Unlock-5.0 Guidelines : 15 ਅਕਤੂਬਰ ਤੋਂ ਸਿਨੇਮਾ ਹਾਲ, ਮਲਟੀਪਲੈਕਸ,ਮਨੋਰੰਜਨ ਪਾਰਕ Unlock-5.0 Guidelines : 15 ਅਕਤੂਬਰ ਤੋਂ ਸਿਨੇਮਾ ਹਾਲ, ਮਲਟੀਪਲੈਕਸ,ਮਨੋਰੰਜਨ ਪਾਰਕ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Unlock-5.0 Guidelines : 15 ਅਕਤੂਬਰ ਤੋਂ ਸਿਨੇਮਾ ਹਾਲ, ਮਲਟੀਪਲੈਕਸ,ਮਨੋਰੰਜਨ ਪਾਰਕ ਖੁਲ੍ਹਣਗੇ

Unlock-5.0 Guidelines : 15 ਅਕਤੂਬਰ ਤੋਂ ਸਿਨੇਮਾ ਹਾਲ, ਮਲਟੀਪਲੈਕਸ,ਮਨੋਰੰਜਨ ਪਾਰਕ ਖੁਲ੍ਹਣਗੇ

40

AZAD SOCH :-

NEW DELHI :– Unlock-5.0 Guidelines ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਸਿਨੇਮਾ ਹਾਲ ਅਤੇ ਮਲਟੀਪਲੈਕਸਾਂ ਨੂੰ ਅਨਲਾਕ -5 ਵਿਚ 50 ਪ੍ਰਤੀਸ਼ਤ ਸੀਟਾਂ ਦੇ ਨਾਲ ਖੋਲ੍ਹਿਆ ਜਾਵੇਗਾ,ਸਿਨੇਮਾ ਹਾਲ, ਮਲਟੀਪਲੈਕਸ, ਮਨੋਰੰਜਨ ਪਾਰਕ 15 ਅਕਤੂਬਰ ਤੋਂ ਖੋਲ੍ਹੇ ਜਾਣਗੇ,ਖਿਡਾਰੀਆਂ ਦੀ ਸਿਖਲਾਈ ਲਈ ਸਵੀਮਿੰਗ ਪੂਲ ਖੋਲ੍ਹੇ ਜਾਣਗੇ, ਜਲਦੀ ਹੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਸਿਨੇਮਾ ਹਾਲਾਂ, ਥਿਏਟਰਾਂ, ਮਲਟੀਪਲੈਕਸਾਂ ਦੇ ਸੰਬੰਧ ਵਿਚ ਦਿਸ਼ਾ ਨਿਰਦੇਸ਼ ਜਾਰੀ ਕਰੇਗਾ।

ਇਹ ਵੀ ਪੜ੍ਹੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ,ਮੈਰਿਜ ਪੈਲੇਸ,ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ‘ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਬਿਜ਼ਨੈੱਸ ਟੂ ਬਿਜ਼ਨੈੱਸ’ ਪ੍ਰਦਰਸ਼ਨੀਆਂ ਦੀ ਇਜਾਜ਼ਤ ਵੀ ਦਿੱਤੀ ਜਾਵੇਗੀ ਤੇ ਇਨ੍ਹਾਂ ਸਬੰਧੀ ਐੱਸਓਪੀ ਵਣਜ ਮੰਤਰਾਲਾ ਜਾਰੀ ਕਰੇਗਾ,15 ਅਕਤੂਬਰ ਤੋਂ ਬਾਅਦ ਸਕੂਲ ਤੇ ਕੋਚਿੰਗ ਸੈਂਟਰ ਖੋਲ੍ਹਣ ਬਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਫ਼ੈਸਲੇ ਲੈਣ ਦੀ ਖੁੱਲ੍ਹ ਦਿੱਤੀ ਗਈ ਹੈ,ਉਹ ਖ਼ੁਦ ਫ਼ੈਸਲੈ ਲੈ ਕੇ ਇਨ੍ਹਾਂ ਨੂੰ ਪੜਾਅਵਾਰ ਖੋਲ੍ਹਣ ਦੀ ਇਜਾਜ਼ਤ ਦੇ ਸਕਦੇ ਹਨ।

ਇਹ ਵੀ ਪੜ੍ਹੋ:-

ऊधमपुर-श्रीनगर-बारामूला रेल लिंक परियोजना के अंतर्गत जम्मू एवं कश्मीर में कटड़ा-रियासी स्टेशन यार्ड के बीच मेगा पुल लगाने का काम शुरू

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਟਰੈਕਟਰ ਰੈਲੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ

 




Leave a Reply

Your email address will not be published. Required fields are marked *