ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਕੱਤਰ ਰਾਹੀਂ ਕਿਸਾਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਕੱਤਰ ਰਾਹੀਂ ਕਿਸਾਨਾਂ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਕੱਤਰ ਰਾਹੀਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਕੱਤਰ ਰਾਹੀਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਲਈ ਕਿਹਾ

34

AZAD SOCH :-

PATIALA :- ਪੰਜਾਬ ਵਿੱਚ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਖੇਤੀ ਬਿੱਲਾਂ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਅਤੇ ਸੂਬੇ ਵਿੱਚ ਆਉਣ ਵਾਲੀਆਂ ਮਾਲ ਗੱਡੀਆਂ ਦੀ ਆਵਾਜਾਈ ਬੰਦੀ ਹੈ, ਅਤੇ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਦੁਆਰਾ ਰੇਲ ਰੋਕੋ ਅੰਦੋਲਨ ਚਲਾਇਆਂ ਜਾ ਰਿਹਾ ਹੈ, ਇਸੇ ਵਿੱਚ ਹੁਣ ਜਾਣਕਾਰੀ ਪ੍ਰਾਪਤ ਹੋਈ ਹੈ, ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸੱਕਤਰ ਕੈਪਟਨ ਸੰਦੀਪ ਸੰਧੂ ਨੇ ਰਾਜ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਪੱੱਤਰ ਭੇਜਕੇ ਕਿਹਾ ਹੈ ਕਿ ਉਹ ਸੂਬੇ ਵਿਚ ਚੱਲ ਰਹੇ ਖੇਤੀ ਕਾਨੂੰਨਾਂ ਨੂੰ ਲੈਕੇ ਸੰਘਰਸ਼ ਦੌਰਾਨ ਮਾਲ ਗੱਡੀਆਂ ਨੂੰ ਲਾਂਘਾ ਦੇਣ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਕੱਤਰ ਰਾਹੀਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਲਈ ਕਿਹਾ

ਇਹ ਵੀ ਪੜ੍ਹੋ:- पाकिस्तान : ढाई साल की बच्ची को अगवा करने के बाद रेप और टॉचर्र किया,फिर हत्या कर दी

ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਸਾਉਣੀ ਦੀਆਂ ਫਸਲਾਂ ਦੀ ਕਟਾਈ, ਸਾਂਭ ਸੰਭਾਲ, ਹਾੜੀ ਦੀਆਂ ਫਸਲਾਂ ਦੀ ਬਿਜਾਈ, ਡੀਏਪੀ ਅਤੇ ਯੂਰੀਆ ਖਾਦ ਦੀ ਸਪਲਾਈ, ਬਾਰਦਾਨੇ ਦੀ ਥੁੜ, ਡੀਜ਼ਲੑਪੈਟਰੋਲ ਨੂੰ ਬਾਹਰੋਂ ਮੰਗਵਾਉਣ, ਤਾਪਘਰਾਂ ਲਈ ਕੋਲਾ ਅਤੇ ਬਾਹਰਲੇ ਰਾਜਾਂ ’ਚੋਂ ਆਉਂਦੇ ਅਨੇਕਾਂ ਤਰ੍ਹਾਂ ਦੇ ਖਾਣ- ਪੀਣ ਵਾਲੇ ਸਾਮਾਨ ਦੀ ਸਪਲਾਈ ਲਈ ਰੇਲ ਰੋਕੋ ਅੰਦੋਲਨ ਦੌਰਾਨ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਕਰਾਉਣੀ ਯਕੀਨੀ ਬਣਾਈ ਜਾਵੇ,ਉਨ੍ਹਾਂ ਸਾਰੀਆਂ ਜਥੇਬੰਦੀਆਂ ਨੂੰ ਇਹ ਪੱਤਰ ਭੇਜਕੇ ਇਸ ਮਸਲੇ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ:-

5G Technologies और सूचना तकनीक से जुड़ी ढांचागत सुविधाएं तैयार करने के लिए साथ मिलकर काम करेंगे,भारत और जापान

अमेरिकी कवियित्री लुइस ग्लूक को इस साल साहित्य का नोबेल पुरस्कार मिलेगा

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *