ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਏ

ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਏ

31

AZAD SOCH ;-

PATIALA :- ਪੰਜਾਬ ਵਿੱਚ ਖੇਤੀ ਬਿੱਲਾਂ ਨੂੰ ਲੈਕੇ ਹੁਣ ਪਿੰਡਾਂ ਪਿੰਡਾਂ ਵਿੱਚ ਰੋਸ ਵੱਧ ਰਿਹਾ ਹੈ, ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਇਸ ਪੂਰੀ ਤਰ੍ਹਾਂ ਅਪਾਣਾ ਰੋਸ ਪ੍ਰਦਰਸ਼ਨ ਕਰ ਰਹਿਆਂ ਹਨ, ਅਤੇ ਇਸ ਦੇ ਨਾਲ ਹੀ ਹੁਣ ਪਿੰਡਾਂ ਵਿੱਚ ਸਿਆਸੀ ਪਾਰਟੀਆਂ ਦੇ ਖਿਲਾਫ਼ ਰੋਸ ਵੱਧ ਰਿਹਾ ਹੈ, ਇਸ ਵਿੱਚ ਹੁਣ ਗਿੱਦੜਬਾਹਾ ਦੇ ਪਿੰਡ ਗੁਰੂਸਰ ਦੇ ਵਾਸੀਆਂ ਨੇ ਵੱਡਾ ਐਲਾਨ ਕੀਤਾ ਹੈ,ਪਿੰਡ ਵਾਸੀਆਂ ਨੇ ਇਕੱਠ ਕਰ ਮਤਾ ਪਾ ਕੇ ਸਾਰੀਆਂ ਸਿਆਸੀ ਪਾਰਟੀਆਂ ਦਾ ਬਾਈਕਾਟ ਕਰ ਦਿੱਤਾ ਹੈ,ਪਿੰਡ ਵਾਸੀਆਂ ਨੇ ਮਤਾ ਪਾ ਕੇ ਹਰ ਘਰ ਅੱਗੇ ਪੋਸਟਰ ਲਾ ਦਿੱਤੇ ਕਿ ਜਿੰਨਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਕੋਈ ਵੀ ਸਿਆਸੀ ਆਗੂ ਉਹਨਾਂ ਦੇ ਪਿੰਡ ਜਾਂ ਘਰ ਨਾ ਆਵੇ।

ਇਸ ਤੋਂ ਇਲਾਵਾ ਘਰਾਂ ਤੇ ਕਿਸਾਨੀ ਝੰਡੇ ਲਗਾ ਦਿੱਤੇ ਗਏ ਹਨ,ਕਿਸਾਨਾਂ ਨੇ ਕਿਹਾ ਕਿ ਇਹ ਫੈਸਲਾ ਅਸੀਂ ਪਿੰਡ ਪੱਧਰ ‘ਤੇ ਲਿਆ ਹੈ,ਉਨ੍ਹਾਂ ਅਪੀਲ ਕੀਤੀ ਕਿ ਜਿਸ ਤਰ੍ਹਾਂ ਸਾਡੇ ਪਿੰਡ ਵਿੱਚ ਇਹ ਪਿੱਰਤ ਤੋਰੀ ਗਈ ਹੈ, ਉਸੇ ਤਰ੍ਹਾਂ ਦੂਸਰੇ ਪਿੰਡਾਂ ਵਿੱਚ ਵੀ ਲੋਕ ਇਕੱਠੇ ਹੋ ਕੇ ਆਪਣੇ ਘਰਾਂ ਬਾਹਰ ਕਿਸਾਨ ਯੂਨੀਅਨ ਦੇ ਝੰਡੇ ਲਾਉਣ ਤੇ ਸਿਆਸੀ ਲੀਡਰਾਂ ਦਾ ਵਿਰੋਧ ਕਰਨ।

ਇਹ ਵੀ ਪੜ੍ਹੋ:- राहुल की ट्रैक्टर रैली कल 6 अक्टूबर को हरियाणा में करेगी प्रवेश

ਕਿਸਾਨਾ ਦਾ ਕਹਿਣਾ ਹੈ, ਕਿ ਹਰ ਰਾਜਸੀ ਪਾਰਟੀਆਂ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਦਸ ਰਹੀ ਹੈ ਪਰ ਜਦ ਇਹ ਆਰਡੀਨੈਂਸ ਜਾਰੀ ਹੋ ਰਹੇ ਸੀ ਉਦੋ ਹਰ ਸਿਆਸੀ ਪਾਰਟੀ ਨੇ ਅੱਖਾਂ ਮੀਚੀਆਂ ਹੋਈਆਂ ਸਨ,ਪੰਜਾਬ ਤੋਂ ਇਲਾਵਾਂ ਹੁਣ ਇਹ ਖੇਤੀ ਬਿੱਲਾਂ ਦਾ ਰੋਸ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ,ਪੰਜਾਬ ਤੋਂ ਇਲਾਵਾਂ ਹੁਣ ਇਹ ਰੋਸ ਹਰਿਆਣਾ ਵਿੱਚ ਵੱਧ ਰਿਹਾ ਹੈ,ਹਰਿਆਣਾ ਦੇ ਕਿਸਾਨ ਇਸ ਬਿੱਲ ਦਾ ਪੂਰਾਂ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ:-

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਟਵੀਟ ਕਰਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *