ਸੁਖਬੀਰ ਬਾਦਲ ਵੱਲੋਂ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲੇ ਦੀ ਨਿਖੇਧੀ ਸੁਖਬੀਰ ਬਾਦਲ ਵੱਲੋਂ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲੇ ਦੀ ਨਿਖੇਧੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੁਖਬੀਰ ਬਾਦਲ ਵੱਲੋਂ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲੇ ਦੀ ਨਿਖੇਧੀ

ਸੁਖਬੀਰ ਬਾਦਲ ਵੱਲੋਂ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲੇ ਦੀ ਨਿਖੇਧੀ

22

AZAD SOCH :-

PATIALA :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਤੇ ਹਿੰਸਕ ਗਤੀਵਿਧੀਆਂ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ,ਅਜਿਹੇ ਹਮਲੇ ਕਰਨ ਵਾਲੇ ਕਦੇ ਵੀ ਕਿਸਾਨੀ ਭਾਈਚਾਰੇ ਦੇ ਸ਼ੁੱਭਚਿੰਤਕ ਨਹੀਂ ਹੋ ਸਕਦੇ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ’ਤੇ ਹੋਏ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਹਿਕਾ ਕਿ ਇਹ ਗੈਰ ਸਮਾਜਿਕ ਤੱਤਾਂ ਦਾ ਕੰਮ ਹੈ ਜੋ ਖੇਤੀਬਾੜੀ ਮੰਡੀਕਰਨ ਐਕਟਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨੂੰ ਸਾਬੋਤਾਜ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ:-

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ ‘ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਪੰਜਾਬ ਲਈ ਇਤਿਹਾਸਕ ਦਿਨ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

 ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *