UCO Bank 'ਚ ਦਿਨ-ਦਿਹਾੜੇ 4 ਹਥਿਆਰਬੰਦ ਲੁਟੇਰਿਆਂ ਵੱਲੋਂ ਲੱਖਾਂ ਦੀ ਲੁੱਟ,ਗਨਮੈਨ ਦੀ ਗੋਲੀ UCO Bank 'ਚ ਦਿਨ-ਦਿਹਾੜੇ 4 ਹਥਿਆਰਬੰਦ ਲੁਟੇਰਿਆਂ ਵੱਲੋਂ ਲੱਖਾਂ ਦੀ ਲੁੱਟ,ਗਨਮੈਨ ਦੀ ਗੋਲੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
UCO Bank 'ਚ ਦਿਨ-ਦਿਹਾੜੇ 4 ਹਥਿਆਰਬੰਦ ਲੁਟੇਰਿਆਂ ਵੱਲੋਂ ਲੱਖਾਂ ਦੀ ਲੁੱਟ,ਗਨਮੈਨ ਦੀ ਗੋਲੀ ਲੱਗਣ ਨਾਲ ਮੌਤ

UCO Bank ‘ਚ ਦਿਨ-ਦਿਹਾੜੇ 4 ਹਥਿਆਰਬੰਦ ਲੁਟੇਰਿਆਂ ਵੱਲੋਂ ਲੱਖਾਂ ਦੀ ਲੁੱਟ,ਗਨਮੈਨ ਦੀ ਗੋਲੀ ਲੱਗਣ ਨਾਲ ਮੌਤ

13

AZAD SOCH :-

Jalandhar :- ਜ਼ਿਲ੍ਹਾ ਜਲੰਧਰ ਵਿੱਚ ਪੈਂਦੇ ਪਿੰਡ ਕਾਲਰਾ ਵਿਖੇ ਯੂਕੋ ਬੈਂਕ (UCO Bank) ਵਿਚ ਡਕੈਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ,ਇਕ ਡਾਕਾ 4 ਨਕਾਬਪੋਸ਼ ਵਿਅਕਤੀ ਵੱਲੋਂ ਮਾਰਿਆ ਗਿਆ ਅਤੇ ਜਦੋਂ ਬੈਂਕ ਦੇ ਗੰਨਮੈਨ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ‘ਤੇ ਗੋਲੀ ਚਲਾ ਚਲਾ ਦਿੱਤੀ ਜਿਸ ‘ਚ ਉਸ ਦੀ ਮੌਤ ਹੋ ਗਈ,ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ,ਮ੍ਰਿਤਕ ਗੰਨਮੈਨ ਦੀ ਪਛਾਣ ਸੁਰਿੰਦਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਡਰੋਲੀ ਕਲਾਂ ਵਜੋਂ ਹੋਈ ਹੈ,ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪੁੱਜੀ ਅਤੇ ਛਾਣਬੀਣ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ:-  ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ Medical Specialists ਨੂੰ ਸੇਵਾ ਕਾਲ ‘ਚ ਤਿੰਨ ਮਹੀਨੇ ਦੇ ਵਾਧੇ/ਮੁੜ ਨੌਕਰੀ ‘ਤੇ ਰੱਖਣ ਨੂੰ ਮੰਜ਼ੂਰੀ

ਲੁਟੇਰੇ ਪੈਸਿਆਂ ਦਾ ਟਰੰਕ ਅਤੇ ਮ੍ਰਿਤਕ ਗੰਨਮੈਨ ਦੀ ਗੰਨ ਵੀ ਨਾਲ ਹੀ ਲੈ ਗਏ,ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਬੈਂਕ ਦੇ ਮੈਨੇਜਰ ਸੰਜੇ ਚੋਪੜਾ ਨੇਂ ਦੱਸਿਆ ਕਿ ਅੱਜ ਕਰੀਬ ਡੇਢ ਵਜੇ ਚਾਰ ਨਾਕਾਬਪੋਸ਼ ਬੈਂਕ ਅੰਦਰ ਆਏ,ਦੋ ਉਸ ਕੋੇਲ ਆ ਗਏ ਜਦਕਿ ਦੋ ਕੈਸ਼ ਕਾਊਂਟਰ ਵੱਲ ਚਲੇ ਗਏ,ਜਦ ਗੰਨਮੈਨ ਸੁਰਿੰਦਰ ਸਿੰਘ ਉਨ੍ਹਾਂ ਕੋਲ ਗਿਆ ਤਾਂ ਉਹ ਹੱਥੋਪਾਈ ਹੋ ਗਏ,ਲੁਟੇਰਿਆਂ ਨੇ ਗੰਨਮੈਨ ਨੂੰ ਦੋ ਗੋਲੀਆਂ ਮਾਰੀਆਂ ਅਤੇ ਕੈਸ਼ੀਅਰ ਪਾਸੋਂ ਕਰੀਬ 6 ਲੱਖ 20 ਹਜ਼ਾਰ ਦੇ ਕਰੀਬ ਨਕਦੀ ਲੁੱਟ ਮੌਕੇ ਤੋਂ ਫਰਾਰ ਹੋ ਗਏ,ਥਾਣਾ ਮੁਖੀ ਆਦਮਪੁਰ ਗੁਰਿੰਦਰਜੀਤ ਸਿੰਘ ਨਾਗਰਾ, ਡੀਐਸਪੀ ਹਰਿੰਦਰ ਸਿੰਘ ਮਾਨ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਆ ਪੁੱਜੇ।

ਇਹ ਵੀ ਪੜ੍ਹੋ:-

ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ ਪੰਜਾਬ ਵਿੱਚ ਸੰਘਰਸ਼ ਲਗਾਤਾਰ ਜਾਰੀ ਰੱਖਣ ਦਾ ਫੈਸਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਓ.ਪੀ.ਡੀ. ਸੇਵਾਵਾਂ ਤੇ ਚੋਣਵੀਆਂ ਸਰਜਰੀਆਂ ਬਹਾਲ ਕਰਨ ਦੇ ਆਦੇਸ਼, ਸਰਕਾਰੀ ਸਕੂਲ ਵੀ ਸੋਮਵਾਰ ਤੋਂ ਖੁੱਲ੍ਹਣਗੇ

ਪੰਜਾਬ ‘ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ,ਕੈਪਟਨ ਸਰਕਾਰ ਦਾ ਫੈਸਲਾ

ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *