ਮੁਲਤਾਨੀ ਕੇਸ:ਸੁਮੇਧ ਸੈਣੀ ਲੱਤ ਵਿੱਚ ਦਰਦ ਹੋਣ ਕਾਰਨ ਨਹੀਂ ਹੋਇਆ ਥਾਣੇ ਵਿੱਚ ਪੇਸ਼ ਮੁਲਤਾਨੀ ਕੇਸ:ਸੁਮੇਧ ਸੈਣੀ ਲੱਤ ਵਿੱਚ ਦਰਦ ਹੋਣ ਕਾਰਨ ਨਹੀਂ ਹੋਇਆ ਥਾਣੇ ਵਿੱਚ ਪੇਸ਼
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁਲਤਾਨੀ ਕੇਸ:ਸੁਮੇਧ ਸੈਣੀ ਲੱਤ ਵਿੱਚ ਦਰਦ ਹੋਣ ਕਾਰਨ ਨਹੀਂ ਹੋਇਆ ਥਾਣੇ ਵਿੱਚ ਪੇਸ਼

ਮੁਲਤਾਨੀ ਕੇਸ:ਸੁਮੇਧ ਸੈਣੀ ਲੱਤ ਵਿੱਚ ਦਰਦ ਹੋਣ ਕਾਰਨ ਨਹੀਂ ਹੋਇਆ ਥਾਣੇ ਵਿੱਚ ਪੇਸ਼

37

AZAD SOCH :-

PATIALA :- ਮੁਲਤਾਨੀ ਕੇਸ :- ਸਾਬਕਾ ਡੀਜੀਪੀ ਸੁਮੇਧ ਸੈਣੀ ਬੁੱਧਵਾਰ ਨੂੰ ਮਟੌਰ ਥਾਣੇ ਵਿੱਚ ਸਿੱਟ ਅੱਗੇ ਪੇਸ਼ ਨਹੀਂ ਹੋਏ,ਮੁਹਾਲੀ ਪੁਲੀਸ ਨੇ ਬੀਤੇ ਦਿਨੀਂ ਸੈਣੀ ਨੂੰ ਤੀਜਾ ਨੋਟਿਸ ਜਾਰੀ ਕਰਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਮਟੌਰ ਥਾਣੇ ਵਿੱਚ ਸਵੇਰੇ 11 ਵਜੇ ਸੱਦਿਆ ਗਿਆ ਸੀ, ਪਰ ਉਹ ਦੁਪਹਿਰ 12 ਵਜੇ ਸਿੱਟ ਕੋਲ ਪੇਸ਼ ਨਹੀਂ ਹੋਇਆ ਸੈਣੀ ਨੇ ਵਕੀਲ ਰਾਹੀਂ ਮੁਹਾਲੀ ਪੁਲਿਸ ਨੂੰ ਈ-ਮੇਲ ਤੇ ਮੈਡੀਕਲ ਭੇਜਦਿਆਂ ਕਿਹਾ ਹੈ ਕਿ ਉਹ ਬਿਮਾਰ ਹੋਣ ਕਾਰਨ ਮਟੌਰ ਥਾਣੇ ਵਿੱਚ ਪੇਸ਼ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ: –ਸਿੱਖ ਜਥੇਬੰਦੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਖਾਈਆਂ ਕਾਲੀਆਂ ਝੰਡੀਆਂ

ਸੈਣੀ ਨੇ ਆਪਣੀ ਲੱਤ ਵਿੱਚ ਦਰਦ ਹੋਣ ਬਾਰੇ ਕਿਹਾ ਹੈ,ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਸੋਮਵਾਰ ਨੂੰ ਸਿੱਟ ਅੱਗੇ ਪੇਸ਼ ਹੋਏ ਸੁਮੇਧ ਸੈਣੀ ਦੇ ਜਵਾਬਾਂ ਤੋਂ ਸੰਤੁਸ਼ਟ ਨਾ ਹੋਣ ਕਾਰਨ ਸਿੱਟ ਵਲੋਂ ਅੱਜ 30 ਸਤੰਬਰ ਨੂੰ ਸੁਮੇਧ ਸੈਣੀ ਨੂੰ ਮੁੜ 11 ਵਜੇ ਥਾਣਾ ਮਟੌਰ ਵਿਖੇ ਸੱਦਿਆ ਗਿਆ ਸੀ।

ਇਹ ਵੀ ਪੜ੍ਹੋ: –

Babri Masjid के विवादत ढांचे के मामलो में अडवानी समेत सभी मुलजिम बरी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *