31 ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਐਲਾਨ ਅੱਜ 31 ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਐਲਾਨ ਅੱਜ
BREAKING NEWS
Search

Live Clock Date

Your browser is not supported for the Live Clock Timer, please visit the Support Center for support.
31 ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਐਲਾਨ ਅੱਜ

31 ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਐਲਾਨ ਅੱਜ

26

AZAD SOCH :-

PATIALA :- ਕੇਂਦਰ ਵੱਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਐਲਾਨ ਦੁਪਹਿਰ ਕੀਤਾ ਜਾਵੇਗਾ,ਇਹਨਾਂ ਜਥੇਬੰਦੀਆਂ ਨੇ ਇਥੇ ਕਿਸਾਨ ਭਵਨ ਵਿਚ ਮੀਟਿੰਗ ਰੱਖੀ ਹੈ ਜਿਸ ਮਗਰੋਂ ਦੁਪਹਿਰ 3:30 ਵਜੇ ਪ੍ਰੈਸ ਕਾਨਫਰੰਸ ਕਰ ਕੇ ਆਪਣੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

ਪੰਜਾਬ ਵਿੱਚ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ,ਅਤੇ ਪੂਰੇ ਸੂਬੇ ਵਿੱਚ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਇਸ ਬਿੱਲਾਂ ਦਾ ਵਿਰੋਧ ਕਰ ਰਹਿਆਂ ਹਨ, ਪੰਜਾਬ ਤੋਂ ਇਲਾਵਾਂ ਪੂਰੇ ਦੇਸ਼ ਵਿੱਚ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪੰਜਾਬ ਦੇ ਕਿਸਾਨਾਂ ਨੇ ਰੇਲ ਰੋਕੋ ਆਦੋਲਨ ਸ਼ੁਰੂ ਕੀਤਾ ਹੋਇਆਂ ਹੈ,ਸੂਬੇ ਦੇ ਕਈ ਇਲਾਕਿਆਂ ਵਿੱਚ ਇਸ ਖੇਤੀ ਬਿੱਲਾਂ ਵਿਰੋਧ ਜਾਰੀ ਹੈ।

ਇਹ ਵੀ ਪੜ੍ਹੋ:- 

ਸਿਆਸੀ ਪਾਰਟੀਆਂ ਦਾ ਬਾਈਕਾਟ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਏ

”ਛੱਤਬੀੜ ਚਿੜੀਆਘਰ” ਦੇਖਣ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ, ਚਿੜੀਆਂ ਘਰ ਨੂੰ ਖੋਲ੍ਹਣ ਦੀ ਤਿਆਰੀਆਂ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕ





Leave a Reply

Your email address will not be published. Required fields are marked *