ਸੰਗਰੂਰ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਅੱਜ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਸੰਗਰੂਰ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਅੱਜ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਦੂਜਾ ਦਿਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੰਗਰੂਰ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਅੱਜ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਦੂਜਾ ਦਿਨ

ਸੰਗਰੂਰ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਅੱਜ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਦੂਜਾ ਦਿਨ

25

AZAD SOCH :-

PATIALA :- ਪੰਜਾਬ ਵਿੱਚ ਲਗਾਤਾਰ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ,ਅਤੇ ਇਸ ਸਮੇਂ ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਅਤੇ ਇਸ ਕਿਸਾਨਾਂ ਤੋਂ ਇਲਾਵਾਂ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਵਿੱਚ ਇਸ ਬਿੱਲਾਂ ਦਾ ਵਿਰੋਧ ਕਰ ਰਹਿਆਂ ਹਨ, ਇਸ ਦੇ ਨਾਲ ਹੀ ਕਾਂਗਰਸ ਵੀਂ ਇਸ ਬਿੱਲ ਦਾ ਵਿਰੋਧ ਕਰ ਰਹੀ ਹੈ, ਅਤੇ ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀਂ ਇਸ ਪੰਜਾਬ ਵਿੱਚ ਆਕੇ ਲਗਾਤਾਰ ਵਿਰੋਧ ਅਤੇ ਬੀਜੇਪੀ ਦੇ ਉੱਪਰ ਤਿੱਖੇ ਹਮਲੇ ਕਰ ਰਹੇ ਹਨ.

ਇਹ ਵੀ ਪੜ੍ਹੋ:-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,ਕਿ ਪੰਜਾਬ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਸ਼ੁਰੂ ਹੋਈ

ਇਸ ਮਾਰਚ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਨਵਜੋਤ ਸਿੱਧੂ ਸਮੇਤ ਕਾਂਗਰਸ ਦੇ ਕਈ ਹੋਰ ਲੀਡਰ ਸ਼ਾਮਲ ਸਨ,4 ਅਕਤੂਬਰ ਐਤਵਾਰ ਕਾਂਗਰਸ ਰੈਲੀ ਦੀ ਸ਼ੁਰੂਆਤ ਹੋਈ ਸੀ,ਜਿੱਥੇ ਮੋਗਾ ਜ਼ਿਲ੍ਹੇ ਦੇ ਬੱਧਨੀ ਕਲਾਂ ਤੋਂ ਟ੍ਰੈਕਟਰ ਮਾਰਚ ਆਰੰਭ ਹੋਇਆ ਸੀਖੇਤੀ ਕਾਨੂੰਨਾਂ ਦੇ ਵਿਰੋਧ ਦੇ ਨਾਂਅ ‘ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਦਿਨਾਂ ਪੰਜਾਬ ਦੌਰੇ ‘ਤੇ ਹਨ 5 ਅਕਤੂਬਰ ਅੱਜ ਹੋਣ ਵਾਲੀ ਕਾਂਗਰਸ ਰੈਲੀ ਦੀ ਸ਼ੁਰੂਆਤ ਸੰਗਰੂਰ ਤੋਂ ਕੀਤੀ ਜਾਵੇਗੀ.

ਇਸ ਤੋਂ ਬਾਅਦ ਜਿੱਥੇ 12 ਵਜੇ ਭਵਾਨੀਗੜ੍ਹ ਵਿਖੇ ਜਨਤਕ ਮੀਟਿੰਗ ਹੋਵੇਗੀ,ਇਸ ਤੋਂ ਬਾਅਦ ਦੁਪਹਿਰ ਇਕ ਵਜੇ ਭਵਾਨੀਗੜ੍ਹ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ,ਇਸ ਤੋਂ ਬਾਅਦ ਵਿੱਚ ਭਵਾਨੀਗੜ੍ਹ ਤੋਂ ਚੱਲਿਆ ਇਹ ਮਾਰਚ ਫਤਹਿਗੜ੍ਹ ਚੰਨਾ, ਬਾਹਮਣਾ ਵਿਚੋਂ ਦੀ ਹੁੰਦਾ ਹੋਇਆ ਸਮਾਣਾ ਮੰਡੀ ਚਾਰ ਵਜੇ ਦੇ ਕਰੀਬ ਪਹੁੰਚੇਗਾ,ਜਿੱਥੇ ਚਾਰ ਵਜੇ ਦਾਣਾ ਮੰਡੀ ਸਮਾਣਾ ‘ਚ ਜਨਤਕ ਮੀਟਿੰਗ ਰੱਖੀ ਗਈ ਹੈ.

ਇਹ ਵੀ ਪੜ੍ਹੋ:- 

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੀ ਸ਼ੁਰੂਆਤ,ਸਰਕਾਰੀ ਨੀਤੀਆਂ ‘ਤੇ ਖੁੱਲ੍ਹ ਕੇ ਵਰ੍ਹੇ ਸਿੱਧੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਟਵੀਟ ਕਰਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ

दिल्ली के सभी स्कूल 31अक्तूबर तक बंद रहेंगे,केजरीवाल सरकार का ऐलान

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *