ਪੰਜਾਬ ਵਿੱਚ ਕੱਲ ਆਏ 2,160 ਕੋਰੋਨਾ ਵਾਇਰਸ ਦੇ ਕੇਸ ਅਤੇ 56 ਲੋਕਾਂ ਦੀ ਮੌਤ ਪੰਜਾਬ ਵਿੱਚ ਕੱਲ ਆਏ 2,160 ਕੋਰੋਨਾ ਵਾਇਰਸ ਦੇ ਕੇਸ ਅਤੇ 56 ਲੋਕਾਂ ਦੀ ਮੌਤ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੱਲ ਆਏ 2,160 ਕੋਰੋਨਾ ਵਾਇਰਸ ਦੇ ਕੇਸ ਅਤੇ 56 ਲੋਕਾਂ ਦੀ ਮੌਤ

ਪੰਜਾਬ ਵਿੱਚ ਕੱਲ ਆਏ 2,160 ਕੋਰੋਨਾ ਵਾਇਰਸ ਦੇ ਕੇਸ ਅਤੇ 56 ਲੋਕਾਂ ਦੀ ਮੌਤ

40

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਕੱਲ ਪੰਜਾਬ ਵਿੱਚ ਕੋਰੋਨਾ ਦੇ 2,160 ਕੇਸ ਸਾਹਮਣੇ ਆਏ ਹਨ, ਜਿਸ ਕਾਰਨ ਲੋਕਾਂ ਦੀ ਮੌਤ ਵੀਂ ਹੋ ਰਹੀ ਹੈ,ਕੱਲ ਕੋਵਿਡ-19 ਦੇ ਕਾਰਨ 56 ਲੋਕਾਂ ਦੀ ਮੌਤ ਹੋ ਗਈ ਹੈ, ਅਤੇ ਤੱਕ ਕੱੁਲ 2,813 ਹੋ ਗਿਆ ਹੈ, ਜੋ ਕਿ ਬਹੁਤ ਹੀ ਤੇਜ਼ੀ ਨਾਲ ਵੱਧ ਰਿਹਾ ਹੈ, ਇਸ ਤਰ੍ਹਾਂ ਹੁਣ ਤੱਕ ਪੰਜਾਬ ਵਿੱਚ ਇਸ ਵਾਇਰਸ ਕਾਰਨ ਕੁੱਲ 97,689 ਇਸ ਦੀ ਚਪੇਟ ਵਿੱਚ ਆ ਚੁੱਕੇ ਹਨ.

Capt. Amarinder Singh ਵੱਲੋਂ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ

ਜੋ ਕਿ ਬਹੁਤ ਹੀ ਜਲਦੀ 1 ਲੱਖ ਤੱਕ ਹੋ ਜਾਵੇਂਗਾ ਜਿਸ ਤਰ੍ਹਾਂ ਪੰਜਾਬ ਵਿੱਚ ਕੋਰੋਨਾ ਦੇ ਮਰੀਜ ਸਾਮਹਣੇ ਆ ਰਹੇ ਹਨ,ਪੰਜਾਬ ‘ਚ ਮੌਜੂਦਾ ਸਮੇਂ 22,278 ਐਕਟਿਵ ਕੇਸ ਹਨ ਜਦਕਿ 72,598 ਮਰੀਜ਼ ਠੀਕ ਹੋ ਚੁੱਕੇ ਹਨ,ਪੀੜਤ 490 ਮਰੀਜ਼ ਆਕਸੀਜਨ ਅਤੇ 67 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ,ਕੱਲ ਸਭ ਤੋਂ ਵੱਧ ਨਵੇਂ ਮਾਮਲੇ ਫਿਰੋਜ਼ਪੁਰ ਤੋਂ 256, ਮੁਹਾਲੀ 225, ਲੁਧਿਆਣਾ ਤੋਂ 212, ਜਲੰਧਰ 197 ਤੇ ਪਟਿਆਲਾ ਤੋਂ 183 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ.

ਇਹ ਵੀ ਪੜ੍ਹੋ: –

ਕਾਂਗਰਸ ਦੇ MP Partap Singh Bajwa ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *