ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਸਬੰਧੀ ਜਾਂਚ ਰਿਪਰੋਟ ਜਨਤਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਸਬੰਧੀ ਜਾਂਚ ਰਿਪਰੋਟ ਜਨਤਕ

21

AZAD SOCH :-

AMRITSAR :- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਇਹ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਹਰ ਇਕ ਵਿਅਕਤੀ ਲਈ ਉਪਲੱਬਧ ਹੋਵੇਗੀ,ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਜਿਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ,ਉਨ੍ਹਾਂ ਦੱਸਿਆ ਕਿ ਵਿਸਥਾਰਤ ਜਾਂਚ ਰਿਪੋਰਟ ਕਰੀਬ ਇਕ ਹਜ਼ਾਰ ਪੰਨਿਆਂ ਦੀ ਹੈ.

ਇਹ ਵੀ ਪੜ੍ਹੋ:- ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਏ

ਜਿਸ ਨੂੰ ਸਕੈਨ ਕਰਕੇ ਵੈੱਬਸਾਈਟ ’ਤੇ ਪਾਇਆ ਜਾਵੇਗਾ,ਵਿਸਥਾਰਤ ਜਾਂਚ ਰਿਪੋਰਟ ਕਰੀਬ ਇਕ ਹਜ਼ਾਰ ਪੰਨਿਆਂ ਦੀ ਹੈ,ਇਹ ਰਿਪਰੋਟ ਭਲਕ ਤੱਕ ਸੰਗਤਾਂ ਲਈ ਉਪਲੱਬਧ ਹੋ ਜਾਵੇਗੀ,ਭਾਈ ਲੌਂਗੋਵਾਲ ਅਨੁਸਾਰ ਰਿਪੋਰਟ ਦੇ ਪਹਿਲੇ ਭਾਗ ‘ਚ ਲਗਭਗ 680 ਪੰਨਿਆਂ ਤੱਕ ਵੱਖ-ਵੱਖ ਲੋਕਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਹਨ, ਜਦਕਿ ਅੰਤਲੇ ਭਾਗ ‘ਚ ਜਾਂਚ ਕਮਿਸ਼ਨ ਵੱਲੋਂ ਰਿਪੋਰਟ ਦਿੱਤੀ ਗਈ ਹੈ.

ਇਹ ਵੀ ਪੜ੍ਹੋ:-

”ਛੱਤਬੀੜ ਚਿੜੀਆਘਰ” ਦੇਖਣ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ, ਚਿੜੀਆਂ ਘਰ ਨੂੰ ਖੋਲ੍ਹਣ ਦੀ ਤਿਆਰੀਆਂ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਰਾਹੁਲ ਗਾਂਧੀ ਦੀ ਰੈਲੀ ਲਈ ਅਮਰਗੜ੍ਹ ਤੋਂ ਵਿਧਾਇਕ ਧੀਮਾਨ ਦੀ ਅਗਵਾਈ ‘ਚ ਟਰੈਕਟਰਾਂ ਦਾ ਵੱਡਾ ਕਾਫਲਾ ਰਵਾਨਾ

ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਏ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *