ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਅਪੀਲ,ਅਮਨ-ਕਾਨੂੰਨ ਦੀ ਵਿਵ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਅਪੀਲ,ਅਮਨ-ਕਾਨੂੰਨ ਦੀ ਵਿਵ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਅਪੀਲ,ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਕਿਹਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਅਪੀਲ,ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਕਿਹਾ

38

AZAD SOCH :-

PATIALA :- ਪੰਜਾਬ ਵਿੱਚ ਖੇਤੀ ਬਿੱਲਾਂ ਖਿਲਾਫ ਪੂਰੇ ਪੰਜਾਬ ਵਿੱਚ ਬੰਦ ਕਰਨ ਦਾ ਐਲਾਨ ਕਿਸਾਨਾਂ ਵੱਲੋਂ ਅਤੇ ਕਿਸਾਨ ਜੱਥੇਬੰਦੀਆਂ ਕੀਤਾ ਗਿਆ ਹੈ, ਅੱਜ ਪੂਰਾ ਦਿਨ ਸੂਬੇ ਵਿੱਚ ਆਵਾਜਾਈ ਬੰਦ ਰਹੇਗੀ, ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਇਸ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਕਰ ਰਹੀ ਹੈ, ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੰਦ ਦੌਰਾਨ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਮੁੱਖ ਮੰਤਰੀ ਨੇ ਅਪੀਲ ਕੀਤੀ ਹੈ.

ਕਿ ਕੋਵਿਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ,ਅਤੇ ਜੋ ਇਸ ਮਹਾਂਮਾਰੀ ਤੋਂ ਬਚਾ ਹੋ ਸਕੇ, ਸੂਬਾ ਪਹਿਲਾਂ ਹੀ ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰਘਣਾ ਸਥਿਤੀ ਨੂੰ ਬੇਕਾਬੂ ਕਰ ਸਕਦੀ ਹੈ,ਮੁੱਖ ਮੰਤਰੀ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ.

ਪੰਜਾਬ ਵਿੱਚ Corona Virus ਦੇ 1793 ਨਵੇਂ ਕੇਸ ਸਾਮਹਣੇ ਆਏ 76 ਲੋਕਾਂ ਦੀ ਜਾਨ ਗਈ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਬਿੱਲਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ ਪਰ ਬੰਦ ਦੌਰਾਨ ਅਮਨ-ਕਾਨੂੰਨ ਵਿੱਚ ਵਿਘਨ ਨਹੀਂ ਪੈਣਾ ਚਾਹੀਦਾ,ਸੰਘਰਸ਼ ਦੌਰਾਨ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਨੂੰ ਕਿਸੇ ਤਰ੍ਹਾਂ ਦਾ ਖਤਰਾ ਪੈਦਾ ਨਾ ਹੋਵੇ .

ਇਹ ਵੀ ਪੜ੍ਹੋ:

ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ ਕੀਤੇ

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ

ਪੰਜਾਬ ਲਈ ਦੂਜੇ ਸੂਬਿਆਂ ਤੋਂ ਮੈਡੀਕਲ ਆਕਸੀਜਨ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ,ਕੈਪਟਨ ਅਮਰਿੰਦਰ ਦੀ ਪੀਐਮ ਨੂੰ ਅਪੀਲ

ड्रग्स मामले सामने आने के बाद NCB की टीम 26 सितंबर को Deepika Padukone से पूछताछ करेगी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *