ਕੱਲ ਰਾਜਪੁਰਾ ਵਿੱਚ ਅਕਾਲੀ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਸੰਬੰਧੀ ਬਿੱਲਾਂ ਕੱਲ ਰਾਜਪੁਰਾ ਵਿੱਚ ਅਕਾਲੀ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਸੰਬੰਧੀ ਬਿੱਲਾਂ

Live Clock Date

Your browser is not supported for the Live Clock Timer, please visit the Support Center for support.
ਕੱਲ ਰਾਜਪੁਰਾ ਵਿੱਚ ਅਕਾਲੀ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਸੰਬੰਧੀ ਬਿੱਲਾਂ ਖਿਲਾਫ ਦਿੱਤਾ ਧਰਨਾ

ਕੱਲ ਰਾਜਪੁਰਾ ਵਿੱਚ ਅਕਾਲੀ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਸੰਬੰਧੀ ਬਿੱਲਾਂ ਖਿਲਾਫ ਦਿੱਤਾ ਧਰਨਾ

46

AZAD SOCH :-

ਅਕਾਲੀ ਦਲ ਨੇ ਆਪਣੀ ਭਾਈਵਾਲੀ ਪਾਰਟੀ ਭਾਜਪਾ ਖਿਲਾਫ ਖੋਲਿਆ ਮੋਰਚਾ

ਰਾਜਪੁਰਾ :- ਕੱਲ ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਰਾਜਪੁਰਾ ਰਣਜੀਤ ਸਿੰਘ ਰਾਣਾ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਬਿੱਲਾਂ ਖਿਲਾਫ ਗਗਨ ਚੋਂਕ ‘ਤੇ ਜਬਰਦਸਤ ਧਰਨਾ ਦਿੱਤਾ ਗਿਆ ਸੀ ਜਿਸ ਵਿੱਚ ਕਿਸਾਨ ਵਿੰਗ ਅਕਾਲੀ ਦਲ ਦੇ ਜਿਲਾ ਪ੍ਰਧਾਨ ਜੱਥੇਦਾਰ ਸੁਰਜੀਤ ਸਿੰਘ ਗੜੀ,ਜਸਵਿੰਦਰ ਸਿੰਘ ਜੈਲਦਾਰ ਪ੍ਰਧਾਨ ਬੀ.ਸੀ. ਵਿੰਗ ਸਰਕਲ ਰਾਜਪੁਰਾ, ਸਾਧੂ ਸਿੰਘ ਖਲੋਰ, ਜਸਵਿੰਦਰ ਸਿੰਘ ਜੱਸੀ ਬਨੂੜ, ਮਹਿੰਦਰ ਪੱਪੂ ਜਨਰਲ ਸਕੱਤਰ ਅਕਾਲੀ ਦਲ ਨੇ ਸਮੂਲੀਅਤ ਕੀਤੀ।

ਇਹ ਵੀ ਪੜ੍ਹੋ:– ਕਿਸਾਨਾਂ ਵੱਲੋਂ ਜਗਰਾਉ ਲੁਧਿਆਣਾ ਮਾਰਗ ਤੇ ਰੋਹ ਭਰਭੂਰ ਧਰਨਾ,ਧਰਨੇ ‘ਚ ਕਿਸਾਨ ਸਮਰੱਥਕਾ ਦਾ ਆਇਆ ਹੜ੍ਹ ਨੋਜਵਾਨ ਪੁਹੰਚੇ ਭਾਰੀ ਤਾਦਾਦ ‘ਚ

ਇਸ ਮੋਕੇ ਸੰਬੋਧਨ ਕਰਦਿਆਂ ਸਹਿਰੀ ਪ੍ਰਧਾਨ ਰਣਜੀਤ ਸਿੰਘ ਰਾਣਾ, ਜੱਥੇਦਾਰ ਸੁਰਜੀਤ ਸਿੰਘ ਗੜੀ, ਮਹਿੰਦਰ ਪੱਪੂ ਸਮੇਤ ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਕਿਸਾਨਾਂ ਨਾਲ ਡੱਟ ਕੇ ਖੜੀ ਹੈ ਕਿਉਂਕਿ ਅਕਾਲੀ ਦਲ ਬਾਦਲ ਕਿਸਾਨਾਂ ਦੀ ਪਾਰਟੀ ਹੈ,ਉਨਾਂ ਕਿਹਾ ਕੇਂਦਰ ਵਿੱਚ ਮੋਦੀ ਸਰਕਾਰ ਚਾਹੇ ਉਨਾਂ ਦੀ ਭਾਈਵਾਲੀ ਪਾਰਟੀ ਹੈ ਪਰ ਜਿੱਥੇ ਕਿਸਾਨਾਂ ਦੇ ਹੱਕਾਂ ਦੀ ਹੋਵੇਗੀ ਉੱਥੇ ਸ਼ੋਮਣੀ ਅਕਾਲੀ ਦਲ ਬਾਦਲ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇਗਾ।

ਇਹ ਵੀ ਪੜ੍ਹੋ:– ਪੰਜਾਬ ਵਿੱਚ ਬਾਜ਼ਾਰਾਂ ਤੇ ਸੜਕਾਂ ਤੇ ਸਨਾਟਾ ਛਾਇਆ,ਸੂਬੇ ਵਿੱਚ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਬੰਦ ਦੇ ਸੱਦੇ ਨੂੰ ਲੈਕੇ ਲੋਕਾਂ ਵੱਲੋਂ ਜਬਰਦਸਤ ਹੁੰਗਾਰਾ

ਉਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਸ਼ੋਮਣੀ ਅਕਾਲੀ ਦਲ ਨੇ ਸੰਘਰਸ਼ ਕੀਤਾ ਹੈ,ਉਨਾਂ ਕਿਹਾ ਕਿਸਾਨਾਂ ਦੇ ਹੱਕ ਵਿੱਚ ਆਉਦਿਆਂ ਹਰਸਿਮਰਤ ਕੋਰ ਬਾਦਲ ਵੱਲੋਂ ਆਪਣੇ ਵਜੀਰੀ ਆਹੁਦੇ ਤੋਂ ਅਸਤੀਫਾ ਦੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਾਫ ਕਰ ਦਿੱਤਾ ਹੈ ਕਿ ਅਕਾਲੀ ਦਲ ਬਾਦਲ ਕਿਸਾਨਾਂ ਦੇ ਹੱਕਾਂ ਲਈ ਡੱਕ ਕੇ ਖੜ ਗਿਆ ਹੈ।

ਇਹ ਵੀ ਪੜ੍ਹੋ:– ਕਿਸਾਨਾਂ ਵੱਲੋਂ ਜਗਰਾਉ ਲੁਧਿਆਣਾ ਮਾਰਗ ਤੇ ਰੋਹ ਭਰਭੂਰ ਧਰਨਾ,ਧਰਨੇ ‘ਚ ਕਿਸਾਨ ਸਮਰੱਥਕਾ ਦਾ ਆਇਆ ਹੜ੍ਹ ਨੋਜਵਾਨ ਪੁਹੰਚੇ ਭਾਰੀ ਤਾਦਾਦ ‘ਚ

ਉਨਾਂ ਕਿਹਾ ਕੇਂਦਰ ਸਰਕਾਰ ਨੇ ਜੋ ਇਹ ਕਿਰਸਾਨੀ ਨਾਲ ਸੰਬੰਧਤ ਜੋ ਬਿੱਲ ਪਾਸ ਕੀਤੇ ਹਨ ਉਹ ਕਿਸਾਨ ਵਿਰੋਧੀ ਹਨ,ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਰਾਣਾ ਪ੍ਧਾਨ ਸ੍ਰੋਮਣੀ ਅਕਾਲੀ ਦਲ ਰਾਜਪੁਰਾ ,ਸੁਰਜੀਤ ਸਿੰਘ ਗੜੀ ,ਸਾਧੂ ਸਿੰਘ ਖਲੌਰ ਜਸਵਿੰਦਰ ਸਿੰਘ ਜੱਸੀ ,ਜਸਵਿੰਦਰ ਸਿੰਘ ਜ਼ੈਲਦਾਰ ਪ੍ ਬੀ ਸੀ ਵਿੰਗ, ਅਰਵਿੰਦਰਪਾਲ ਸਿੰਘ ਰਾਜੂ ਕੋਸ਼ਲਰ, ਸੋਨੂੰ ਕੱਕੜ, ਬਹਾਦੁਰ ਸਿੰਘ ਭੰਗੂ ,ਲਾਲੀ ਢੀਡਸਾ।

ਬਲਵਿੰਦਰ ਸਿੰਘ ਨੇਪਰਾ, ਹਰਪਾਲ ਸਿੰਘ ਸਰਾਉ, ਸੁਰਿੰਦਰ ਸਿੰਘ ਘੁਮਾਣਾ, ਹੈਪੀ ਹਸਨਪੁਰ,ਮਿੰਟੂ ਜਨਸੂਈ ,ਅਮਰਿੰਦਰ ਜਨਸੂਈ ,ਸੁਰੇਸ਼ ਚੋਧਰੀ,ਜਸਪਾਲ ਸਿੰਘ ਪ੍ਧਾਨ ਆਈ ਟੀ ਵਿੰਗ ,ਮੰਨੀ,ਸੋਨੂ ਕੁਵਾਟ, ਸੋਨੂ ਖਰਾਜਪੁਰ ,ਬਰਾੜ ਜੰਡੋਲੀ,ਗੁਰਮੀਤ ਹਰਿਆਊ,ਸੋਨੂੰ ਜੰਡੋਲੀ,ਜਸਵਿੰਦਰ ਸਿੰਘ ਸ਼ਾਮਦੂ ,ਸੁਖਾ ਅਕਬਰਪੁਰ ,ਜੋਨੀ ਅਲੂਣਾ, ਸ਼ਿੰਦਾ ਕਵਾਟਰ ,ਬਿੱਲਾ ਘੁਮਾਣਾ ਸਮੇਤ ਅਕਾਲੀ ਵਰਕਰ ਮੋਜੂਦ ਸਨ।

ਇਹ ਵੀ ਪੜ੍ਹੋ:

ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ ਕੀਤੇ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਲਾਨਾ ਵਿਸ਼ਾਲ ਖ਼ੂਨਦਾਨ ਕੈਂਪ 28 ਸਤੰਬਰ ਨੂੰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *