ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ’ਤੇ ਪੁਣਛ ਤੇ ਨੌਗਾਮ ਸੈਕਟਰਾਂ ਗੋਲੀਬੰਦੀ ਦੀ ਉਲੰਘਣਾ,ਲਾਂਸ ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ’ਤੇ ਪੁਣਛ ਤੇ ਨੌਗਾਮ ਸੈਕਟਰਾਂ ਗੋਲੀਬੰਦੀ ਦੀ ਉਲੰਘਣਾ,ਲਾਂਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ’ਤੇ ਪੁਣਛ ਤੇ ਨੌਗਾਮ ਸੈਕਟਰਾਂ ਗੋਲੀਬੰਦੀ ਦੀ ਉਲੰਘਣਾ,ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ

ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ’ਤੇ ਪੁਣਛ ਤੇ ਨੌਗਾਮ ਸੈਕਟਰਾਂ ਗੋਲੀਬੰਦੀ ਦੀ ਉਲੰਘਣਾ,ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ

25

AZAD SOCH :-

PATIALA :- ਪਾਕਿਸਤਾਨ ਵੱਲੋਂ ਜੰਮੂ ਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਦੇਰ ਰਾਤ ਕੰਟਰੋਲ ਰੇਖਾ ਤੇ ਇੱਕ ਪੰਜਾਬੀ ਨੌਜਵਾਨ ਸ਼ਹੀਦ ਹੋ ਗਿਆ ਹੈ, ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਤੇ ਦੂਜਾ ਜ਼ਖ਼ਮੀ ਹੋ ਗਿਆ,ਸ਼ਹੀਦ ਫੌਜੀ ਦੀ ਪਛਾਣ ਲਾਂਸ ਨਾਇਕ ਕਰਨੈਲ ਸਿੰਘ ਵਜੋਂ ਹੋਈ ਹੈ,ਇਸ ਦੌਰਾਨ ਪਾਕਿਸਤਾਨੀ ਫੌਜ ਨੇ ਜੰਮੂ ਤੇ ਕਸ਼ਮੀਰ ਦੇ ਨੌਗਾਮ ਸੈਕਟਰ ਵਿੱਚ ਵੀ ਗੋਲੀਬੰਦੀ ਦੀ ਉਲੰਘਣਾ ਕੀਤੀ,ਰੱਖਿਆ ਤਰਜਮਾਨ ਕਰਨਲ ਰਾਜੇਸ਼ ਕਾਲੀਆ ਨੇ ਕਿਹਾ ਕਿ ਕੰਟਰੋਲ ਰੇਖਾ ਦੇ ਨੌਗਾਮ ਸੈਕਟਰ ਵਿੱਚ ਕੀਤੀ ਇਸ ਗੋਲੀਬਾਰੀ ’ਚ ਦੋ ਭਾਰਤੀ ਫੌਜੀ ਹਲਾਕ ਤੇ ਚਾਰ ਹੋਰ ਜ਼ਖ਼ਮੀ ਹੋ ਗੲੇ ਹਨ.

ਇਹ ਵੀ ਪੜ੍ਹੋ:- Unlock-5.0 Guidelines : 15 ਅਕਤੂਬਰ ਤੋਂ ਸਿਨੇਮਾ ਹਾਲ, ਮਲਟੀਪਲੈਕਸ,ਮਨੋਰੰਜਨ ਪਾਰਕ ਖੁਲ੍ਹਣਗੇ

ਪਾਕਿਸਤਾਨੀ ਫੌਜ ਨੇ ਸਰਹੱਦ ਪਾਰੋਂ ਬਿਨਾਂ ਕਿਸੇ ਭੜਕਾਹਟ ਤੋਂ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਦੇਰ ਰਾਤ ਕੰਟਰੋਲ ਰੇਖਾ ਦੇ ਨਾਲ ਮਨਕੋਟ ਤੇ ਕ੍ਰਿਸ਼ਨਾ ਘਾਟੀ ਸੈਕਟਰਾਂ ਅਤੇ ਅੱਜ ਸਵੇਰੇ ਨੌਗਾਮ ਸੈਕਟਰ ਵਿੱਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਤੇ ਛੋਟੇ ਗੋਲੇ ਦਾਗ਼ੇ, ਵ੍ਹਾਈਟ ਨਾਈਟ ਕੋਰ ਦੇ ਜੀਓਸੀ ਤੇ ਹੋਰਨਾਂ ਅਧਿਕਾਰੀਆਂ ਨੇ ਦੇਸ਼ ਲਈ ਜਾਨ ਵਾਰਨ ਵਾਲੇ ਲਾਂਸ ਨਾਇਕ ਕਰਨੈਲ ਸਿੰਘ ਨੂੰ ਸਲਾਮੀ ਦਿੱਤੀ.

ਇਹ ਵੀ ਪੜ੍ਹੋ:- 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ,ਮੈਰਿਜ ਪੈਲੇਸ,ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ‘ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਟਰੈਕਟਰ ਰੈਲੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *