ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗ ਕੀਤੀ

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗ ਕੀਤੀ

42

AZAD SOCH :-

PATIALA :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਜਬਰ ਜਨਾਹ ਦੀ ਪੀੜਤ ਦੇ ਪਰਿਵਾਰ ਦੀ ਸਹਿਮਤੀ ਤੋਂ ਬਗੈਰ ਉਸਦੀ ਲਾਸ਼ ਨੂੰ ਸਾੜ ਕੇ ਪੀੜਤ ਪਰਿਵਾਰ ਨਾਲ ਵਿਤਕਰਾ ਕੀਤਾ ਹੈ,ਬਾਦਲ ਨੇ ਕਿਹਾ, ਕਿ ਉੱਤਰ ਪ੍ਰਦੇਸ਼ ਸਰਕਾਰ ਇਸ ਮਾਮਲੇ ਨੂੰ ਸਹੀ ਤਰੀਕੇ ਨਾਲ ਨਹੀਂ ਨਜਿੱਠ ਰਹੀ ਇਹ ਗੱਲ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ ਹੈ,ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੁਖਾਂਤ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ:Sushant Singh Rajput की हत्या नहीं की गई बल्कि उन्होंने आत्महत्या कर ली,फॉरेंसिक रिपोर्ट

ਉਹਨਾਂ ਕਿਹਾ ਕਿ ਸਿਰਫ ਬਦਲੀ ਕਰ ਦੇਣਾ ਜਾਂ ਮੁਅੱਤਲ ਕਰ ਦੇਣਾ ਹੀ ਕਾਫੀ ਨਹੀਂ ਹੈ,ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਅਫਸਰਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ, ਨਹੀਂ ਤਾਂ ਦਲਿਤ ਭਾਈਚਾਰੇ ਦਾ ਸਰਕਾਰ ਤੋਂ ਵਿਸ਼ਵਾਸ ਉਠ ਜਾਵੇਗਾ,ਅਕਾਲੀ ਦਲ ਇਸ ਕਾਰਵਾਈ ਦੀ ਨਿਖੇਧੀ ਕਰਦਾ ਹਾਂ ਤੇ ਅਸੀਂ ਇਸ ਘਿਨੌਣੇ ਕਾਰੇ ਲਈ ਜ਼ਿੰਮੇਵਾਰ ਸਾਰੇ ਪੁਲਿਸ ਤੇ ਸਿਵਲ ਅਫਸਰਾਂ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਕਰਦੇ ਹਾਂ।

ਇਹ ਵੀ ਪੜ੍ਹੋ:

ਕੱਲ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1106 ਕੇਸ ਸਾਹਮਣੇ ਆਏ ਅਤੇ 61 ਲੋਕਾਂ ਦੀ ਮੌਤ

पंजाब में किसान आंदोलन के कारण 03.10.2020 को रद्द करने, डायवर्सन,शॉर्ट टर्मिनेशन,M.EXP/ पार्सल ट्रेनों की उत्पत्ति के बारे में ट्रेन हैंडलिंग योजना

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *