ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਇਜਲਾਸ ਜਲਦੀ ਸੱਦਣ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਇਜਲਾਸ ਜਲਦੀ ਸੱਦਣ ਦਾ ਐਲਾਨ

Live Clock Date

Your browser is not supported for the Live Clock Timer, please visit the Support Center for support.
15 ਸਾਲਾ ਬੱਚੀ ਨੂੰ ਇਨਸਾਫ ਦਵਾਉਣ ਲਈ Capt. Amarinder Singh ਖੁਦ ਅੱਗੇ ਆਏ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਇਜਲਾਸ ਜਲਦੀ ਸੱਦਣ ਦਾ ਐਲਾਨ

30

AZAD SOCH :-

PATIALA :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਕੇਂਦਰ ਖ਼ਿਲਾਫ਼ ਇਸ ਲੜਾਈ ’ਚ ਕਿਸਾਨਾਂ ਦੇ ਨਾਲ ਖੜ੍ਹਨ ਦਾ ਅਹਿਦ ਲੈਂਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ,ਕਿ ਕਾਂਗਰਸ ਸਰਕਾਰ (Congress Government) ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ,ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ (Punjab) ਦੇ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕਰਨਾ, ਉਨ੍ਹਾਂ ਦੀ ਸਰਕਾਰ ਦਾ ਹੋਰ ਵੀ ਵਧੇਰੇ ਫ਼ਰਜ਼ ਬਣ ਜਾਂਦਾ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਾਲਾ ਕਾਨੂੰਨ ਨਾ ਸਿਰਫ਼ ਕਿਸਾਨੀ, ਬਲਕਿ ਅਨੇਕਾਂ ਹੋਰ ਤਬਕਿਆਂ ਨੂੰ ਵੀ ਤਬਾਹ ਕਰਨ ਵਾਲਾ ਹੈ,ਪੰਜਾਬ ਸਰਕਾਰ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਪੱਧਰ ’ਤੇ ਜੰਗ ਲੜਨ ਲਈ ਵਚਨਬੱਧ ਹੈ.

ਇਹ ਵੀ ਪੜ੍ਹੋ:- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਿੰਨ ਦਿਨਾ ‘ਖੇਤੀ ਬਚਾਓ ਯਾਤਰਾ’ ਅੱਜ ਹਰਿਆਣਾ ਦੇ ਬਾਰਡਰ ‘ਤੇ ਸਮਾਪਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਅੱਜ ਇਥੇ ਸਰਕਟ ਹਾਊਸ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਐਲਾਨ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਘੜੇ ਗਏ ਲੋਕ ਮਾਰੂ ਕਾਨੂੰਨਾਂ ਨੂੰ ਨਾਕਾਮ ਬਣਾਉਣ ਲਈ ਪੰਜਾਬ ਸਰਕਾਰ ਛੇਤੀ ਹੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇਗੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਨਾ ਸਿਰਫ਼ ਕਿਸਾਨਾਂ, ਸਗੋਂ ਸਮੁੱਚੇ ਖੇਤੀਬਾੜੀ ਢਾਂਚੇ ਅਤੇ ਸੂਬੇ ਨੂੰ ਤਬਾਹ ਕਰ ਦੇਣ ਦੇ ਮਨੋਰਥ ਨਾਲ ਘੜੇ ਗਏ ਹਨ,ਮੁੱਖ ਮੰਤਰੀ ਨੇ ਕੇਂਦਰ ਖ਼ਿਲਾਫ਼ ਇਸ ਲੜਾਈ ’ਚ ਕਿਸਾਨਾਂ ਦੇ ਨਾਲ ਖੜ੍ਹਨ ਦਾ ਅਹਿਦ ਹੈ.

ਇਹ ਵੀ ਪੜ੍ਹੋ:- 

ਕੈਪਟਨ ਅਮਰਿੰਦਰ ਸਿੰਘ ਦਾ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਐਲਾਨ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ

31 ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਐਲਾਨ ਅੱਜ

ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਏ

”ਛੱਤਬੀੜ ਚਿੜੀਆਘਰ” ਦੇਖਣ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ, ਚਿੜੀਆਂ ਘਰ ਨੂੰ ਖੋਲ੍ਹਣ ਦੀ ਤਿਆਰੀਆਂ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕ





Leave a Reply

Your email address will not be published. Required fields are marked *