ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ Corona positive ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ Corona positive

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ Corona positive

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ Corona positive

29

AZAD SOCH :-

PATIALA :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੰਗਲਵਾਰ ਨੂੰ ਕੋਰੋਨ ਵਾਇਰਸ (Coronavirus) ਦੀ ਟੈਸਟ ਰਿਪੋਰ ਪਾਜ਼ੀਟਿਵ ਆਈ ਹੈ ਸਿਹਤ ਮੰਤਰੀ ਨੂੰ ਹਲਕਾ ਜਿਹਾ ਬੁਖਾਰ ਅਤੇ ਗਲਾ ਖਰਾਬ ਸੀ,ਮੰਤਰੀ ਨੇ ਖੁਦ ਹੀ ਅੱਜ ਸਵੇਰੇ ਮੁਹਾਲੀ ਦੇ ਫੇਜ-6 ਸਥਿਤ ਸਰਕਾਰੀ ਹਸਪਤਾਲ ਵਿੱਚ ਕਰੋਨਾ ਲਈ ਸੈਂਪਲ ਦਿੱਤਾ ਅਤੇ ਬਾਅਦ ਦੁਪਹਿਰ ਮੰਤਰੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ,ਸਿੱਧੂ ਨੂੰ ਅਗਲੇ 14 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ.

ਅਤੇ ਪੰਜ ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਜਾਣਗੇ,ਸਿੱਧੂ ਨੇ ਸੋਮਵਾਰ ਨੂੰ ਸੰਗਰੂਰ ਵਿੱਚ ਖੇਤੀ ਬਚਾਓ ਰੈਲੀ ਵਿੱਚ ਸ਼ਿਰਕਤ ਕੀਤੀ ਸੀ, ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਵੀ ਮੌਜੂਦ ਸਨ,ਮੁੱਖ ਮੰਤਰੀ ਸਮੇਤ ਹੋਰ ਸੀਨੀਅਰ ਆਗੂਆਂ ਨਾਲ ਸਟੇਜ ਸਾਂਝੀ ਕੀਤੀ ਗਈ ਸੀ,ਇਸ ਤੋਂ ਇਲਾਵਾ ਮੁਹਾਲੀ ਹਲਕੇ ਰੋਜ਼ ਹੀ ਆਮ ਲੋਕਾਂ ਨੂੰ ਮਿਲਦੇ ਰਹੇ ਹਨ.

ਇਹ ਵੀ ਪੜ੍ਹੋ:- 

ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਏ

”ਛੱਤਬੀੜ ਚਿੜੀਆਘਰ” ਦੇਖਣ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ, ਚਿੜੀਆਂ ਘਰ ਨੂੰ ਖੋਲ੍ਹਣ ਦੀ ਤਿਆਰੀਆਂ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕ




Leave a Reply

Your email address will not be published. Required fields are marked *