ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,ਕਿ ਪੰਜਾਬ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਸ਼ੁਰੂ ਹੋਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,ਕਿ ਪੰਜਾਬ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਸ਼ੁਰੂ ਹੋਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,ਕਿ ਪੰਜਾਬ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਸ਼ੁਰੂ ਹੋਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,ਕਿ ਪੰਜਾਬ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਸ਼ੁਰੂ ਹੋਈ

30

AZAD SOCH :-

PATIALA :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜੋ ਕਾਲੇ ਕਾਨੂੰਨ ਦਿੱਲੀ ਵਾਲੇ ਸਾਡੇ ‘ਤੇ ਥੋਪ ਰਹੇ ਹਨ, ਉਸ ਖਿਲਾਫ ਅਸੀਂ ਜੰਗ ਚੇੜ ਦਿੱਤੀ ਹੈ,ਕਿਸਾਨ ਜਥੇਬੰਦੀਆਂ ਡਟੀਆਂ ਹੋਈਆਂ ਹਨ,ਕਾਂਗਰਸ ਵੱਲੋਂ ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,ਬੇਸ਼ੱਕ ਵਿਰੋਧੀ ਕੈਪਟਨ ‘ਤੇ ਇਲਜ਼ਾਮ ਲਾ ਰਹੇ ਹਨ ਕਿ ਉਨ੍ਹਾਂ ਨੇ ਇਨ੍ਹਾਂ ਆਰਡੀਨੈਂਸਾ ਨੂੰ ਸਮਰਥਨ ਦਿੱਤਾ ਸੀ,ਕਿਸਾਨ ਇਸ ਨਾਲ ਡੁੱਬਜੇਗਾ ਤਾਂ ਕੋਈ ਵੀ ਇਹ ਕਦਮ ਨਹੀਂ ਚੁੱਕੇਗਾ ਪਰ ਕੇਂਦਰ ਸਰਕਾਰ ਕਰ ਰਹੀ ਹੈ।

ਇਹ ਵੀ ਪੜ੍ਹੋ:- ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੀ ਸ਼ੁਰੂਆਤ,ਸਰਕਾਰੀ ਨੀਤੀਆਂ ‘ਤੇ ਖੁੱਲ੍ਹ ਕੇ ਵਰ੍ਹੇ ਸਿੱਧੂ

ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਮੋਦੀ ਸਰਕਾਰ ਕਿਸਾਨ ਮਾਰੂ ਤੇ ਲੋਕ ਮਾਰੂ ਹੈ,ਕੇਂਦਰ ਕਹਿ ਰਿਹਾ ਹੈ ਕਿ ਐੱਮਐੱਸਪੀ ਜਾਰੀ ਰਹੇਗੀ ਪਰ ਇਸ ਗੱਲ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਕਾਨੂੰਨ ਬਣ ਚੁੱਕਿਆ ਹੈ ਤੇ ਮੋਦੀ ਸਰਕਾਰ ਕਦੇ ਵੀ ਇਸ ਨੂੰ ਲਾਗੂ ਕਰਕੇ ਐੱਮਐੱਸਪੀ ਬੰਦ ਕਰ ਸਕਦੀ ਹੈ,ਕੈਪਟਨ ਨੇ ਕਿਹਾ ਜੋ ਪਾਰਲੀਮੈਂਟ ਨੇ ਕਾਨੂੰਨ ਪਾਸ ਕੀਤੇ ਜਦੋਂ ਤਕ ਉਹ ਬਦਲਣਗੇ ਨਹੀਂ ਉਦੋਂ ਤਕ ਕੋਈ ਫਾਇਦਾ ਨਹੀਂ।


ਇਹ ਵੀ ਪੜ੍ਹੋ:-  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਟਵੀਟ ਕਰਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕ




Leave a Reply

Your email address will not be published. Required fields are marked *