤੰਬਰ ਨੂੰ ਅੰਮ੍ਰਿਤਸਰ ਦੌਰੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ,ਉਹਨਾਂ ਨੇ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਾ ਸੀ,ਇਹ ਦੌਰਾ ਅੱਜ ਰਾਜ ਸਭਾ ਵਿਚ ਵਾਪਰੇ ਘਟਨਾਕ੍ਰਮ ਕਾਰਨ ਮੁਲਤਵੀ ਕੀਤਾ ਗਿਆ ਹੈ,ਇਸ ਘਟਨਾਕ੍ਰਮ ਮਗਰੋਂ ਅਕਾਲੀ ਦਲ ਪ੍ਰਧਾਨ ਨੇ ਰਾਸ਼ਟਰਪਤੀ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਿੱਤ ਵਿਚ ਖੇਤੀਬਾੜੀ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਵਾਸਤੇ ਆਖਿਆ ਸੀ.

Capt. Amarinder Singh ਵੱਲੋਂ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ

ਇਸ ਗੱਲ ਦੀ ਜਾਣਕਾਰੀ ਦਿੰਦਿੰਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ੍ਰੀਮਤੀ ਹਰਸਿਮਰਤ ਬਾਦਲ ਦੇ ਪ੍ਰੋਗਰਾਮ ਵਿਚ ਤਬਦੀਲੀ ਰਾਜ ਸਭਾ ਵਿਚ ਵਾਪਰੇ ਘਟਨਾਕ੍ਰਮ ਤੇ ਬਿੱਲਾਂ ਨੂੰ ਧਵਨੀ ਮਤ ਨਾਲ ਪਾਸ ਕਰਨ ਦੇ ਮੱਦੇਨਜ਼ਰ ਕੀਤੀ ਗਈ ਹੈ,ਉਹਨਾਂ ਦੱਸਿਆ ਕਿ ਨਵੇਂ ਪ੍ਰੋਗਰਾਮ ਬਾਰੇ ਜਾਣਕਾਰੀ ਆਉਂਦੇ ਸਮੇਂ ਵਿਚ ਦਿੱਤੀ ਜਾਵੇਗੀ.

ਇਹ ਵੀ ਪੜ੍ਹੋ: –

ਕਾਂਗਰਸ ਦੇ MP Partap Singh Bajwa ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ

ਬਾਦਲਾਂ ਦੇ ਘਰ ਅੱਗੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਅੰਤਿਮ ਸੰਸਕਾਰ 20 ਸਤੰਬਰ ਨੂੰ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਦਾ ਮੁਆਵਜ਼ਾ,ਸਰਕਾਰੀ ਨੌਕਰੀ ਦਾ ਭਰੋਸਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *