ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨਕੀਤੀ ਵਿੱਤੀ ਸਹਾਇਤਾ - AZAD SOCH ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨਕੀਤੀ ਵਿੱਤੀ ਸਹਾਇਤਾ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨਕੀਤੀ ਵਿੱਤੀ ਸਹਾਇਤਾ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨਕੀਤੀ ਵਿੱਤੀ ਸਹਾਇਤਾ

15

AZAD SOCH :-

ਨਾਭਾ ਪਾਵਰ ਲਿਮਟਿਡ (ਐਨਪੀਐਲ) ਦੁਆਰਾਚਲਾਈ ਜਾ ਰਹੀ ਸ਼ਗਨ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰ ਰਹੀਆਂਲੜਕੀਆਂ ਦੇ ਪਰਿਵਾਰ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਬਲਾਕ ਦੇਨਲਾਸ਼ ਪਿੰਡ ਵਿੱਚ ਪਲਾਂਟ ਵਾਲੀ ਥਾਂ ‘ਤੇ

ਰਾਜਪੁਰਾ (ਪਟਿਆਲਾ):- ਨਾਭਾ ਪਾਵਰ ਲਿਮਟਡ (ਐਨਪੀਐਲ) ਨੇ ਸ਼ਨੀਵਾਰ ਨੂੰ ਸ਼ਗਨ ਸਕੀਮ ਤਹਿਤਹੋਰ 7 ਪਰਿਵਾਰਾਂ ਨੂੰ 21,000 / – (ਇੱਕੀ ਹਜ਼ਾਰ) ਰੁਪਏ ਦੇ ਚੈੱਕ ਸੌਂਪ ਕੇਵਿੱਤੀ ਸਹਾਇਤਾ ਦਿੱਤੀ,ਇਸ ਮੌਕੇ ਸ੍ਰੀ ਅਥਰ ਸ਼ਹਾਬ, ਮੁੱਖ ਕਾਰਜਕਾਰੀ ਅਧਿਕਾਰੀ ਨੇ ਕਿਹਾ, “ਐਨਪੀਐਲ ਲੜਕੀਆਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਉਹ ਬਾਲਭਲਾਈ ਦੇ ਦੋ ਸਕੀਮਾਂ ਚਲਾ ਰਹੀਆਂ ਹਨ ਜਿਸ ਤਹਿਤ 21,000 (ਇੱਕੀਹਜ਼ਾਰ) ਰੁਪਏ ਦੀ ਨਿਸ਼ਚਤ ਜਮ੍ਹਾਂ ਰਕਮ ਉਨ੍ਹਾਂ ਪਰਿਵਾਰਾਂ ਨੂੰ ਦਿੱਤਾ ਜਾਂਦਾ ਹੈ,ਜਿਥੇ ਇਕ ਲੜਕੀ ਦਾ ਜਨਮ ਹੁੰਦਾ ਹੈ ਅਤੇ ਸ਼ਗਨ ਸਕੀਮ ਜਿਸ ਤਹਿਤ ਲੜਕੀਦੇ ਵਿਆਹ ਲਈ ਇੱਕੀ ਹਜ਼ਾਰ ਦੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ:-    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ‘ਸਮਾਰਟ ਵਿਲੇਜ ਮੁਹਿੰਮ ਦੀ ਸ਼ੁਰੂਆਤ

ਐਨ ਪੀ ਐਲ ਦੁਆਰਾ ਸੀਐਸਆਰ ਪਹਿਲਕਦਮੀਆਂ ਦੇ ਹਿੱਸੇ ਵਜੋਂ ਯੋਜਨਾਵਾਂਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਹੁਣ ਤੱਕ ਦੋਵਾਂ ਯੋਜਨਾਵਾਂ ਤੋਂ ਤਕਰੀਬਨ 3,000 ਪਰਿਵਾਰ ਲਾਭ ਪ੍ਰਾਪਤ ਕਰ ਚੁੱਕੇ ਹਨ,ਸ਼ਨੀਵਾਰ ਨੂੰ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਾਲੇ ਬਖਸ਼ੀਵਾਲ ਪਿੰਡ ਦੇਸੁਰਿੰਦਰਪਾਲ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਐਨਪੀਐਲ ਵੱਲੋਂ ਕੀਤੀਗਈ ਪਹਿਲਕਦਮੀ ਨਾਲ ਪਹਿਲਾਂ ਹੀ ਪਟਿਆਲਾ ਅਤੇ ਫਤਿਹਗੜ ਸਾਹਿਬਜ਼ਿਲ੍ਹਿਆਂ ਦੇ 49 ਪਿੰਡਾਂ ਦੇ ਕਈ ਪਰਿਵਾਰਾਂ ਦੀ ਮਦਦ ਹੋ ਚੁੱਕੀ ਹੈ।

ਇਹ ਵੀ ਪੜ੍ਹੋ:-   

Punjab Chief Minister Capt. Amarinder Singh ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ‘ਚ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ – ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *