ਬਾਈਕਾਟ ਦਾ ਬੈਨਰ ਲਗਾ ਕੇ ਸਿਆਸੀ ਪਾਰਟੀਆਂ ਦੇ ਪਿੰਡਾਂ ’ਚ ਦਾਖ਼ਲੇ ’ਤੇ ਪਾਬੰਦੀ ਲਗਾਈ ਬਾਈਕਾਟ ਦਾ ਬੈਨਰ ਲਗਾ ਕੇ ਸਿਆਸੀ ਪਾਰਟੀਆਂ ਦੇ ਪਿੰਡਾਂ ’ਚ ਦਾਖ਼ਲੇ ’ਤੇ ਪਾਬੰਦੀ ਲਗਾਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਬਾਈਕਾਟ ਦਾ ਬੈਨਰ ਲਗਾ ਕੇ ਸਿਆਸੀ ਪਾਰਟੀਆਂ ਦੇ ਪਿੰਡਾਂ ’ਚ ਦਾਖ਼ਲੇ ’ਤੇ ਪਾਬੰਦੀ ਲਗਾਈ

ਬਾਈਕਾਟ ਦਾ ਬੈਨਰ ਲਗਾ ਕੇ ਸਿਆਸੀ ਪਾਰਟੀਆਂ ਦੇ ਪਿੰਡਾਂ ’ਚ ਦਾਖ਼ਲੇ ’ਤੇ ਪਾਬੰਦੀ ਲਗਾਈ

7

AZAD SOCH :-

BARNALA :- ਪੰਜਾਬ ਵਿੱਚ ਖੇਤੀ ਬਿੱਲਾਂ ਦਾ ਵਿਰੋਧ ਜਾਰੀ ਹੈ,ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਲਗਾਤਾਰ ਇਸ ਬਿੱਲ ਦਾ ਵਿਰੋਧ ਕਰ ਰਹਿਆਂ ਹਨ, ਅਤੇ ਪਿਛਲੇ ਕਈ ਦਿਨ੍ਹਾਂ ਤੋਂ ਇਸ ਦਾ ਵਿਰੋਧ ਜਾਰੀ ਹੈ, ਅਤੇ ਪੰਜਾਬ ਦੇ ਕਈ ਸਿੰਗਰ ਅਤੇ ਕਲਾਕਾਰ ਇਸ ਬਿੱਲਾਂ ਦਾ ਵਿਰੋਧ ਕਰ ਰਹੇ ਹਨ, ਅਤੇ ਕਿਸਾਨ ਜੱਥੇਬੰਦੀਆਂ ਤੋਂ ਇਲਾਵਾਂ ਹੋਰ ਵੀਂ ਕਈ ਜੱਥੇਬੰਦੀਆਂ ਇਸ ਬਿੱਲਾਂ ਦਾ ਵਿਰੋਧ ਕਰ ਚੁੱਕੀਆਂ ਹਨ, ਅਤੇ ਕਰ ਰਹਿਆਂ ਹਨ, ਇਸ ਦੇ ਨਾਲ ਹੀ ਹੁਣ ਪਿੰਡਾਂ ਵਿੱਚ ਵਿਰੋਧ ਹੋਣਾ ਲਗਾਤਾਰ ਜਰੀ ਹੈ,ਅਤੇ ਹੁਣ ਪਿੰਡਾਂ ਦੇ ਲੋਕਾਂ ਨੇ ਸਿਆਸੀ ਪਾਰਟੀਆਂ ਦੀ ਦਖਲਅੰਦਾਜ਼ੀ ਤੇ ਰੋਕ ਲੱਗਣੀ ਸ਼ੁਰੂ ਹੋ ਗਈ ਹੈ.

ਕਿਸਾਨਾਂ ਨੇ ਅਤੇ ਪਿੰਡ ਦੇ ਲੋਕਾਂ ਨੇ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਕਿਸਾਨਾਂ ਦੇ ਦੁਸ਼ਮਣ ਦੱਸਿਆ ਗਿਆ ਹੈ,ਰਾਜਨੇਤਾਵਾਂ ‘ਤੇ ਖੇਤੀ ਕਾਨੂੰਨ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਾਏ ਗਏ ਹਨ,ਮਿਲੀ ਜਾਣਕਾਰੀ ਅਨੁਸਾਰ ਚੀਮਾ ਪਿੰਡ ਦੇ ਲੋਕਾਂ ਨੇ ਬੱਸ ਅੱਡੇ ‘ਤੇ ਬੈਨਰ ਲਟਕਵਾ ਕੇ ਰਾਜਨੀਤਕ ਪਾਰਟੀਆਂ ਦੇ ਪਿੰਡ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਾ ਦਿੱਤੀ ਹੈ,ਅਤੇ ਪਿੰਡ ਦੇ ਲੋਕਾਂ ਨੇ ਕਿਹਾ ਕਿ ਪਿੰਡਾਂ ਵਿੱਚ ਰਾਜਨੀਤਕ ਪਾਰਟੀਆਂ ਦੇ ਦਾਖਲੇ ‘ਤੇ ਵੀ ਪਾਬੰਦੀਆਂ ਲਾਈਆਂ ਗਈਆਂ ਹਨ.

ਇਹ ਵੀ ਪੜ੍ਹੋ:-  ਪੰਜਾਬ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮੰਤਰੀ Malvinder Singh Kang ਨੇ ਦਿੱਤਾ ਇਸਤੀਫਾ

ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿੱਚ, ਕਿਸਾਨ ਲੀਡਰਾਂ ਤੇ ਲੋਕਾਂ ਨੇ ਸਮੂਹ ਰਾਜਨੀਤਕ ਪਾਰਟੀਆਂ ਦੇ ਦਾਖਲੇ ਦੀ ਮਨਾਹੀ ਕਰਦਿਆਂ ਪਿੰਡ ਦੇ ਬੱਸ ਅੱਡੇ ਤੇ ਬੈਨਰ ਲਗਾਏ ਹਨ,ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਦਾ ਰੋਸ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ,ਇਸ ਰੋਸ ਦਾ ਸ਼ਿਕਾਰ ਰਾਜਨੀਤਕ ਲੋਕਾਂ ਨੂੰ ਹੋਣਾ ਪੈ ਰਿਹਾ ਹੈ,ਅਤੇ ਸਿਆਸੀ ਲੋਕਾਂ ਦੇ ਬਾਈਕਾਟ ਕੀਤੇ ਜਾ ਰਹੇ ਹਨ, ਕੋਈ ਵੀ ਰਾਜਨੀਤਕ ਪਾਰਟੀ ਜਾਂ ਨੇਤਾ ਕਿਸਾਨ ਪੱਖੀ ਨਹੀਂ ਹੈ,ਅਤੇ ਇਸ ਤੋਂ ਇਲਾਵਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਜਾ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਆਗੂ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ,ਉਨ੍ਹਾਂ ਕਿਹਾ ਕਿ ਕਿਸਾਨ,ਖੇਤੀ ਕਾਨੂੰਨ ਖਿਲਾਫ ਨਿਰੰਤਰ ਸੰਘਰਸ਼ ਕਰ ਰਹੇ ਹਨ.

ਬਾਈਕਾਟ ਦਾ ਬੈਨਰ ਲਗਾ ਕੇ ਸਿਆਸੀ ਪਾਰਟੀਆਂ ਦੇ ਪਿੰਡਾਂ ’ਚ ਦਾਖ਼ਲੇ ’ਤੇ ਪਾਬੰਦੀ ਲਗਾਈ

ਇਹ ਵੀ ਪੜ੍ਹੋ:- 

Dhuri-Sangrur ਮੁੱਖ ਮਾਰਗ ‘ਤੇ ਕਿਸਾਨਾਂ ਨੇ ਕਾਂਗਰਸ ਸਾਂਸਦ ਮੁਹੰਮਦ ਸਦੀਕ ਨੂੰ ਘੇਰਿਆ


ਹਾਈ ਲੈਂਡ ਪਾਰਕ ਸੁਸਾਇਟੀ ਦੇ ਬਿਲਡਰ ਤੇ ਵਾਅਦਾ ਖਿਲਾਫੀ ਦੇ ਦੋਸ਼-ਬਿਲਡਰ ਨੇ ਕੀਤੀ ਮਾਰਸਟਰ ਪਲਾਨ ਸੜਕ ਤੇ ਉਸਾਰੀ

ਰੇਲਵੇ ਟਰੈਕ ‘ਤੇ ਲਗੇ ਧਰਨੇ ‘ਤੇ ਕਿਸਾਨਾਂ ਦਾ ਸਾਥ ਦਿੱਤਾ ਯੋਗਰਾਜ ਸਿੰਘ ਨੇ

ਮੋਦੀ ਖਿਲਾਫ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *