ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਿਹਾ ਕਿ ਸਾਰੇ ਇਕਜੁੱਟ ਹੋਣ ਮੈਂ ਅਗਵਾਈ ਕਰਾਂਗਾ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਿਹਾ ਕਿ ਸਾਰੇ ਇਕਜੁੱਟ ਹੋਣ ਮੈਂ ਅਗਵਾਈ ਕਰਾਂਗਾ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਿਹਾ ਕਿ ਸਾਰੇ ਇਕਜੁੱਟ ਹੋਣ ਮੈਂ ਅਗਵਾਈ ਕਰਾਂਗਾ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਿਹਾ ਕਿ ਸਾਰੇ ਇਕਜੁੱਟ ਹੋਣ ਮੈਂ ਅਗਵਾਈ ਕਰਾਂਗਾ

58

AZAD SOCH :-

PATIALA :- ਪੰਜਾਬ ਵਿੱਚ ਅੱਜ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ, ਜਿਸ ਵਿੱਚ ਤਕਰੀਬ ਪੰਜਾਬ ਦੀਆਂ ਸਾਰੀਆਂ ਹੀ ਕਿਸਾਨ ਜੱਥੇਬੰਦੀਆਂ ਇਸ ਇੱਕ ਮੰਚ ਤੇ ਆ ਚੁੱਕੀਆਂ ਹਨ,ਅਤੇ ਅੱਜ ਪੂਰਾ ਪੰਜਾਬ ਬੰਦ ਰਹੇਗਾਂ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Amarinder Singh) ਕਿਹਾ ਕਿ ਜੇਕਰ ਸਾਰੀਆਂ ਹੀ ਸਿਆਸੀ ਧਿਰਾਂ ਨੂੰ ਖੇਤੀ ਬਿਲਾਂ ਖ਼ਿਲਾਫ਼ ਇਕਜੁੱਟ ਹੋ ਕੇ ਲੜਾਈ ਲੜਨ ਲਈ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਸਾਨੀ ਹਿੱਤਾਂ ਖਾਤਰ ਸਿਆਸੀ ਪਾਰਟੀਆਂ ਨੂੰ ਸੌੜੇ ਸਿਆਸੀ ਮੁਫ਼ਾਦਾਂ ਤੋਂ ਉਪਰ ਉੱਠਣ ਦਾ ਵੀ ਸੱਦਾ ਦਿੱਤਾ,ਉਨ੍ਹਾਂ ਖੇਤੀ ਬਿਲਾਂ ਖ਼ਿਲਾਫ਼ ਸਾਰੀਆਂ ਸਿਆਸੀ ਧਿਰਾਂ ਦੀ ਇੱਕ ਮੰਚ ਤੋਂ ਅਗਵਾਈ ਕਰਨ ਦੀ ਪੇਸ਼ਕਸ਼ ਵੀ ਕੀਤੀ,ਤਾਂ ਜੋ ਇਸ ਖੇਤੀ ਬਿੱਲਾਂ ਜੋ ਕਿ ਇੱਕ ਕਿਸਾਨ ਵਿਰੋਧੀ ਬਿੱਲ ਹਨ,ਜਿਸ ਕਾਰਨ ਪੰਜਾਬ ਅਤੇ ਦੇਸ਼ ਹਿੱਤਾਂ ਲਈ ਬਹੁਤ ਹੀ ਖ਼ਤਰਾਂ ਹੈ, ਇਸ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਢੰਗ ਨਾਲ ਮੁਖ਼ਾਲਫ਼ਤ ਕਰੇਗੀ.

ਪੰਜਾਬ ਵਿੱਚ Corona Virus ਦੇ 1793 ਨਵੇਂ ਕੇਸ ਸਾਮਹਣੇ ਆਏ 76 ਲੋਕਾਂ ਦੀ ਜਾਨ ਗਈ

ਕਿਉਂਕਿ ਇਹ ਕਾਨੂੰਨ ਨਾ ਸਿਰਫ਼ ਕਿਸਾਨਾਂ ਸਗੋਂ ਸਮੁੱਚੇ ਮੁਲਕ ਦੇ ਖ਼ਿਲਾਫ਼ ਭੁਗਤਦੇ ਹਨ,ਇਸ ਤੋਂ ਬਾਅਦ ਉਨ੍ਹਾਂ ਨੇ ਆਖਿਆਂ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਬਦਲ ਦਿੱਤਾ ਹੈ, ਜੋ ਹੁਣ ਇਕ ਰਾਜਨੀਤਕ ਤਾਕਤ ਦੀ ਥਾਂ ਭਾਜਪਾ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ.

ਕੈਪਟਨ ਨੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਕੈਬਨਿਟ ਵਿੱਚੋਂ ਅਸਤੀਫ਼ੇ ਨੂੰ ਖਾਰਜ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਬਾਦਲਾਂ ਨੇ ਪਾਰਟੀ ਨੂੰ ਅਗਵਾ ਕਰਦਿਆਂ ਆਪਣੇ ਨਿੱਜੀ ਹਿੱਤਾਂ ਤੇ ਫਾਇਦੇ ਲਈ ਵਰਤਿਆ ਹੈ,ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਉਦੋਂ ਯੂੑਟਰਨ ਲਿਆ ਜਦੋਂ ਉਨ੍ਹਾਂ ਦੀ ਪਾਰਟੀ ਨੂੰ ਪੰਜਾਬ ਦੇ ਰਾਜਸੀ ਨਕਸ਼ੇ ਤੋਂ ਪੂਰਨ ਤੌਰ ’ਤੇ ਅਲੋਪ ਹੋਣ ਦਾ ਖਤਰਾ ਹੋ ਗਿਆ ਸੀ.

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਅਪੀਲ,ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਕਿਹਾ

ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ ਕੀਤੇ

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ

ਪੰਜਾਬ ਲਈ ਦੂਜੇ ਸੂਬਿਆਂ ਤੋਂ ਮੈਡੀਕਲ ਆਕਸੀਜਨ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ,ਕੈਪਟਨ ਅਮਰਿੰਦਰ ਦੀ ਪੀਐਮ ਨੂੰ ਅਪੀਲ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *