ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ ਅਚਾਨਕ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ ਅਚਾਨਕ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ ਅਚਾਨਕ ਦੇਹਾਂਤ

ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਜੀ ਅੱਜ ਸਵੇਰੇ ਅਚਾਨਕ ਦੇਹਾਂਤ

23

AZAD SOCH :-

AMRITSAR :- ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਜੀ ਅੱਜ 7 ਵਜੇ ਸਦੀਵੀਂ ਵਿਛੋੜਾ ਦੇ ਗਏ ਹਨ,ਦੱਸਿਆ ਜਾ ਰਿਹਾ ਹੈ ਕਿ ਹੈੱਡ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਜੀ ਦੀ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ, ਜਿਨ੍ਹਾਂ ਦੇ ਦਿਹਾਂਤ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ

ਇਹ ਵੀ ਪੜ੍ਹੋ:- 

31 ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਐਲਾਨ ਅੱਜ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *