ਪੰਜਾਬ,ਹਰਿਅਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸੁਪਰੀਮ ਕੋਰਟ ਨੇ ਪੰਜਾਬ,ਹਰਿਅਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸੁਪਰੀਮ ਕੋਰਟ ਨੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ,ਹਰਿਅਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸੁਪਰੀਮ ਕੋਰਟ ਨੇ ਨਿਗਰਾਨ ਪੈਨਲ ਕਾਇਮ ਕਰ ਦਿੱਤਾ

ਪੰਜਾਬ,ਹਰਿਅਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸੁਪਰੀਮ ਕੋਰਟ ਨੇ ਨਿਗਰਾਨ ਪੈਨਲ ਕਾਇਮ ਕਰ ਦਿੱਤਾ

21

AZAD SOCH :-

PATIALA :- ਸਰਵਊੱਚ ਅਦਾਲਤ ਨੇ ਪੰਜਾਬ, ਹਰਿਆਣ ਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਪਰਾਲੀ ਸਾੜਨ ਤੋਂ ਰੋਕਣ ਲਈ ਜਸਟਿਸ ਲੋਕੁਰ ਪੈਨਲ ਦੀ ਮਦਦ ਕਰਨ,ਅਦਾਲਤ ਨੇ ਕਿਹਾ ਕਿ ਇਨ੍ਹਾਂ ਰਾਜਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਨਜ਼ਰ ਰੱਖਣ ਲਈ ਐੱਨਸੀਸੀ, ਐੱਨਐੱਸਐੱਸ ਤ ਭਾਰਤ ਸਕਾਊਟਸ ਦੀ ਤਾਇਨਤੀ ਕੀਤੀ ਜਾ ਸਕਦੀ ਹੈ,ਦਿੱਲੀ ਦੇ ਪ੍ਰਦੂਸ਼ਨ ਲੈਵਲ ਤੇ ਭਾਰੀ ਅਸਰ ਪੈ ਰਿਹਾ ਹੈ,ਪੰਜਾਬ ਤੇ ਹਰਿਆਣਾ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ.

ਇਹ ਵੀ ਪੜ੍ਹੋ:-   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

ਤੇ ਉਹ ਪਰਾਲੀ ਨੂੰ ਟਿਕਾਣੇ ਲਾਉਣ ਲਈ ਕੇਂਦਰ ਦੀ ਕੋਈ ਗੱਲ ਮੰਨਣ ਲਈ ਵੀ ਤਿਆਰ ਨਹੀਂ,ਪੰਜਾਬ ‘ਚ ਝੋਨੇ ਦੀ ਫਸਲ ਦੀ ਕਟਾਈ ਮਗਰੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਸਿਖਰਲੇ ਪੱਧਰ ਤੇ ਹਨ,ਪੰਜਾਬ, ਹਰਿਅਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਮਦਨ ਬੀ. ਲੋਕੁਰ ਦਾ ਇਕ ਮੈਂਬਰੀ ਨਿਗਰਾਨ ਪੈਨਲ ਕਾਇਮ ਕਰ ਦਿੱਤਾ ਹੈ,ਇਹ ਪੈਨਲ ਰਾਜਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੁੱਕੇ ਕਦਮਾਂ ’ਤੇ ਨਜ਼ਰ ਰੱਖੇਗਾ.

ਇਹ ਵੀ ਪੜ੍ਹੋ:- 

ਸਰਕਾਰ ਨੇ ਚੀਨੀ Air Conditioner ਦੇ ਆਯਾਤ ਉੱਤੇ ਲਗਾਈ ਪਾਬੰਦੀ

 Bollywood Singer Neha Kakkar का थ्रोबैक वीडियो हो रहा है वायरल

Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ – ਕੈਪਟਨ ਅਮਰਿੰਦਰ ਸਿੰਘ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *