ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵਜੋਤ ਸਿੰਘ ਸਿੱਧੂ ਸ਼ਾਮਲ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵਜੋਤ ਸਿੰਘ ਸਿੱਧੂ ਸ਼ਾਮਲ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵਜੋਤ ਸਿੰਘ ਸਿੱਧੂ ਸ਼ਾਮਲ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵਜੋਤ ਸਿੰਘ ਸਿੱਧੂ ਸ਼ਾਮਲ

95

AZAD SOCH :-

CHANIDGARH :- ਖੇਤੀ ਕਾਨੂੰਨਾਂ ਸਬੰਧੀ ਪੰਜਾਬ ਵਿਧਾਨ ਸਭਾ ਦੇ ਰੱਖੇ ਗਏ ਸਪੈਸ਼ਲ ਸੈਸ਼ਨ ‘ਚ ਅੱਜ ਸਾਬਕਾ ਪੰਜਾਬ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ,ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਮਗਰੋਂ ਸਿੱਧੂ ਪਹਿਲੀ ਵਾਰ ਵਿਧਾਨ ਸਭਾ ਪਹੁੰਚਣਗੇ,ਸਿੱਧੂ ਨੇ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਮੰਤਰੀ ਦਾ ਅਹੁਦਾ ਛੱਡਿਆ ਸੀ ਤੇ ਫਿਰ ਕਿਸੇ ਵਿਧਾਨ ਸਭਾ ਇਜਲਾਸ ਵਿੱਚ ਸ਼ਾਮਲ ਨਹੀਂ ਹੋਏ,ਨਵਜੋਤ ਸਿੰਘ ਸਿੱਧੂ ਜਿਸ ਤਰ੍ਹਾਂ ਮੋਗਾ ਰੈਲੀ ਤੋਂ ਬਾਅਦ ਪੰਜਾਬ ਕਾਂਗਰਸ ਤੋਂ ਇੱਕ ਵਾਰ ਫਿਰ ਲਾਂਭੇ ਦਿਖਾਈ ਦੇ ਰਹੇ ਹਨ.

ਇਹ ਵੀ ਪੜ੍ਹੋ:- ਮੋਦੀ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਉਸ ਤੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਸ਼ਾਇਦ ਉਹ ਸਦਨ ‘ਚ ਹਾਜ਼ਰ ਨਾ ਹੋਣ,ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕੈਪਟਨ ਸਰਕਾਰ ਅੱਜ ਕੋਈ ਵੱਡਾ ਫੈਸਲਾ ਲਵੇਗੀ,ਕਾਂਗਰਸ ਦੇ ਸਾਰੇ ਵਿਧਾਇਕ ਕੈਪਟਨ ਨਾਲ ਡਟ ਗਏ ਹਨ ਤੇ ਕੋਈ ਵੀ ਸਖਤ ਫੈਸਲਾ ਲੈਣ ਦੇ ਅਧਿਕਾਰ ਮੁੱਖ ਮੰਤਰੀ ਨੂੰ ਦੇ ਦਿੱਤੇ ਹਨ,ਕੈਪਟਨ ਨੇ ਕਿਹਾ ‘ਰਣਨੀਤੀ ਨੂੰ ਆਖਰੀ ਰੂਪ ਦੇਣ ਤੋਂ ਪਹਿਲਾਂ ਵਿਧਾਇਕਾਂ, ਕਾਨੂੰਨੀ ਮਾਹਿਰਾਂ, ਸੀਨੀਅਰ ਵਕੀਲਾਂ ਤੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਲੀਡਰ ਪੀ ਚਿਦੰਬਰਮ ਦੇ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ.

ਇਹ ਵੀ ਪੜ੍ਹੋ:-

Dhuri-Sangrur ਮੁੱਖ ਮਾਰਗ ‘ਤੇ ਕਿਸਾਨਾਂ ਨੇ ਕਾਂਗਰਸ ਸਾਂਸਦ ਮੁਹੰਮਦ ਸਦੀਕ ਨੂੰ ਘੇਰਿਆ

ਬਾਈਕਾਟ ਦਾ ਬੈਨਰ ਲਗਾ ਕੇ ਸਿਆਸੀ ਪਾਰਟੀਆਂ ਦੇ ਪਿੰਡਾਂ ’ਚ ਦਾਖ਼ਲੇ ’ਤੇ ਪਾਬੰਦੀ ਲਗਾਈ

ਪੰਜਾਬ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮੰਤਰੀ Malvinder Singh Kang ਨੇ ਦਿੱਤਾ ਇਸਤੀਫਾ

ਹਾਈ ਲੈਂਡ ਪਾਰਕ ਸੁਸਾਇਟੀ ਦੇ ਬਿਲਡਰ ਤੇ ਵਾਅਦਾ ਖਿਲਾਫੀ ਦੇ ਦੋਸ਼-ਬਿਲਡਰ ਨੇ ਕੀਤੀ ਮਾਰਸਟਰ ਪਲਾਨ ਸੜਕ ਤੇ ਉਸਾਰੀ

ਰੇਲਵੇ ਟਰੈਕ ‘ਤੇ ਲਗੇ ਧਰਨੇ ‘ਤੇ ਕਿਸਾਨਾਂ ਦਾ ਸਾਥ ਦਿੱਤਾ ਯੋਗਰਾਜ ਸਿੰਘ ਨੇ

ਮੋਦੀ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *