ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 9.81 ਅਰਬ ਰੁਪਏ ਦਾ ਸਾਲਾਨਾ ਬਜਟ ਪੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 9.81 ਅਰਬ ਰੁਪਏ ਦਾ ਸਾਲਾਨਾ ਬਜਟ ਪੇਸ਼

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 9.81 ਅਰਬ ਰੁਪਏ ਦਾ ਸਾਲਾਨਾ ਬਜਟ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)ਵੱਲੋਂ 9.81 ਅਰਬ ਰੁਪਏ ਦਾ ਸਾਲਾਨਾ ਬਜਟ ਪੇਸ਼

50

AZAD SOCH :-

AMRITSAR :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ,ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅੱਜ ਪੇਸ਼ ਕੀਤੇ ਗਏ ਸਾਲਾਨਾ ਬਜਟ ਵਿੱਚ ਵਿੱਤੀ ਸਾਲ 2020-21 ਵਾਸਤੇ ਨੌਂ ਅਰਬ 81 ਕਰੋੜ 94 ਲੱਖ ਰੁਪਏ ਦੀ ਅਨੁਮਾਨਤ ਰਕਮ ਪੇਸ਼ ਕੀਤੀ ਗਈ ਹੈ, ਅਨੁਮਾਨਤ ਆਮਦਨ ਛੇ ਅਰਬ 65 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ,ਇਸ ਘਾਟੇ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੀਆਂ ਬੱਚਤਾਂ ਦੀ ਵਰਤੋਂ ਕੀਤੀ ਜਾਵੇਗੀ,ਇਹ ਬਜਟ ਪਿਛਲੇ ਵਰ੍ਹੇ ਨਾਲੋਂ ਸਾਢੇ ਅਠਾਰਾਂ ਫ਼ੀਸਦ ਘੱਟ ਹੈ।

ਇਹ ਵੀ ਪੜ੍ਹੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਕਾਨੂੰਨ ਖੇਤੀ ਬਿੱਲਾਂ ਖਿਲਾਫ ਧਰਨੇ ਤੇ ਬੈਠੇ,ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)

ਇਸ ਵਾਰ ਕੋਰੋਨਾ ਵਾਇਰਸ ਕਾਰਨ ਸ਼ਰਧਾਲੂਆਂ ਦੀ ਗਿਣਤੀ ਘੱਟ ਸੀ,ਗੁਰਦੁਆਰਿਆਂ ’ਚ ਆਮਦ ਘਟਣ ਨਾਲ ਸਾਲਾਨਾ ਬਜਟ ਇਸ ਵਾਰ ਸਾਢੇ ਅਠਾਰਾਂ ਫ਼ੀਸਦ ਘੱਟ ਗਿਆ ਹੈ,ਇਸੇ ਦਾ ਕਾਰਨ ਹੀ ਐਤਕੀਂ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਮਾਰਚ ਮਹੀਨੇ ਵਿੱਚ ਪੇਸ਼ ਨਹੀਂ ਹੋ ਸਕਿਆ ਸੀ,ਇਸ ਘਾਟੇ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੀਆਂ ਬੱਚਤਾਂ ਦੀ ਵਰਤੋਂ ਕੀਤੀ ਜਾਵੇਗੀ,ਪਿਛਲੇ ਸਾਲ ਲਗਪਗ ਬਾਰਾਂ ਅਰਬ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ,ਬਜਟ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਆਪਣੀ ਗੱਲ ਸਾਹਮਣੇ ਰੱਖਣ ਲਈ ਰੌਲਾ-ਰੱਪਾ ਵੀ ਪਾਇਆ ਗਿਆ ਜਿਨ੍ਹਾਂ ਨੂੰ ਮਗਰੋਂ ਆਪਣੀ ਗੱਲ ਕਹਿਣ ਦਾ ਮੌਕਾ ਦਿੱਤਾ ਗਿਆ।

ਇਹ ਵੀ ਪੜ੍ਹੋ:-

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਪਤੀ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਮੰਦਭਾਗਾ ਦੱਸਿਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *