ਕੈਪਟਨ ਅਮਰਿੰਦਰ ਸਿੰਘ ਦਾ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਐਲਾਨ ਖੇਤੀ ਕਾਨੂੰਨਾਂ ਖ਼ਿਲਾਫ਼ ਕੈਪਟਨ ਅਮਰਿੰਦਰ ਸਿੰਘ ਦਾ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਐਲਾਨ ਖੇਤੀ ਕਾਨੂੰਨਾਂ ਖ਼ਿਲਾਫ਼

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਦਾ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਐਲਾਨ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ

ਕੈਪਟਨ ਅਮਰਿੰਦਰ ਸਿੰਘ ਦਾ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਐਲਾਨ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ

26

AZAD SOCH :-

PATIALA :- ਪੰਜਾਬ ਵਿੱਚ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ,ਇਸ ਸਮੇਂ ਪੰਜਾਬ ਭਰ ਅਤੇ ਦੇਸ਼ ਵਿੱਚ ਇਸ ਬਿੱਲਾਂ ਦਾ ਵਿਰੋਧ ਜਾਰੀ ਹੈ, ਸੂਬੇ ਵਿੱਚ ਤਕਰੀਬ 31 ਕਿਸਾਨ ਜੱਥੇਬੰਦੀਆਂ ਇਸ ਬਿੱਲਾਂ ਦਾ ਵਿਰੋਧ ਕਰ ਰਹਿਆਂ ਹਨ, ਅਤੇ ਕਿਸਾਨ ਵੀਂ ਇਸ ਸਮੇਂ ਇਸ ਖੇਤੀ ਬਿੱਲਾਂ ਆਪਣਾ ਮੋਰਚਾਂ ਖੋਲਿਆਂ ਹੋਇਆਂ ਹੈ, ਅਤੇ ਇਸ ਦੇ ਨਾਲ ਹੀ ਕਾਂਗਰਸ ਪੰਜਾਬ ਵਿੱਚ ਟਰੈਕਟਰ ਰੈਲੀ ਕਰ ਰਹੀ ਹੈ,ਅਤੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਾਇਆ .

ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿਸ਼ਵ ਭਰ ਵਿਚ ਆਪਣੇ ਅਕਸ ਨੂੰ ਯਕੀਨੀ ਬਣਾਉਣ ਲਈ ਦੇਸ਼ ਦੇ ਸਾਰੇ ਅਦਾਰਿਆਂ ਦੀ “ਹੱਤਿਆ” ਕਰ ਰਹੀ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ 3 ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਅਤੇ ਵਿਰੋਧ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ,ਸ੍ਰੀ ਗਾਂਧੀ ਪਟਿਆਲਾ ਦੇ ਸਰਕਟ ਹਾਊਸ ਵਿੱਚ ‘ਖੇਤ ਬਚਾਓ ਯਾਤਰਾ’ ਦੇ ਤੀਜੇ ਦਿਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ,ਅਤੇ ਉਨ੍ਹਾਂ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਕਿਹਾ ਕਿ ਅਸੀਂ ਕਾਨੂੰਨੀ ਰਾਹ ਵੀ ਅਪਣਾਵਾਂਗੇ ਅਤੇ ਜਲਦੀ ਹੀ ਸੈਸ਼ਨ ਬੁਲਾਇਆ ਜਾਵੇਗਾ.

ਇਹ ਵੀ ਪੜ੍ਹੋ:- 

ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਏ

”ਛੱਤਬੀੜ ਚਿੜੀਆਘਰ” ਦੇਖਣ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ, ਚਿੜੀਆਂ ਘਰ ਨੂੰ ਖੋਲ੍ਹਣ ਦੀ ਤਿਆਰੀਆਂ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕ





Leave a Reply

Your email address will not be published. Required fields are marked *