ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ ਦਸਤਖਤ ਨਾ ਕਰਨ ਦੀ ਗੁਹਾਰ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ ਦਸਤਖਤ ਨਾ ਕਰਨ ਦੀ ਗੁਹਾਰ

39

AZAD SOCH :-

PATIALA :- ਪੰਜਾਬ ਵਿੱਚ ਖੇਤਾਂ ਬਿੱਲਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਸੂਬੇ ਦੇ ਕਿਸਾਨ ਇਸ ਸਮੇਂ ਇਸ ਬਿੱਲਾਂ ਦਾ ਵਿਰੋਧ ਬਹੁਤ ਹੀ ਜਿਆਦਾ ਕਰ ਰਹੇ ਹਨ, ਇਸ ਦੇ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਵਿਰੋਧੀ ਬਿੱਲਾਂ ਨੂੰ ਮਨਜੂਰੀ ਨਾ ਦਿੱਤੀ ਜਾਵੇ,ਸੁਖਬੀਰ ਸਿੰਘ ਬਾਦਲ ਨੇ ਅਪੀਲ ਕੀਤੀ ਕਿ ਕਿਸਾਨ ਤੇ ਖੇਤ ਮਜ਼ਦੂਰਾਂ ਤੇ ਮੰਡੀ ਮਜ਼ਦੂਰਾਂ ਦਾ ਇਸ ਔਖੀ ਘੜੀ ‘ਚ ਸਾਥ ਦਿੱਤਾ ਜਾਵੇ।

ਬਾਦਲਾਂ ਦੇ ਘਰ ਅੱਗੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਅੰਤਿਮ ਸੰਸਕਾਰ 20 ਸਤੰਬਰ ਨੂੰ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਦਾ ਮੁਆਵਜ਼ਾ,ਸਰਕਾਰੀ ਨੌਕਰੀ ਦਾ ਭਰੋਸਾ

ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ, “ਕਿਰਪਾ ਕਰਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਮੰਡੀ ਮਜ਼ਦੂਰਾਂ ਅਤੇ ਦਲਿਤਾਂ ਦੇ ਨਾਲ ਖੜੇ ਹੋਵੋ,ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭਾਵੁਕ ਅਪੀਲ ਕੀਤੀ ਹੈ,ਇਸ ਦੇ ਨਾਲ ਹੀ ਇਹ ਖੇਤੀ ਬਿੱਲ ਪਹਿਲਾਂ ਲੋਕ ਸਭਾ ‘ਚ ਪਾਸ ਕੀਤੇ ਗਏ ਤੇ ਇਸ ਤੋਂ ਬਾਅਦ ਅੱਜ ਰਾਜਸਭਾ ‘ਚ ਵੀ ਪਾਸ ਹੋ ਗਏ।

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ

ਇਸ ਤੋਂ ਬਾਅਦ ਹੁਣ ਰਾਸ਼ਟਰਪਤੀ ਕੋਲ ਦਸਤਖਤ ਲਈ ਜਾਣਗੇ,ਰਾਸ਼ਟਰਪਤੀ ਦੇ ਹਸਤਾਖ਼ਰਾਂ ਤੋਂ ਬਾਅਦ ਇਹ ਬਿੱਲ ਐਕਟ ਬਣ ਜਾਂਦੇ ਹਨ,ਕੱਲ ਇਸ ਬਿੱਲ ਨੂੰ ਲੈਕੇ ਰਾਜ ਸਭਾ ਵਿੱਚ ਬਹੁਤ ਹੀ ਜਿਆਦਾ ਵਿਰੋਧ ਹੋਈਆਂ ਸੀ ਬਹੁਤ ਸਾਰੇ ਰਾਜ ਸਭਾ ਦੇ ਮੈਂਬਰ ਨੇ ਇਸ ਬਿੱਲਾਂ ਦਾ ਵਿਰੋਧ ਵੀਂ ਕੀਤਾ ਹੈ,ਕਾਂਗਰਸ ਪਾਰਟੀ ਦੇ ਮੈਂਬਰਾਂ ਨੇ ਇਸ ਬਿੱਲ ਦਾ ਪੂਰਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਹੈ, ਇਸ ਬਿੱਲ ਨਾ ਪਾਸ ਕੀਤਾ ਜਾਵੇਂ,ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਅਤੇ ਦੇਸ਼ ਹੋ ਰਾਜਾਂ ਵਿੱਚ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:


Capt. Amarinder Singh ਵੱਲੋਂ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ

ਪੰਜਾਬ ਵਿੱਚ ਕੱਲ ਆਏ 2,160 ਕੋਰੋਨਾ ਵਾਇਰਸ ਦੇ ਕੇਸ ਅਤੇ 56 ਲੋਕਾਂ ਦੀ ਮੌਤ

ਕਾਂਗਰਸ ਦੇ MP Partap Singh Bajwa ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *