ਮਾਨਸਾ ’ਚ ਕਿਸਾਨਾਂ ਨੇ ਸਾਰੇ ਰੇਲ ਮਾਰਗ ਕੀਤੇ ਜਾਮ,ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਮਾਨਸਾ ’ਚ ਕਿਸਾਨਾਂ ਨੇ ਸਾਰੇ ਰੇਲ ਮਾਰਗ ਕੀਤੇ ਜਾਮ,ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮਾਨਸਾ ’ਚ ਕਿਸਾਨਾਂ ਨੇ ਸਾਰੇ ਰੇਲ ਮਾਰਗ ਕੀਤੇ ਜਾਮ,ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ

ਮਾਨਸਾ ’ਚ ਕਿਸਾਨਾਂ ਨੇ ਸਾਰੇ ਰੇਲ ਮਾਰਗ ਕੀਤੇ ਜਾਮ,ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ

44

AZAD SOCH :-

MANSA :- ਪੰਜਾਬ ਵਿੱਚ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਨੇ ਰੇਲ ਗੱਡੀਆਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦੀ ਕਰ ਦਿੱਤੀ ਹੈ, ਅਤੇ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ,ਪੰਜਾਬ ਵਿੱਚ ਸਾਰੇ ਹੀ ਜਿਲਿ੍ਹਆਂ ਵਿੱਚ ਇਸ ਬਿੱਲ ਦਾ ਵਿਰੋਧ ਹੋ ਰਿਹਾ ਹੈ,ਜਿਸ ਕਾਰਨ ਲੋਕ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ, ਅਤੇ ਹੁਣ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੁਆਰਾ ਅੱਜ ਦਿੱਲੀ ਨੂੰ ਜਾਂਦੇ ਸਾਰੇ ਰੇਲ ਮਾਰਗ ਜਾਮ ਕਰ ਦਿੱਤੇ।

ਇਹ ਵੀ ਪੜ੍ਹੋ:-  ਅਕਾਲੀਆਂ ਦੇ ਧਰਨਿਆਂ ਕਾਰਨ ਲੋਕ ਹੋਏ ਖੱਜਲ-ਖੁਆਰ,ਧਰਨੇ ਤੋਂ ਪਹਿਲਾਂ ਹੀ ਪੁਲਿਸ ਨੇ ਚੰਡੀਗੜ੍ਹ ਸੜਕ’ਤੇ ਰੋਕੀ ਆਵਾਜਾਈ

ਮਾਨਸਾ ਦੀਆਂ ਰੇਲ ਪਟੜੀਆਂ ਉਤੇ ਲਗਾਤਾਰ ਦੂਸਰੇ ਦਿਨ 31 ਕਿਸਾਨ ਜਥੇਬੰਦੀਆਂ ਵੱਲੋਂ ਦਿਨ-ਰਾਤ ਦਾ ਧਰਨਾ ਦੇਕੇ ਮੋਦੀ ਹਕੂਮਤ ਵਿਰੁੱਧ ਮੁਰਦਾਬਾਦ ਕੀਤੀ ਗਈ,ਧਰਨਾਕਾਰੀਆਂ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਕਿਸਾਨਾਂ ਦੀ ਬਰਬਾਦੀ ਵਾਲੇ ਕਾਨੂੰਨ ਤੁਰੰਤ ਰੱਦ ਕਰੇ,ਜਥੇਬੰਦੀ ਨੇ ਮੰਚ ਤੋਂ ਐਲਾਨ ਕੀਤਾ ਕਿ ਮਾਨਸਾ ਵਰਗੇ ਰੇਲ ਪਟੜੀਆਂ ‘ਤੇ ਧਰਨੇ ਪੰਜਾਬ ਦੇ ਵੱਖ-ਵੱਖ ਰੇਲਵੇ ਲਾਈਨਾਂ ਉਤੇ ਲਾਏ ਹੋਏ ਹਨ, ਜਿਸ ਲਈ ਜਥੇਬੰਦੀਆਂ ਅੜੀਆਂ ਹੋਈਆਂ ਕਿ ਖੇਤੀ ਬਿਲਾਂ ਸਬੰਧੀ ਹੋਈਆਂ ਧੱਕੇਸ਼ਾਹੀਆਂ ਨੂੰ ਹੁਣ ਰੱਦ ਕਰਵਾਕੇ ਹੀ ਦਮ ਲਿਆ ਜਾਵੇਗਾ।

ਇਹ ਵੀ ਪੜ੍ਹੋ:- 

ਸੀਨੀ.ਕਾਂਗਰਸੀ ਆਗੂ ਬਲਵਿੰਦਰ ਸਿੰਘ ਮੰਨਵੀ ਦੇ ਪਿਤਾ ਦੀ ਮੌਤ,ਦੂਲੋੰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਟਰੈਕਟਰ ਰੈਲੀ

ਸ਼ਹੀਦ ਹੋਏ ਫੌਜੀ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ,ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ,ਮੈਰਿਜ ਪੈਲੇਸ,ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ‘ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

Northern Railway : गैर-किराया राजस्व के अंतर्गत दिल्ली मंडल ने सफलतापूर्वक 02 टेंडरों को अंजाम दिया

हाथरस जा रहे राहुल-प्रियंका को यूपी पुलिस ने हिरासत में लिया

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *