ਪੰਜਾਬ 'ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ,ਕੈਪਟਨ ਪੰਜਾਬ 'ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ,ਕੈਪਟਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ 'ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ,ਕੈਪਟਨ ਸਰਕਾਰ ਦਾ ਫੈਸਲਾ

ਪੰਜਾਬ ‘ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ,ਕੈਪਟਨ ਸਰਕਾਰ ਦਾ ਫੈਸਲਾ

29

AZAD SOCH :-

PATIALA :- ਅਨਲੌਕ ਪੰਜ ਤਹਿਤ ਦੇਸ਼ ਦੇ ਕਈ ਸੂਬਿਆਂ ‘ਚ ਅੱਜ ਸਿਨੇਮਾ ਘਰ, ਥੀਏਟਰ ਖੁੱਲ੍ਹਣ ਜਾ ਰਹੇ ਹਨ,ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਫਿਲਹਾਲ ਪੰਜਾਬ ‘ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਇਹ ਐਲਾਨ ਕੀਤਾ ਹੈ,ਹਾਲਾਂਕਿ ਕੋਵਿਡ ਦੇ ਸਖਤ ਪ੍ਰੋਟੋਕਾਲ ਦੇ ਨਾਲ ਰਾਮਲੀਲਾ ਦੀ ਇਜਾਜ਼ਤ ਦਿੱਤੀ ਗਈ ਹੈ,ਇਸ ਬਾਬਤ ਕੋਵਿਡ ਰੀਵੀਊ ਮੀਟਿੰਗ ਤੋਂ ਬਾਅਦ ਵਿਸਥਾਰ ‘ਚ ਵੇਰਵਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:-  ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ Medical Specialists ਨੂੰ ਸੇਵਾ ਕਾਲ ‘ਚ ਤਿੰਨ ਮਹੀਨੇ ਦੇ ਵਾਧੇ/ਮੁੜ ਨੌਕਰੀ ‘ਤੇ ਰੱਖਣ ਨੂੰ ਮੰਜ਼ੂਰੀ


ਭਾਰਤ ਵਿੱਚ ਅੱਜ ਤੋਂ ਸਿਨੇਮਾ ਘਰ,ਥੀਏਟਰ ਮਲਟੀਪਲੈਕਸਕਸਸ ਅਤੇ ਮਨੋਰੰਜਕ ਪਾਰਕ ਖੋਲੇ ਜਾ ਰਹੇ ਹਨ, ਜਿਸ ਵਾਰੇ ਕੇਂਦਰ ਸਰਕਾਰ ਨੇ ਪਹਿਲਾਂ ਹੀ ਕਹਿ ਦਿੱਤਾ ਸੀ, ਕਿ ਲੌਕਡਾਊਂਨ 5.0 ਦੇ ਤਹਿਤ ਇਹ ਸਭ ਸਥਾਨ ਲੋਕਾਂ ਲਈ ਖੋਲ ਦਿੱਤੇ ਜਾਣਗੇਂ, ਅਤੇ ਇਸ ਦੀਆਂ ਡਾਇਡਲਾਈਨ ਜਾਰੀ ਵੀਂ ਕਰ ਦਿੱਤੀਆਂ ਗਈਆਂ ਹਨ,ਪਰ ਹੁਣ ਪੰਜਾਬ ਸਰਕਾਰ ਨੇ ਇਹਨ੍ਹਾਂ ਸਥਾਨ ਖੋਲਣ ਦੇ ਮਨ ਵਿੱਚ ਨਹੀਂ ਹੈ,ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਸਪਸ਼ਟ ਕਰ ਦਿੱਤਾ ਹੈ।

ਇਹ ਵੀ ਪੜ੍ਹੋ:-

ਪੰਜਾਬ ਵਿੱਚ ਸਰਕਾਰੀ ਨੌਕਰੀਆਂ ‘ਚ 33 ਫ਼ੀਸਦ ਮਹਿਲਾ ਰਿਜ਼ਰਵੇਸ਼ਨ ਨੂੰ ਮਿਲੀ ਮਨਜ਼ੂਰੀ

ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *