ਪੰਜਾਬ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ 'ਚ ਸੜਕਾਂ 'ਤੇ ਉਤਰਨਗੇ ਪੰਜਾਬ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ 'ਚ ਸੜਕਾਂ 'ਤੇ ਉਤਰਨਗੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ 'ਚ ਸੜਕਾਂ 'ਤੇ ਉਤਰਨਗੇ

ਪੰਜਾਬ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ‘ਚ ਸੜਕਾਂ ‘ਤੇ ਉਤਰਨਗੇ

53

AZAD SOCH :-

PATIALA :- ਪੰਜਾਬ ਵਿੱਚ ਲਗਾਤਾਰ ਖੇਤੀ ਬਿੱਲਾਂ ਨੂੰ ਲੈਕ ਵਿਰੋਧ ਹੋ ਰਿਹਾ ਹੈ, ਪੰਜਾਬ ਦੀਆਂ ਕਈ ਪਾਰਟੀਆਂ ਇਸ ਸਮੇਂ ਇਸ ਬਿੱਲ ਦਾ ਵਿਰੋਧ ਕਰ ਰਹਿਆਂ ਹਨ, ਇਸੇ ਵਿੱਚ ਹੁਣ ਪੰਜਾਬ ਕਾਂਗਰਸ (Punjab Congress) ਦੇ ਨੇਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਵੀ ਕਿਸਾਨਾਂ ਦੇ ਹੱਕ ਵਿੱਚ ਉਤਰਨ ਦਾ ਫੈਸਲਾ ਕੀਤਾ ਹੈ, ਇਸ ਦੇ ਨਾਲ ਹੀ ਨਵੇਂ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਵੱਲੋਂ ਹੋ ਰਹੇ ਧਰਨੇੑ ਪ੍ਰਦਰਸ਼ਨ ਦਰਮਿਆਨ ਹੁਣ ਨਵਜੋਤ ਸਿੱਧੂ ਨੇ ਵੀ ਕਿਸਾਨਾਂ ਨਾਲ ਹੋ ਰਹੇ ਧੱਕੇ ਦੇ ਵਿਰੋਧ ‘ਚ ਧਰਨਾ ਦੇਣ ਦੀ ਤਿਆਰੀ ਕੱਸ ਲਈਸਿੱਧੂ ਵੱਲੋਂ ਮੋਦੀ ਸਰਕਾਰ ਅਤੇ ਬਾਦਲ ਪਰਿਵਾਰ ਤੇ ਨਿਸ਼ਾਨਾ ਸਾਧਿਆ ਜਾਵੇਗਾ।

निलंबित सांसदों का धरना खत्म, कांग्रेस के राज्यसभा सदस्यों ने राज्यसभा का वॉकआउट किया

ਇਸ ਤੋਂ ਪਹਿਲਾਂ ਸਿੱਧੂ ਨੇ ਖੇਤੀ ਬਿੱਲਾਂ ‘ਤੇ ਟਵੀਟ ਵੀ ਕੀਤਾ ਸੀ,ਨਵਜੋਤ ਸਿੰਘ ਸਿੱਧੂ ਨੇ ਸ਼ਾਇਰੀ ਨਾਲ ਕੇਂਦਰ ਸਰਕਾਰ ‘ਤੇ ਨਿਸ਼ਾਨਾ ਲਾਇਆ ਸੀ ਹੈ, ਸਿੱਧੂ ਨੇ ਆਪਣਾ ਟਵੀਟ ਪੰਜਾਬੀ ਭਾਸ਼ਾਂ ਵਿੱਚ ਕੀਤਾ ਹੈ, ਉਨ੍ਹਾਂ ਨੇ ਟਵੀਟ ਵਿੱਚ ਲਿਖੀਆਂ ਹੈ, ਕਿ ਕਿਸਾਨੀ ਪੰਜਾਬ ਦੀ ਰੂਹ,
ਸਰੀਰ ਦੇ ਘਾਓ ਭਰ ਜਾਂਦੇ ਹਨ, ਪਰ ਆਤਮਾ ‘ਤੇ ਵਾਰ, ਸਾਡੇ ਅਸਤਿਤਵ ਉੱਤੇ ਹਮਲਾ ਬਰਦਾਸ਼ਤ ਨਹੀਂ।

ਜੰਗ ਦੀ ਤੂਤੀ ਬੋਲਦੀ ਹੈ ੑ ਇੰਕਲਾਬ ਜ਼ਿੰਦਾਬਾਦ, ਪੰਜਾਬ, ਪੰਜਾਬੀਅਤ ਤੇ ਹਰ ਪੰਜਾਬੀ ਕਿਸਾਨਾਂ ਦੇ ਨਾਲ,ਪ੍ਰਦਰਸ਼ਨ ਕਿਸਾਨਾਂ ਦੇ ਸਮਰਥ ਵਿੱਚ ਪ੍ਰਦਰਸ਼ਨ ਕਰਨਗੇ,ਇਸ ਸਬੰਧੀ ਅੱਜ ਕੁਝ ਵਿਸ਼ੇਸ਼ ਲੋਕਾਂ ਅਤੇ ਸਲਾਹਕਾਰਾਂ ਦੀ ਇੱਕ ਮੀਟਿੰਗ ਸੱਦੀ ਹੈ, 25 ਸਤੰਬਰ ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

ਇੰਨਾ ਹੀ ਨਹੀਂ, 24 ਤੋਂ 26 ਤੱਕ ਰੇਲ ਸਟਾਪ ਲਗਾਉਣ ਦਾ ਵੀ ਐਲਾਨ ਕੀਤਾ ਗਿਆ ਹੈ,ਬੁੱਧਵਾਰ 23 ਸਤੰਬਰ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਸਾਢੇ ਗਿਆਰਾਂ ਵਜੇ ਧਰਨਾ ਦੇਣਗੇ।

ਇਹ ਵੀ ਪੜ੍ਹੋ: –

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਕੋਵਿੰਦ ਨੂੰ ਕਿਸਾਨਾਂ ਦੇ ਮੁੱਦੇ ’ਤੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਲਈ ਕਿਹਾ

हरियाणा के किसान संगठन अध्यक्ष गुरनाम सिंह चढूनी कृषि कानून के विरोध 25 सितंबर को भारत बंद में शामिल होंगे

Punjab Chief Minister Capt. Amarinder Singh ਵੱਲੋਂ ਸਮਰਥਨ ਮੁੱਲ ‘ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *