ਪੰਜਾਬ ਵਿੱਚ ਅੱਜ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥ ਪੰਜਾਬ ਵਿੱਚ ਅੱਜ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਅੱਜ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥ

ਪੰਜਾਬ ਵਿੱਚ ਅੱਜ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥ

33

AZAD SOCH :-

PATIALA :- ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਿਸਾਨਾਂ ‘ਤੇ ਪੁਲਿਸ ਲਾਠੀਚਾਰਜ ਖਿਲਾਫ ਪੰਜਾਬ ਦੇ ਕਿਸਾਨਾਂ ਨੇ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਗਿਆ,ਆਮ ਲੋਕਾਂ ਵੱਲੋਂ ਵੀ ਇਸ ਜਾਮ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ,ਪੂਰੇ ਪੰਜਾਬ ਵਿੱਚ ਅੱਜ ਕਿਸਾਨਾ ਵੱਲੋਂ ਵਿਰੋਧ ਕੀਤਾ ਗਿਆ, ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਾਸ਼ਟਰੀ ਤੇ ਰਾਜ ਮਾਰਗਾਂ ਨੂੰ ਦੋ ਘੰਟੇ ਲਈ ਬੰਦ ਕਰ ਹਰਿਆਣਾ ਦੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਕੱਤਰ ਰਾਹੀਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਲਈ ਕਿਹਾ

ਕੁਝ ਦਿਨ ਪਹਿਲਾਂ ਹਰਿਆਣਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਖਿਲਾਫ ਅੱਜ ਪੰਜਾਬ ਦੇ ਕਿਸਾਨਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ,ਅੱਜ ਸਵੇਰੇ 12:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਿਸਾਨਾਂ ਵਲੋਂ ਸੜਕਾਂ ਜਾਮ ਕਰਨੀਆਂ ਸ਼ੁਰੂ ਕੀਤੀਆਂ ਗਈਆਂ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨੂੰ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ:-

5G Technologies और सूचना तकनीक से जुड़ी ढांचागत सुविधाएं तैयार करने के लिए साथ मिलकर काम करेंगे,भारत और जापान

अमेरिकी कवियित्री लुइस ग्लूक को इस साल साहित्य का नोबेल पुरस्कार मिलेगा

रामविलास पासवान गुरुवार को 74 साल की उम्र में निधन राष्ट्रपति रामनाथ कोविंद और पीएम नरेंद्र मोदी ने शोक जताया

अमेरिकी कवियित्री लुइस ग्लूक को इस साल साहित्य का नोबेल पुरस्कार मिलेगा

कोरोना के खिलाफ जंग शकूरबस्‍ती स्थित कोविड केयर सेंटर में अब तक कुल 667 मरीज भर्ती किए गए 634 मरीजों को डिस्‍चार्ज/शिफ्ट किया, 33 मरीज अभी भी भर्ती

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *