ਮੋਦੀ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਮੋਦੀ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੋਦੀ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੋਦੀ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

21

AZAD SOCH :-

PATIALA :- ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਪਟਿਆਲਾ ਨੇੜਲੇ ਪਿੰਡ ਮਹਿਮਦਪੁਰ ਜੱਟਾਂ ਵਿਖੇ ਪ੍ਰਧਾਨ ਮੰਤਰੀ ਦੇ ਖਿਲਾਫ ਕੀਤੇ ਜਾ ਰਹੇ ਅਰਥੀ ਫ਼ੂਕ ਮੁਜ਼ਾਹਰੇ ਦੌਰਾਨ ਇੱਕ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਉਹ 73 ਸਾਲਾਂ ਦੇ ਸਨ ਜਿਸ ਤੋਂ ਬਾਅਦ ਹੋਰਨਾਂ ਕਿਸਾਨਾਂ ਵਲੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ,ਜਿੱਥੇ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ,ਅਤੇ ਕਿਸਾਨ ਯੂਨੀਅਨ ਸਿੱਧੂਪੁਰ ‘ਤੇ ਆਧਾਰਤ ਜਥੇਬੰਦੀ ਨਾਲ ਸਬੰਧਤ ਸਨ,ਇਹ ਹਾਦਸਾ ਉਦੋਂ ਵਾਪਰਿਆ, ਜਦੋਂ ਹਰਬੰਸ ਸਿੰਘ ਪੁਤਲਾ ਸਾੜਨ ਲਈ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ:-  ਫ਼ਰੀਦਕੋਟ ਵਿਚ ਇਕੋ ਪਰਿਵਾਰ ਦੇ ਚਾਰ ਜੀਆਂ ਵੱਲੋਂ ਖ਼ੁਦਕੁਸ਼ੀ ਪਤਨੀ ਤੇ ਦੋ ਬੱਚਿਆਂ ਨੂੰ ਅੱਗ ਦੇ ਹਵਾਲੇ ਕੀਤਾ

ਅਰਥੀ ਫ਼ੂਕ ਮੁਜ਼ਾਹਰੇ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ

ਇਸੇ ਦੌਰਾਨ ਇਲਾਕੇ ਦੇ ਕਿਸਾਨਾਂ ਨੇ ਹਰਬੰਸ ਸਿੰਘ ਨੂੰ ਇਸ ਕਿਸਾਨ ਅੰਦੋਲਨ ਦਾ ਸ਼ਹੀਦ ਗਰਦਾਨਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ,ਕਿਸਾਨ ਆਗੂ ਦੀ ਇਸ ਮੌਤ ‘ਤੇ ਕਿਸਾਨ ਨੇਤਾ ਜਗਮੋਹਨ ਸਿੰਘ ਉੱਪਲ, ਡਾ ਦਰਸ਼ਨ ਪਾਲ, ਗੁਰਬਖ਼ਸ਼ ਸਿੰਘ ਬਲਬੇੜਾ’ ਸਤਨਾਮ ਸਿੰਘ ਬਹਿਰੂ, ਬੂਟਾ ਸਿੰਘ ਸ਼ਾਦੀਪੁਰ’ ਰਣਜੀਤ ਸਿੰਘ ਸਵਾਜਪੁਰ ਤੇ ਹਾਕਮ ਸਿੰਘ ਮਹਿਮਦਪੁਰ ਸਮੇਤ ਅਨੇਕਾਂ ਹੋਰਨਾਂ ਨੇ ਦੁੱਖ ਪ੍ਰਗਟ ਕੀਤਾ ਹੈ ਉਨ੍ਹਾਂ ਨੇ ਕਿਸਾਨ ਆਗੂ ਹਰਬੰਸ ਸਿੰਘ ਨੂੰ ਇਸ ਕਿਸਾਨ ਅੰਦੋਲਨ ਦਾ ਸ਼ਹੀਦ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ:- 

ਪੰਜਾਬ ਦੇ 9 ਪ੍ਰਾਈਵੇਟ ਸਕੂਲਾਂ ਦੇ ਐਨ.ਓ.ਸੀ. ਰੱਦ

ਸੰਗਰੂਰ ਰੇਲਵੇ ਸਟੇਸ਼ਨ ਉੱਤੇ ਧਰਨੇ ਵਿੱਚ ਸ਼ਾਮਿਲ ਕਿਸਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Punjab Chief Minister Capt. Amarinder Singh ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ‘ਚ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *