ਸਰਕਾਰ ਨੇ ਵਾਪਸ ਲਿਆ ਮੁਲਾਜ਼ਮਾਂ ਦੇ ਮੋਬਾਇਲ ਭੱਤਿਆਂ ’ਚ ਕਟੌਤੀ ਦਾ ਫ਼ੈਸਲਾ - AZAD SOCH ਸਰਕਾਰ ਨੇ ਵਾਪਸ ਲਿਆ ਮੁਲਾਜ਼ਮਾਂ ਦੇ ਮੋਬਾਇਲ ਭੱਤਿਆਂ ’ਚ ਕਟੌਤੀ ਦਾ ਫ਼ੈਸਲਾ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਰਕਾਰ ਨੇ ਵਾਪਸ ਲਿਆ ਮੁਲਾਜ਼ਮਾਂ ਦੇ ਮੋਬਾਇਲ ਭੱਤਿਆਂ ’ਚ ਕਟੌਤੀ ਦਾ ਫ਼ੈਸਲਾ

ਸਰਕਾਰ ਨੇ ਵਾਪਸ ਲਿਆ ਮੁਲਾਜ਼ਮਾਂ ਦੇ ਮੋਬਾਇਲ ਭੱਤਿਆਂ ’ਚ ਕਟੌਤੀ ਦਾ ਫ਼ੈਸਲਾ

16

AZAD SOCH :-

PATIALA :- ਪੰਜਾਬ ਸਰਕਾਰ ਨੇ ਕਰੀਬ ਢਾਈ ਮਹੀਨੇ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੇ ਘਟਾਏ ਗਏ ਮੋਬਾਇਲ ਭੱਤਿਆਂ ਦਾ ਫ਼ੈਸਲਾ ਵਾਪਸ ਲੈ ਲਿਆ ਹੈ,ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ ਗਰੁੱਪ-ਏ ਦੇ ਮੁਲਾਜ਼ਮਾਂ ਨੂੰ 500 ਰੁਪਏ ਪ੍ਰਤੀ ਮਹੀਨਾ, ਗਰੁੱਪ-ਬੀ ਦੇ ਮੁਲਾਜ਼ਮਾਂ ਨੂੰ 300 ਰੁਪਏ, ਗਰੁੱਪ-ਸੀ ਅਤੇ ਡੀ ਨੂੰ 250 ਰੁਪਏ ਪ੍ਰਤੀ ਮਹੀਨਾ ਮੋਬਾਇਲ ਭੱਤਾ ਮਿਲੇਗਾ, ਇਹ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ,ਸਰਕਾਰ ਨੇ ਪਹਿਲਾਂ 1 ਅਗਸਤ ਨੂੰ ਮੋਬਾਇਲ ਭੱਤਿਆ ’ਚ ਕਟੌਤੀ ਕਰਕੇ ਗਰੁੱਪ-ਏ ਦੇ ਮੁਲਾਜ਼ਮਾਂ ਨੂੰ 250 ਰੁਪਏ ਪ੍ਰਤੀ ਮਹੀਨਾ, ਗਰੁੱਪ-ਬੀ ਦੇ ਮੁਲਾਜ਼ਮਾਂ ਨੂੰ 175 ਰੁਪਏ, ਗਰੁੱਪ-ਸੀ ਅਤੇ ਡੀ ਦੇ ਮੁਲਾਜ਼ਮਾਂ ਨੂੰ 150 ਰੁਪਏ ਪ੍ਰਤੀ ਮਹੀਨਾ ਮੋਬਾਈਲ ਭੱਤਾ ਕਰ ਦਿੱਤਾ ਸੀ,ਕਰੋਨਾ ਮਹਾਮਾਰੀ ਦੌਰਾਨ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਮਿਲਣ ਵਾਲਾ ਮੋਬਾਇਲ ਭੱਤਾ ਘੱਟ ਕਰ ਦਿੱਤਾ ਗਿਆ ਹੈ,ਵਿੱਤ ਵਿਭਾਾਗ ਵੱਲੋਂ ਜਾਰੀ ਪੱਤਰ ਮੁਤਾਬਕ ਹੁਣ 1 ਨਵੰਬਰ ਤੋਂ ‘ਮੋਬਾਇਲ ਭੱਤਿਆਂ‘ ‘ਚ ਕਟੌਤੀ ਨਹੀਂ ਹੋਵੇਗੀ।


ਇਹ ਵੀ ਪੜ੍ਹੋ:-

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਮਾਰਟਫੋਨ

ਫਤਿਹਗੜ੍ਹ ਸਾਹਿਬ ਜਿਲ੍ਹੇ ਵਿੱਚ ਹੋਈਆਂ ਬੇਅਦਬੀਆਂ ਮਾਮਲੇ ਵਿੱਚ ਮੁਲਜ਼ਮ ਤਿੰਨ ਦਿਨ੍ਹਾਂ ਦੀ ਪੁਲਿਸ ਰਿਮਾਂਡ ਤੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ ‘ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਪੰਜਾਬ ਲਈ ਇਤਿਹਾਸਕ ਦਿਨ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

 ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *