ਕਾਂਗਰਸ ਦੇ MP Partap Singh Bajwa ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ ਕਾਂਗਰਸ ਦੇ MP Partap Singh Bajwa ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ

Live Clock Date

Your browser is not supported for the Live Clock Timer, please visit the Support Center for support.
ਕਾਂਗਰਸ ਦੇ MP Partap Singh Bajwa ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ

ਕਾਂਗਰਸ ਦੇ MP Partap Singh Bajwa ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ

33

AZAD SOCH :-

NEW DELHI :- ਪੰਜਾਬ ਅਤੇ ਦੇਸ਼ ਵਿੱਚ ਖੇਤਾਂ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਇਸ ਬਿੱਲਾਂ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ, ਇਸ ਵਿੱਚ ਅੱਜ ਰਾਜ ਸਭਾ ਵਿੱਚ ਪੰਜਾਬ ਕਾਂਗਰਸ (Punjab Congress) ਦੇ ਐਮਪੀ ਪ੍ਰਤਾਪ ਸਿੰਘ ਬਾਜਵਾ (MP Partap Singh Bajwa) ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ ਕੀਤਾ ਹੈ,ਬਾਜਵਾ ਨੇ ਤਿੰਨੇ ਬਿੱਲਾਂ ਨੂੰ ਰੱਦ ਕਰ ਦਿੱਤਾ ਹੈ।

ਬਾਦਲਾਂ ਦੇ ਘਰ ਅੱਗੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਅੰਤਿਮ ਸੰਸਕਾਰ 20 ਸਤੰਬਰ ਨੂੰ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਦਾ ਮੁਆਵਜ਼ਾ,ਸਰਕਾਰੀ ਨੌਕਰੀ ਦਾ ਭਰੋਸਾ

MP Partap Singh Bajwa ਨੇ ਕਿਹਾ ਕਿ ਉਹ ਇਸ ਮੌਤ ਦੇ ਵਾਰੰਟ (ਖੇਤੀ ਬਿੱਲਾਂ) ‘ਤੇ ਦਸਤਖਤ ਨਹੀਂ ਕਰਨਗੇ। ਇਸ ਦੇ ਨਾਲ ਹੀ ਹੋਰ ਵੀਂ ਕਈ ਰਾਜ ਸਭਾ ਮੈਂਬਰ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ, ਇਸ ਦੇ ਨਾਲ ਹੀ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਬਿੱਲ ਲੋਕ ਸਭਾ ‘ਚ ਪਾਸ ਹੋ ਚੁੱਕੇ ਹਨ। ਉਧਰ, ਇਨ੍ਹਾਂ ਬਿੱਲਾਂ ਤੇ ਦੇਸ਼ ‘ਚ ਵਿਰੋਧ ਜਾਰੀ ਹੈ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ ਅਸਤੀਫਾ

ਕਿਸਾਨ ਜਥੇਬੰਦੀਆਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ,ਇਸ ਬਿੱਲਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ,ਪੰਜਾਬ ਦੇ ਕਿਸਾਨ ਇਸ ਸਮੇਂ ਸੂਬੇ ਵਿੱਚ ਕਈ ਇਲਾਕਿਆਂ ਜਿਲਿ੍ਹਆਂ ਵਿੱਚ ਇਸ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ,ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਹਰਸਿਮਰਤ ਕੌਰ ਇਸ ਬਿੱਲ ਦਾ ਵਿਰੋਧ ਕੀਤਾ ਹੈ।


ਇਹ ਵੀ ਪੜ੍ਹੋ: –

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

ਜ਼ਹਿਰ ਖਾਣ ਵਾਲੇ ਕਿਸਾਨ ਦੀ ਹਸਪਤਾਲ ‘ਚ ਹੋਈ ਮੌਤ ਬਾਦਲਾਂ ਦੇ ਘਰ ਦੇ ਬਾਹਰ ਸਵੇਰੇ ਖਾਂਧੀ ਸੀ ਜ਼ਹਿਰ

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *