ਰੇਲਵੇ ਟਰੈਕ ‘ਤੇ ਲਗੇ ਧਰਨੇ ‘ਤੇ ਕਿਸਾਨਾਂ ਦਾ ਸਾਥ ਦਿੱਤਾ ਯੋਗਰਾਜ ਸਿੰਘ ਨੇ ਰੇਲਵੇ ਟਰੈਕ ‘ਤੇ ਲਗੇ ਧਰਨੇ ‘ਤੇ ਕਿਸਾਨਾਂ ਦਾ ਸਾਥ ਦਿੱਤਾ ਯੋਗਰਾਜ ਸਿੰਘ ਨੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਰੇਲਵੇ ਟਰੈਕ ‘ਤੇ ਲਗੇ ਧਰਨੇ ‘ਤੇ ਕਿਸਾਨਾਂ ਦਾ ਸਾਥ ਦਿੱਤਾ ਯੋਗਰਾਜ ਸਿੰਘ ਨੇ

ਰੇਲਵੇ ਟਰੈਕ ‘ਤੇ ਲਗੇ ਧਰਨੇ ‘ਤੇ ਕਿਸਾਨਾਂ ਦਾ ਸਾਥ ਦਿੱਤਾ ਯੋਗਰਾਜ ਸਿੰਘ ਨੇ

14

AZAD SOCH :-

PATIALA :- ਪੰਜਾਬ ਵਿੱਚ ਲਗਾਤਾਰ ਕਿਸਾਨ ਖੇਤੀ ਬਿੱਲਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਿਹਾ ਹੈ, ਅਤੇ ਇਸ ਤੋਂ ਇਲਾਵਾਂ ਹੋਰ ਕਿਸਾਨ ਜੱਥੇਬੰਦੀਆਂ ਵੀਂ ਇਸ ਬਿੱਲਾਂ ਦਾ ਵਿਰੋਧ ਕਰ ਰਹਿਆਂ ਹਨ, ਅਤੇ ਇਹ ਵਿਰੋਧ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਦੁਆਰਾਂ ਲਗਾਤਾਰ ਕੀਤਾ ਜਾ ਰਿਹਾ ਹੈ, ਅਤੇ ਰੇਲ ਰੋਕੋ ਅੰਦੋਲਨ ਲਗਾਤਾਰ ਜਾਰੀ ਹੈ, ਕਿਸਾਨ ਤੋਂ ਇਲਾਵਾਂ ਹੋਰ ਕਈ ਲੋਕ ਇਸ ਬਿੱਲਾਂ ਵਿਰੋਧ ਕਰ ਰਹੇ ਹਨ, ਅਤੇ ਪੰਜਾਬ ਦੇ ਕਈ ਫਿਲਮੀ ਕਲਾਕਾਰ,ਅਤੇ ਸਿੰਗਰ ਵੀਂ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ, ਲਗਾਤਾਰ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਦਾ ਸਾਥ ਦੇ ਰਹੇ ਹਨ.

Mansa : ਰੇਲ ਰੋਕੋ ਅੰਦੋਲਨ ਦੌਰਾਨ ਕੱਲ ਕਿਸਾਨ ਜਗਰਾਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਇਸ ਵਿੱਚ ਹੁਣ ਰੇਲ ਰੋਕੋ ਅੰਦੋਲਨ ਵਿੱਚ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਡਟੇ ਰਹੇ,ਇਸ ਦੌਰਾਨ ਭਾਰੀ ਤਾਦਾਦ ਵਿੱਚ ਉੱਥੇ ਲੋਕ ਕਿਸਾਨਾਂ ਦਾ ਸਾਥ ਦਿੰਦੇ ਨਜ਼ਰ ਆਏ,ਯੋਗਰਾਜ ਸਿੰਘ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਾਸ਼ਾ ਅਲੀ,ਕਮਲ ਖਾਨ ਅਤੇ ਜੀ ਖਾਨ ਸਮੇਤ ਕਈ ਕਲਾਕਾਰ ਕਿਸਾਨਾਂ ਦੇ ਨਾਲ ਨਜ਼ਰ ਆਏ,ਉਨ੍ਹਾਂ ਨੇ ਇਸ ਦੌਰਾਨ ਇਹੀ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ ਕਿਉਂਕਿ ਇਹ ਬਿੱਲ ਕਿਸਾਨਾਂ ਦੇ ਹੱਕਾਂ ਵਿੱਚ ਬਿਲਕੁਲ ਨਹੀਂ ਹਨ.

ਇਹ ਵੀ ਪੜ੍ਹੋ:-    

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ‘ਸਮਾਰਟ ਵਿਲੇਜ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab Chief Minister Capt. Amarinder Singh ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ‘ਚ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *