CHANDIGARH :- ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੁਆਰਾ Assembly ਦੇ ਅੰਦਰ ਧਰਨਾ ਲਾ ਦਿੱਤਾ ਹੈ, ਉਨ੍ਹਾਂ ਦੀ ਮੰਗ ਹੈ ਕਿ ਕਿਸਾਨਾਂ ਦੇ ਹਿੱਤ ‘ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਬਾਰੇ ਉਨ੍ਹਾਂ ਨੂੰ ਤੁਰੰਤ ਕੋਈ ਖਰੜਾ ਦਿੱਤਾ ਜਾਵੇ ਤਾਂ ਜੋ ਉਸ ‘ਤੇ ਵਿਚਾਰ ਹੋ ਸਕੇ,ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿੱਲ ਦੀ ਕਾਪੀ ਮਿਲਣ ਤੱਕ ਅੰਦਰ ਹੀ ਬੈਠਾਂਗੇ,ਬੇਸ਼ੱਕ ਰਾਤ ਕੱਟਣੀ ਪਵੇ ਪਰ ਬਿੱਲਾਂ ਦੀ ਕਾਪੀ ਲੈ ਕੇ ਉਠਾਂਗੇ,ਪਹਿਲੇ ਹੀ ਦਿਨ ਪ੍ਰਸਤਾਵਿਤ ਬਿਲ ਦੀ ਕਾਪੀ ਨਾ ਮਿਲਣ ਕਰਕੇ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਦੇ ਵਿਧਾਇਕਾਂ ਨੇ ਵਿਧਾਨ ਸਭਾ ਸਦਨ ਦੇ ਅੰਦਰ ਹੀ ਧਰਨਾ ਲਾ ਦਿੱਤਾ।
ਇਹ ਵੀ ਪੜ੍ਹੋ:-
Dhuri-Sangrur ਮੁੱਖ ਮਾਰਗ ‘ਤੇ ਕਿਸਾਨਾਂ ਨੇ ਕਾਂਗਰਸ ਸਾਂਸਦ ਮੁਹੰਮਦ ਸਦੀਕ ਨੂੰ ਘੇਰਿਆ
ਬਾਈਕਾਟ ਦਾ ਬੈਨਰ ਲਗਾ ਕੇ ਸਿਆਸੀ ਪਾਰਟੀਆਂ ਦੇ ਪਿੰਡਾਂ ’ਚ ਦਾਖ਼ਲੇ ’ਤੇ ਪਾਬੰਦੀ ਲਗਾਈ
ਪੰਜਾਬ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮੰਤਰੀ Malvinder Singh Kang ਨੇ ਦਿੱਤਾ ਇਸਤੀਫਾ
ਹਾਈ ਲੈਂਡ ਪਾਰਕ ਸੁਸਾਇਟੀ ਦੇ ਬਿਲਡਰ ਤੇ ਵਾਅਦਾ ਖਿਲਾਫੀ ਦੇ ਦੋਸ਼-ਬਿਲਡਰ ਨੇ ਕੀਤੀ ਮਾਰਸਟਰ ਪਲਾਨ ਸੜਕ ਤੇ ਉਸਾਰੀ
ਰੇਲਵੇ ਟਰੈਕ ‘ਤੇ ਲਗੇ ਧਰਨੇ ‘ਤੇ ਕਿਸਾਨਾਂ ਦਾ ਸਾਥ ਦਿੱਤਾ ਯੋਗਰਾਜ ਸਿੰਘ ਨੇ
ਮੋਦੀ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow