ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ 'ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ 'ਤੇ ਫੜਿਆ, ਲੋਕਾਂ ਨੇ ਚਾੜ੍ਹਿਆ

Live Clock Date

Your browser is not supported for the Live Clock Timer, please visit the Support Center for support.
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ 'ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ ‘ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਕੁਟਾਪਾ

37

AZAD SOCH :-

PATIALA :- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਪੈਂਦੇ ਪਿੰਡ ਤਰਖਾਣ ਮਾਜਰਾ, ਨੇੜੇ ਸਰਹਿੰਦ ਸਥਿਤ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ,ਦੋਸ਼ੀ ਗੁਰਦੁਆਰਾ ਸਾਹਿਬ ਅੰਦਰ ਵੜ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਦਾ ਮੌਕੇ ਤੇ ਫੜਿਆ ਗਿਆ,ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮਲਕੀਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਨਾਭਾ ਵਲੋਂ ਕਾਰ ਵਿਚ ਗੁਰਦੁਆਰਾ ਸਾਹਿਬ ਵਿਖੇ ਆਇਆ,ਤੇ ਉਨ੍ਹਾਂ ਨੂੰ ਕਹਿਣ ਲੱਗਾ ਕਿ ਦਰਬਾਰ ਸਾਹਿਬ ਦਾ ਤਾਲਾ ਖੋਲੋ ਕਿਉਂਕਿ ਉਸ ਨੇ ਮੱਥਾ ਟੇਕਣਾ ਹੈ ਜਦੋਂ ਉਨ੍ਹਾਂ ਦਰਬਾਰ ਸਾਹਿਬ ਦਾ ਤਾਲਾ ਖੋਲ੍ਹਿਆ.

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ ‘ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਤਾਂ ਉਕਤ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੇ ਅੰਗ ਪਾੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਇਸ ਨੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ,ਜਿਨ੍ਹਾਂ ਉਕਤ ਵਿਅਕਤੀ ਨੂੰ ਫੜ੍ਹ ਕੇ ਉਸ ਦੀ ਚੰਗੀ ਭੁਗਤ ਸੁਆਰ ਕੇ ਉਸ ਦੀ ਕਾਰ ਭੰਨ ਦਿੱਤੀ ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਪੁਲਿਸ ਹਵਾਲੇ ਕਰ ਦਿੱਤਾ,ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਵਿਅਕਤੀ ਕਿਥੋਂ ਦਾ ਰਹਿਣ ਵਾਲਾ ਹੈ ਅਤੇ ਉਸ ਨੇ ਅਜਿਹਾ ਕਿਉਂ ਕੀਤਾ ਹੈ,ਇਸ ਘਟਨਾ ਤੋਂ ਬਾਅਦ ਪਿੰਡ ਤਰਖਾਣ ਮਾਜਰਾ ਦੇ ਵਾਸੀਆਂ ਨੇ ਥਾਣਾ ਸਰਹੰਦ ਨੂੰ ਘੇਰਾ ਪਾ ਕੇ ਦੋਸ਼ੀ ਨੂੰ ਜਾਨੋਂ ਮਾਰਨ ਦੀ ਮੰਗ ਕੀਤੀ.

ਇਹ ਵੀ ਪੜ੍ਹੋ:-

ਗੁਰਲਾਲ ਬਰਾੜ ਦੇ ਕਤਲ ਦੀ ਜਿੰਮੇਵਾਰੀ ਬੰਬੀਹਾ ਗਰੁੱਪ ਨੇ ਲਈ

 ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *