ਅਕਾਲ ਤਖ਼ਤ ਵੱਲੋਂ ਲਗਾਈ ਸੇਵਾ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਲਗਾਏ ਅਕਾਲ ਤਖ਼ਤ ਵੱਲੋਂ ਲਗਾਈ ਸੇਵਾ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਲਗਾਏ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅਕਾਲ ਤਖ਼ਤ ਵੱਲੋਂ ਲਗਾਈ ਸੇਵਾ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਲਗਾਏ ਝਾੜੂ

ਅਕਾਲ ਤਖ਼ਤ ਵੱਲੋਂ ਲਗਾਈ ਸੇਵਾ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਲਗਾਏ ਝਾੜੂ

18

AZAD SOCH :-

AMARITSAR :- ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ 9 ਅਕਤੂਬਰ ਨੂੰ ਪੈਣਗੇ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਪਸ਼ਚਾਤਾਪ ਨਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਸੇਵਾ ਸ਼ੁਰੂ ਕਰ ਦਿੱਤੀ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਅੱਜ ਸਵੇਰੇ ਅਕਾਲ ਤਖ਼ਤ ਵੱਲੋਂ ਲਾਈ ਗਈ ਸੇਵਾ ਨੂੰ ਪੂਰਾ ਕਰਨ ਲਈ ਗੁਰਦੁਆਰਾ ਸਾਰਾਗੜ੍ਹੀ ਤੋਂ ਹਰਿਮੰਦਰ ਸਾਹਿਬ ਤੱਕ ਵਿਰਾਸਤੀ ਮਾਰਗ ਵਿੱਚ ਝਾੜੂ ਮਾਰਿਆ।

ਇਹ ਵੀ ਪੜ੍ਹੋ:- ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ ਅਚਾਨਕ ਦੇਹਾਂਤ

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਮੌਜੂਦਾ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਨੂੰ ਦੋ ਅਖੰਡ ਦੋ ਅਖੰਡ ਪਾਠ ਕਰਵਾਉਣ ਅਤੇ ਇਸ ਦੌਰਾਨ ਤਿੰਨ ਦਿਨ ਝਾੜੂ ਮਾਰਨ ਦੀ ਸੇਵਾ ਲਾਈ ਗਈ ਸੀ,ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਇਹ ਘਟਨਾ ਸਬੰਧਤ ਹੋਣ ਕਾਰਨ ਤੇ ਸਿੱਖ ਪੰਥ ਵਿੱਚ ਐਸਜੀਪੀਸੀ ਪ੍ਰਤੀ ਬੇਭਰੋਸਗੀ ਪੈਦਾ ਹੁੰਦੀਂ ਦੇਖ ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਐਗਜੈਕਟਿਵ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨੈਤਿਕਤਾ ਦੇ ਅਧਾਰ ‘ਤੇ ਪੇਸ਼ ਹੋਏ ਸੀ,ਪੰਜ ਸਿੰਘ ਸਾਹਿਬਾਨ ਵੱਲੋਂ ਲੌਂਗੋਵਾਲ ਨੂੰ ਐਗਜੈਕਟਿਵ ਸਮੇਤ ਲਾਈ ਧਾਰਮਿਕ ਸਜ਼ਾ ਸ਼ੁਰੂ ਕਰਦਿਆਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਤਕ ਝਾੜੂ ਦੀ ਸੇਵਾ ਕੀਤੀ ਗਈ।

ਇਹ ਵੀ ਪੜ੍ਹੋ:- 

ਕੇਂਦਰ ਵੱਲੋਂ ਗੱਲਬਾਤ ਲਈ ਦਿੱਤਾ ਸੱਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੀਤਾ ਰੱਦ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਇਜਲਾਸ ਜਲਦੀ ਸੱਦਣ ਦਾ ਐਲਾਨ

”ਛੱਤਬੀੜ ਚਿੜੀਆਘਰ” ਦੇਖਣ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ, ਚਿੜੀਆਂ ਘਰ ਨੂੰ ਖੋਲ੍ਹਣ ਦੀ ਤਿਆਰੀਆਂ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ




Leave a Reply

Your email address will not be published. Required fields are marked *