ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ

Live Clock Date

Your browser is not supported for the Live Clock Timer, please visit the Support Center for support.
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਟਰੈਕਟਰ ਰੈਲੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਟਰੈਕਟਰ ਰੈਲੀ

18

AZAD SOCH :-

PATIALA :- ਦੇਸ਼ ਭਰ ਵਿੱਚ ਕਿਸਾਨਾ ਵੱਲੋਂ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਕਿਸਾਨ ਬਿੱਲਾਂ ਦੇ ਵਿਰੋਧ ਕੀਤਾ ਜਾ ਰਿਹਾ ਹੈ, ਅਤੇ ਇਹ ਵਿਰੋਧ ਵੱਧ ਰਿਹਾ ਹੈ, ਪੰਜਾਬ ਅਤੇ ਹਰਿਆਣਾ ਵਿੱਚ ਇਸ ਸਮੇਂ ਇਹਨ੍ਹਾਂ ਬਿੱਲਾਂ ਨੂੰ ਲੈਕੇ ਬਹੁਤ ਹੀ ਵਿਰੋਧ ਹੋ ਰਿਹਾ ਹੈ, ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਮੇਤ ਕਈ ਸੂਬਿਆਂ ’ਚ ਕਿਸਾਨਾਂ ਨੇ ਅੰਦੋਲਨ ਭਖਾਇਆ ਹੋਇਆ ਹੈ,ਇਸ ਵਿੱਚ ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ’ਚ ਟਰੈਕਟਰ ਰੈਲੀ ਕੱਢਣਗੇ,ਸੂਤਰਾਂ ਮੁਤਾਬਕ ਉਹ 2 ਅਕਤੂਬਰ ਨੂੰ ਮੋਗਾ, 3 ਨੂੰ ਸੰਗਰੂਰ ਤੇ 4 ਅਕਤੂਬਰ ਨੂੰ ਪਟਿਆਲਾ ‘ਚ ਟਰੈਕਟਰ ਰੈਲੀ ਕਰ ਸਕਦੇ ਹਨ।

ਇਹ ਵੀ ਪੜ੍ਹੋ: – ਮੁਲਤਾਨੀ ਕੇਸ:ਸੁਮੇਧ ਸੈਣੀ ਲੱਤ ਵਿੱਚ ਦਰਦ ਹੋਣ ਕਾਰਨ ਨਹੀਂ ਹੋਇਆ ਥਾਣੇ ਵਿੱਚ ਪੇਸ਼

ਇਸ ਦੀ ਸ਼ੁਰੂਆਤ ਮੋਗਾ ਜਿਲ੍ਹੇ ਤੋਂ 2 ਅਕਤੂਬਰ ਨੂੰ ਕੀਤੀ ਜਾਵੇਗੀ,ਹਾਲਾਂਕਿ ਪਾਰਟੀ ਵੱਲੋਂ ਹੁਣ ਤੱਕ ਅਧਿਕਾਰਤ ਤੌਰ ’ਤੇ ਕਿਸੇ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਗਿਆ,ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਪਹਿਲੀ ਅਕਤੂਬਰ ਤੋਂ ਅਣਮਿਥੇ ਸਮੇਂ ਲਈ ਰੇਲ ਗੱਡੀਆਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ,ਕਾਂਗਰਸ ਵੱਲੋਂ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਵੀ ਕਿਸਾਨਾਂ ਦੇ ਅੰਦੋਲਨ ਨੂੰ ਹੋਰ ਭਖਾਉਣ ਦੀ ਰਣਨੀਤੀ ਦਾ ਹਿੱਸਾ ਹੈ।

ਇਹ ਵੀ ਪੜ੍ਹੋ: –

ਸਿੱਖ ਜਥੇਬੰਦੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਖਾਈਆਂ ਕਾਲੀਆਂ ਝੰਡੀਆਂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *