ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਵਿੱਚ ਸ਼ਾਮਲ ਹੋਣਗੇ ਮੰਤਰੀ ਨਵਜੋਤ ਸਿੱਧੂ ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਵਿੱਚ ਸ਼ਾਮਲ ਹੋਣਗੇ ਮੰਤਰੀ ਨਵਜੋਤ ਸਿੱਧੂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਸ਼ਾਮਲ ਹੋਣਗੇ ਮੰਤਰੀ ਨਵਜੋਤ ਸਿੱਧੂ

ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਵਿੱਚ ਸ਼ਾਮਲ ਹੋਣਗੇ ਮੰਤਰੀ ਨਵਜੋਤ ਸਿੱਧੂ

47

AZAD SOCH :-

PATIALA :- ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਰੈਲੀ ਵਿੱਚ ਸ਼ਾਮਲ ਹੋਣਗੇ ਕਿਉਂਕਿ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ,ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ,ਰਾਹੁਲ ਗਾਂਧੀ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਦਾ ਆਗਾਜ਼ ਕਰਨਗੇ।ਸਿੱਧੂ ਕਾਫੀ ਸਮਾਂ ਸ਼ਾਂਤ ਰਹਿਣ ਮਗਰੋਂ ਅੱਜ ਕਾਂਗਰਸ ਵਿੱਚ ਸਰਗਰਮ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ:-  ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਹਮਾਇਤ ‘ਚ ਕਰਨਗੇ ਟ੍ਰੈਕਟਰ ਰੈਲੀ-ਪਰਨੀਤ ਕੌਰ

ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਸ਼ਾਮਲ ਹੋਣਗੇ  ਮੰਤਰੀ ਨਵਜੋਤ ਸਿੱਧੂ

ਰਾਹੁਲ ਗਾਂਧੀ ਅੱਜ 4 ਚਾਰ ਅਕਤੂਬਰ ਨੂੰ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ,ਕੈਪਟਨ ਸਰਕਾਰ ਨਾਲ ਨਾਰਾਜ਼ ਚੱਲ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਰੈਲੀ ਵਿਚ ਹਿੱਸਾ ਲੈਣ ਲਈ ਕਾਫੀ ਸਰਗਰਮ ਨਜ਼ਰ ਆ ਰਹੇ ਹਨ,ਲੰਮੇ ਸਮੇਂ ਬਾਅਦ ਸਿੱਧੂ ਨੇ ਕੈਪਟਨ ਤੋਂ ਦੁਰੀ ਬਣਾਈ ਹੋਈ ਸੀਰਾਹੁਲ ਗਾਂਧੀ 4 ਅਕਤੂਬਰ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਕਰਨਗੇ।

ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਸ਼ਾਮਲ ਹੋਣਗੇ  ਮੰਤਰੀ ਨਵਜੋਤ ਸਿੱਧੂ

ਸ੍ਰੀ ਜਾਖੜ ਨੇ ਆਖਿਆ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ’ਚ ਖੜ੍ਹੀ ਹੈਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਰੈਲੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ,ਦੁਪਹਿਰ ਕਰੀਬ ਤਿੰਨ ਵਜੇ ਲੁਧਿਆਣਾ ਜ਼ਿਲ੍ਹੇ ਦਾ ਜਾਤਪੁਰਾ ‘ਚ ਜਨਤਕ ਮੀਟਿੰਗ ਕੀਤੀ ਜਾਵੇਗੀ ਤੇ ਇੱਥੇ ਹੀ ਟਰੈਕਟਰ ਮਾਰਚ ਦੀ ਸਮਾਪਤੀ ਹੋਵੇਗੀ।

ਇਹ ਵੀ ਪੜ੍ਹੋ:-  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਟਵੀਟ ਕਰਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗ ਕੀਤੀ

Sushant Singh Rajput की हत्या नहीं की गई बल्कि उन्होंने आत्महत्या कर ली,फॉरेंसिक रिपोर्ट

पंजाब में किसान आंदोलन के कारण 03.10.2020 को रद्द करने, डायवर्सन,शॉर्ट टर्मिनेशन,M.EXP/ पार्सल ट्रेनों की उत्पत्ति के बारे में ट्रेन हैंडलिंग योजना

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *