ਬਲਵਿੰਦਰ ਸਿੰਘ ਭਿਖੀਵਿੰਡ ਦਾ ਅੱਜ ਉਨ੍ਹਾਂ ਦੇ ਭਿਖੀਵਿੰਡ ਰਹਾਇਸ਼ ਤੇ ਕਤਲ ਕਰ ਦਿੱਤਾ ਬਲਵਿੰਦਰ ਸਿੰਘ ਭਿਖੀਵਿੰਡ ਦਾ ਅੱਜ ਉਨ੍ਹਾਂ ਦੇ ਭਿਖੀਵਿੰਡ ਰਹਾਇਸ਼ ਤੇ ਕਤਲ ਕਰ ਦਿੱਤਾ

Live Clock Date

Your browser is not supported for the Live Clock Timer, please visit the Support Center for support.
SIT ਕਰੇਗੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੀ ਜਾਂਚ

ਬਲਵਿੰਦਰ ਸਿੰਘ ਭਿਖੀਵਿੰਡ ਦਾ ਅੱਜ ਉਨ੍ਹਾਂ ਦੇ ਭਿਖੀਵਿੰਡ ਰਹਾਇਸ਼ ਤੇ ਕਤਲ ਕਰ ਦਿੱਤਾ 1993 ‘ਚ ਰੱਖਿਆ ਮੰਤਰਾਲੇ ਨੇ ਸ਼ੌਰਯਾ ਚੱਕਰ ਸਨਮਾਨ ਕੀਤਾ ਸੀ

17

AZAD SOCH :-

ਭਿੱਖੀਵਿੰਡ :- ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਅੱਜ ਤੜਕਸਾਰ ਦੋ ਪਲਸਰ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੇ ਦਫ਼ਤਰ ਵਿਚ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ,1993 ‘ਚ ਰੱਖਿਆ ਮੰਤਰਾਲੇ ਨੇ ਬਲਵਿੰਦਰ ਨੂੰ ਸ਼ੌਰਯਾ ਚੱਕਰ ਸਨਮਾਨ ਦਿੱਤਾ ਸੀ,ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੜਕੇ 7 ਵਜੇ ਦੇ ਕਰੀਬ ਦੋ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ,ਉਨ੍ਹਾਂ ਨੇ ਸਾਡੇ ਘਰ ਦਾ ਦਰਵਾਜ਼ਾ ਖੜਕਾਇਆ ਤੇ ਕਾਮਰੇਡ ਬਲਵਿੰਦਰ ਸਿੰਘ ਨੇ ਦਰਵਾਜ਼ਾ ਖੋਲ੍ਹ ਕੇ ਉਨ੍ਹਾਂ ਦੋਵਾਂ ਨੂੰ ਅੰਦਰ ਬੁਲਾ ਲਿਆ,ਇਨ੍ਹਾਂ ਦੋ ਵਿਅਕਤੀਆਂ ‘ਚੋ ਇਕ ਦਫ਼ਤਰ ‘ਚ ਆ ਗਿਆ ਜਿਸ ਨੇ ਆਉਂਦਿਆਂ ਸਾਰ ਹੀ ਬਲਵਿੰਦਰ ਸਿੰਘ ਦੇ 4 ਗੋਲੀਆਂ ਮਾਰੀਆਂ ਤੇ ਮੌਕੇ ਤੋਂ ਹੀ ਫਰਾਰ ਹੋ ਗਏ।

ਇਹ ਵੀ ਪੜ੍ਹੋ:-  Ludhiana : ਦੁੱਗਰੀ ਰੋਡ ਸਥਿਤ ਮੁਥੂਟ ਫਾਈਨੈਂਸ ‘ਚ ਲੁੱਟ ਦੀ ਕੋਸ਼ਿਸ਼ ਤਿੰਨ ਮੁਲਜ਼ਮ ਆਏ ਅੜਿੱਕੇ ਘਟਨਾ ਨੂੰ ਅੰਜਾਮ ਛੇ ਹਥਿਆਰਬੰਦ ਲੁਟੇਰਿਆਂ ਵੱਲੋਂ ਦਿੱਤਾ

ਕਾਮਰੇਡ ਬਲਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ,ਉੱਥੇ ਹੀ ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ,ਜਿਸ ਦੇ ਆਧਾਰ ‘ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ,ਉਨ੍ਹਾਂ 1980 ਤੇ 90 ਦੇ ਦਹਾਕੇ ‘ਚ ਦਹਿਸ਼ਤਗਰਦਾਂ ਨਾਲ ਕਈ ਵਾਰ ਲੋਹਾ ਲਿਆ ਸੀ,1993 ਤੱਕ ਬਲਵਿੰਦਰ ਸਿੰਘ ਤੇ ਪਰਿਵਾਰ ‘ਤੇ 11 ਮਹੀਨਿਆਂ ‘ਚ 16 ਅਟੈਕ ਹੋਏ ਸੀ,ਬਲਵਿੰਦਰ ਸਿੰਘ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ ‘ਚ ਸੀ,31 ਜਨਵਰੀ 1990 ‘ਚ ਬਲਵਿੰਦਰ ‘ਤੇ ਪਹਿਲਾ ਹਮਲਾ ਹੋਇਆ ਸੀ,28 ਦਸੰਬਰ 1991 ‘ਚ ਬਲਵਿੰਦਰ ‘ਤੇ ਆਖਰੀ ਹਮਲਾ ਹੋਇਆ,ਸਭ ਤੋਂ ਖਤਰਨਾਕ ਹਮਲਾ ਸਤੰਬਰ 1990 ‘ਚ ਹੋਇਆ ਸੀ ਜਦੋਂ 200 ਅੱਤਵਾਦੀਆਂ ਨੇ ਬਲਵਿੰਦਰ ਦੇ ਘਰ ਨੂੰ ਘੇਰਾ ਪਾਇਆ ਤੇ 5 ਘੰਟੇ ਗੋਲੀਬਾਰੀ ਕੀਤੀ।

ਇਹ ਵੀ ਪੜ੍ਹੋ:- 

Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ – ਕੈਪਟਨ ਅਮਰਿੰਦਰ ਸਿੰਘ

जानेमाने मशहूर सिंगर Kumar Sanu हुए Corona Virus के शिकार

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *