ਕਾਂਗਰਸੀ ਆਗੂ ਨਵਜੋਤ ਸਿੰਘ ਸਿੰਧੂ ਖੇਤੀ ਬਿੱਲਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਟਰੈਕਟਰ ਟਰਾਲੀਆਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੰਧੂ ਖੇਤੀ ਬਿੱਲਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਟਰੈਕਟਰ ਟਰਾਲੀਆਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਾਂਗਰਸੀ ਆਗੂ ਨਵਜੋਤ ਸਿੰਘ ਸਿੰਧੂ ਖੇਤੀ ਬਿੱਲਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਟਰੈਕਟਰ ਟਰਾਲੀਆਂ ਭਰ ਕੇ ਪਹੁੰਚੇ ਸਮਰਥਕ

ਕਾਂਗਰਸੀ ਆਗੂ ਨਵਜੋਤ ਸਿੰਘ ਸਿੰਧੂ ਖੇਤੀ ਬਿੱਲਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਟਰੈਕਟਰ ਟਰਾਲੀਆਂ ਭਰ ਕੇ ਪਹੁੰਚੇ ਸਮਰਥਕ

54

AZAD SOCH :-

AMRITSAR :- ਪੰਜਾਬ ਵਿੱਚ ਲਗਾਤਾਰ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪੰਜਾਬ ਦੀਆਂ ਇਸ ਸਮੇਂ ਕਿਸਾਨ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ,ਇਸ ਵਿੱਚ ਹੁਣ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੰਧੂ ਨੇ ਮੋਰਚਾਂ ਇਸ ਬਿੱਲ ਵਿਰੋਧ ਵਿੱਚ ਸ਼ੁਰੂ ਕਰ ਦਿੱਤਾ ਹੈ,ਅਤੇ ਉਹ ਅੰਮ੍ਰਿਤਸਰ ਵਿੱਚ ਸੜਕ ‘ਤੇ ਉੱਤਰ ਆਏ,ਅਤੇ ਅੱਜ ਉਨ੍ਹਾਂ ਨੇ ਭੰਡਾਰੀ ਪੁਲ ਤੋਂ ਅੰਮ੍ਰਿਤਸਰ ਦੇ ਹਾਲ ਗੇਟ ਤੱਕ ਮਾਰਚ ਵਿੱਚ ਹਿੱਸਾ ਲਿਆ, ਸੱਧੂ ਨਾਲ ਸੈਂਕੜੇ ਸਮਰਥਕ ਵੀ ਨਜ਼ਰ ਆਏ।

अभिनेत्री Payal Ghosh ने रेप सहित लगाए ये आरोप,डायरेक्टर Anurag Kashyap पर FIR दर्ज

ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ, ਸ੍ਰੀ ਸਿੱਧੂ ਨੇ ਕਿਸਾਨ ਏਕਤਾ ਦੇ ਨਾਅਰੇ ਲਾਏ, ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਚੁੱਕੀਆਂ ਹੋਈਆਂ ਸਨ ਜਿਨ੍ਹਾਂ ਉੱਪਰ ਖੇਤੀ ਬਿੱਲਾਂ ਅਤੇ ਮੋਦੀ ਸਰਕਾਰ ਖਿਲਾਫ ਨਾਅਰੇ ਲਿਖੇ ਹੋਏ ਸਨ, ਅਤੇ ਟਰੈਕਟਰ-ਟਰਾਲੀ ’ਤੇ ਸਵਾਰ ਸਨ, ਖੇਤੀ ਬਿਲਾਂ ਦੇ ਵਿਰੋਧ ਵਿਚ ਲੋਕ ਕਾਲੀਆਂ ਝੰਡੀਆਂ ਲੈ ਕੇ ਸੜਕਾਂ ‘ਤੇ ਉਤਰੇ ਹਨ,ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਦਾ ਕਹਿਣਾ ਹੈ।

ਕਿ ਉਹ ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਬਿਲਾਂ ਦੇ ਵਿਰੋਧ ਵਿਚ ਹਨ ਤੇ ਉਹ ਉਦੋਂ ਤੱਕ ਧਰਨੇ ਪ੍ਰਦਰਸ਼ਨ ਕਰਨਗੇ ਜਦੋਂ ਤੱਕ ਇਹ ਬਿਲ ਰੱਦ ਨਹੀਂ ਹੁੰਦੇ ਇਸ ਦੇ ਨਾਲ ਹੀ 25 ਸਤੰਬਰ ਨੂੰ ਵੀ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਪੰਜਾਬ ਵਿੱਚ ਕਿਸਾਨ ਬਿੱਲ ਦਾ ਮੁੱਦਾ ਗਰਮਾਈਆ ਹੋਇਆ ਹੈ, ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਬਾਦਲ ਨੇ ਮੋਦੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

Punjab Chief Minister Capt. Amarinder Singh ਵੱਲੋਂ ਸਮਰਥਨ ਮੁੱਲ ‘ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਸਮਤੀ ‘ਤੇ ਮਾਰਕੀਟ ਤੇ ਦਿਹਾਤੀ ਵਿਕਾਸ ਫ਼ੀਸ ‘ਚ ਕਟੌਤੀ ਦਾ ਫ਼ੈਸਲਾ

हरियाणा के किसान संगठन अध्यक्ष गुरनाम सिंह चढूनी कृषि कानून के विरोध 25 सितंबर को भारत बंद में शामिल होंगे

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *