ਕਾਂਗਰਸ ਦੀ ਕੇਂਦਰ ਵਿਚ ਸੱਤਾ ਆਉਂਦਿਆਂ ਹੀ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ,ਰਾਹੁਲ ਕਾਂਗਰਸ ਦੀ ਕੇਂਦਰ ਵਿਚ ਸੱਤਾ ਆਉਂਦਿਆਂ ਹੀ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ,ਰਾਹੁਲ

Live Clock Date

Your browser is not supported for the Live Clock Timer, please visit the Support Center for support.
ਕਾਂਗਰਸ ਦੀ ਕੇਂਦਰ ਵਿਚ ਸੱਤਾ ਆਉਂਦਿਆਂ ਹੀ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ,ਰਾਹੁਲ ਗਾਂਧੀ

ਕਾਂਗਰਸ ਦੀ ਕੇਂਦਰ ਵਿਚ ਸੱਤਾ ਆਉਂਦਿਆਂ ਹੀ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ,ਰਾਹੁਲ ਗਾਂਧੀ

27

AZAD SOCH :-

PATIALA :- ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ‘ਗਾਰੰਟੀ’ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੇਂਦਰ ਵਿਚ ਸੱਤਾ ‘ਚ ਆਉਂਦਿਆਂ ਹੀ ਇਹਨਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਮਨਸੂਖ ਕਰਕੇ ਰੱਦੀ ਦੀ ਟੋਕਰੀ ਵਿਚ ਸੁੱਟ ਦਿੱਤਾ ਜਾਵੇਗਾ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ,ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ‘ਚ ਤਿੰਨ ਦਿਨਾਂ ‘ਕਿਸਾਨ ਬਚਾਓ-ਪੰਜਾਬ ਬਚਾਓ-ਖੇਤੀ ਬਚਾਓ’ ਰੈਲੀ ਕਰਕੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ ਗਿਆ.

ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਸੀਨੀਅਰ ਲੀਡਰਸ਼ਿਪ ਵਲੋਂ ਟਰੈਕਟਰ ਰੈਲੀ ਕੀਤੀ ਗਈ ਕਾਂਗਰਸ ਦੇ ਸੱਤਾ ‘ਚ ਆਉਣ ‘ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ,ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਕਠਪੁਤਲੀ ਸਰਕਾਰ ਦੱਸਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਡੋਰ ਅਡਾਨੀ ਤੇ ਅੰਬਾਨੀ ਦੇ ਹੱਥਾਂ ‘ਚ ਹੈ, ਅਰਬਾਂਪਤੀ ਮਿੱਤਰਾਂ ਦੇ 2-3 ਵੱਡੇ ਕਾਰੋਪੇਰਟ ਘਰਾਣਿਆਂ ਦੇ ਹਿੱਤ ਪਾਲਣ ਲਈ ਪਿਛਲੇ ਛੇ ਸਾਲਾਂ ਤੋਂ ਲੋਕਾਂ ਨੂੰ ਝੂਠ ਬੋਲ ਰਹੇ ਹਨ.

ਇਹ ਵੀ ਪੜ੍ਹੋ:- ਸੰਗਰੂਰ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਅੱਜ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਦੂਜਾ ਦਿਨ

ਅਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ,ਕਿਸਾਨਾਂ ਨੂੰ ਆਪਣਾ ਅਤੇ ਕਾਂਗਰਸ ਪਾਰਟੀ ਦਾ ਪੂਰਾ ਸਮਰਥਨ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਕਿਸਾਨਾਂ ਦੀ ਰੋਜੀ-ਰੋਟੀ ਅਤੇ ਨਿਰਬਾਹ ਲਈ ਉਹਨਾਂ ਦੀ ਲੜਾਈ ਵਿਚ ਨਾਲ ਖੜ੍ਹੇ ਹਨ ਜਿਸ ਨੂੰ ਮੋਦੀ ਸਰਕਾਰ ਵੱਲੋਂ ਇਹਨਾਂ ਘਾਤਕ ਕਾਨੂੰਨਾਂ ਰਾਹੀਂ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਾਨੂੰਨਾਂ ਨੂੰ ਕੋਵਿਡ ਦੇ ਸਮੇਂ ਵਿਚ ਅਤੇ ਉਹ ਵੀ ਸੰਸਦ ਵਿਚ ਬਿਨਾਂ ਕਿਸੇ ਬਹਿਸ ਦੇ ਕਿਸਾਨਾਂ ਉਪਰ ਥੋਪਣ ਦੀ ਲੋੜ ਉਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਜੇਕਰ ਕਿਸਾਨ ਇਹਨਾਂ ਕਾਨੂੰਨਾਂ ਨਾਲ ਖੁਸ਼ ਹੁੰਦੇ.

ਜਿਵੇਂ ਕਿ ਭਾਰਤ ਸਰਕਾਰ ਦਾਅਵਾ ਕਰ ਰਹੀ ਹੈ, ਤਾਂ ਫੇਰ ਪੰਜਾਬ ਅਤੇ ਮੁਲਕ ਦੇ ਬਾਕੀ ਹਿੱਸੇ ਵਿਚ ਕਿਸਾਨ ਇਸ ਵਿਰੁੱਧ ਅੰਦੋਲਨ ਕਿਉਂ ਕਰ ਰਹੇ ਹਨ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਦੀ ਰੀੜ ਦੀ ਹੱਡੀ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਕਿ ਸਮੁੱਚਾ ਕਿਸਾਨੀ ਢਾਂਚਾ ਆਪਣੇ ਉਦਯੋਗਪਤੀ ਮਿੱਤਰਾਂ ਦੇ ਹਵਾਲੇ ਕੀਤਾ ਜਾ ਸਕੇ,ਪੰਜਾਬ ਅਤੇ ਮੁਲਕ ਦੇ ਬਾਕੀ ਹਿੱਸੇ ਵਿਚ ਕਿਸਾਨ ਇਸ ਵਿਰੁੱਧ ਅੰਦੋਲਨ ਕਿਉਂ ਕਰ ਰਹੇ ਹਨ,ਰਾਹੁਲ ਗਾਂਧੀ ਨੇ ਕਿਹਾ ਕਿ ਇਹ ਨਵੇਂ ਕਾਨੂੰਨ, ਜਿਨ੍ਹਾਂ ਦਾ ਉਦੇਸ਼ ਆਖਰ ਵਿਚ ਘੱਟੋ-ਘੱਟ ਸਮਰਥਨ ਮੁੱਲ ਅਤੇ ਐਫ.ਸੀ.ਆਈ. ਦੀ ਖਰੀਦ ਪ੍ਰਣਾਲੀ ਨੂੰ ਖਤਮ ਕਰਨਾ ਹੈ.

ਇਹ ਵੀ ਪੜ੍ਹੋ:-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,ਕਿ ਪੰਜਾਬ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਸ਼ੁਰੂ ਹੋਈ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੀ ਸ਼ੁਰੂਆਤ,ਸਰਕਾਰੀ ਨੀਤੀਆਂ ‘ਤੇ ਖੁੱਲ੍ਹ ਕੇ ਵਰ੍ਹੇ ਸਿੱਧੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਟਵੀਟ ਕਰਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ

दिल्ली के सभी स्कूल 31अक्तूबर तक बंद रहेंगे,केजरीवाल सरकार का ऐलान

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *