Dhuri-Sangrur ਮੁੱਖ ਮਾਰਗ 'ਤੇ ਕਿਸਾਨਾਂ ਨੇ ਕਾਂਗਰਸ ਸਾਂਸਦ ਮੁਹੰਮਦ ਸਦੀਕ ਨੂੰ ਘੇਰਿਆ Dhuri-Sangrur ਮੁੱਖ ਮਾਰਗ 'ਤੇ ਕਿਸਾਨਾਂ ਨੇ ਕਾਂਗਰਸ ਸਾਂਸਦ ਮੁਹੰਮਦ ਸਦੀਕ ਨੂੰ ਘੇਰਿਆ

Live Clock Date

Your browser is not supported for the Live Clock Timer, please visit the Support Center for support.
Dhuri-Sangrur ਮੁੱਖ ਮਾਰਗ 'ਤੇ ਕਿਸਾਨਾਂ ਨੇ ਕਾਂਗਰਸ ਸਾਂਸਦ ਮੁਹੰਮਦ ਸਦੀਕ ਨੂੰ ਘੇਰਿਆ

Dhuri-Sangrur ਮੁੱਖ ਮਾਰਗ ‘ਤੇ ਕਿਸਾਨਾਂ ਨੇ ਕਾਂਗਰਸ ਸਾਂਸਦ ਮੁਹੰਮਦ ਸਦੀਕ ਨੂੰ ਘੇਰਿਆ

15

AZAD SOCH :-

SANGRUR (DHURI) :- Dhuri-Sangrur ਮੁੱਖ ਮਾਰਗ ‘ਤੇ ਪਿੰਡ ਬੇਨੜਾ ਨੇੜੇ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ (Muhammad Sadiq) ਦੀ ਗੱਡੀ ਰੋਕ ਕੇ ਰੋਸ ਵਿਖਾਵਾ ਕੀਤਾ,ਮੁਹੰਮਦ ਸਦੀਕ ਸ਼ਨੀਵਾਰ ਦੁਪਹਿਰ ਭੋਗ ‘ਚ ਸ਼ਾਮਲ ਹੋਣ ਲਈ ਸੰਗਰੂਰ ਜਾ ਰਹੇ ਸਨ,ਇਸ ਦੌਰਾਨ ਹੀ ਰਾਹ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸਦੀਕ ਦੀ ਗੱਡੀ ਦਾ ਘਿਰਾਉ ਕੀਤਾ,ਸਦੀਕ ਨੇ ਬਚ ਕੇ ਨਿੱਕਲਣ ਦਾ ਯਤਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਸਦਨ ਦੌਰਾਨ ਇਸ ਮਾਮਲੇ ਦਾ ਹੱਲ ਕੱਢ ਲਿਆ ਜਾਵੇਗਾ।

ਇਹ ਵੀ ਪੜ੍ਹੋ:-  ਹਾਈ ਲੈਂਡ ਪਾਰਕ ਸੁਸਾਇਟੀ ਦੇ ਬਿਲਡਰ ਤੇ ਵਾਅਦਾ ਖਿਲਾਫੀ ਦੇ ਦੋਸ਼-ਬਿਲਡਰ ਨੇ ਕੀਤੀ ਮਾਰਸਟਰ ਪਲਾਨ ਸੜਕ ਤੇ ਉਸਾਰੀ

ਕਿਸਾਨਾਂ ਦੇ ਹੱਕ ਵਿਚ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਸੰਸਦ ਵਿਚ ਵਿਰੋਧ ਨਾ ਕਰਨ ‘ਤੇ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਕੀਤੀ,ਕਿਸਾਨਾਂ ਨੇ ਲੰਮਾ ਸਮਾਂ ਮੁਹੰਮਦ ਸਦੀਕ (Muhammad Sadiq) ਨੂੰ ਰੋਕ ਕੇ ਰੱਖਿਆ,ਕਿਸਾਨਾਂ ਨੇ ਸਦੀਕ ਨੂੰ ਸਵਾਲਾਂ ਦੇ ਕਟਹਿਰੇ ‘ਚ ਖੜਾ ਕੀਤਾ,ਕਿਸਾਨਾਂ ਨੇ ਪੁੱਛਿਆ ਕਿ ਧਰਨਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਕਾਂਗਰਸ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਵੱਲੋਂ ਹਮਦਰਦੀ ਨਹੀਂ ਜਤਾਈ ਗਈ,ਮੁਹੰਮਦ ਸਦੀਕ (Muhammad Sadiq) ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਪਰ ਕਿਸਾਨ ਪੂਰੀ ਤਰ੍ਹਾਂ ਸੰਤੁਸ਼ਟ ਨਹੀ ਹੋਏ,ਕਿਸਾਨਾਂ ਦੇ ਰੋਸ ਤੋਂ ਬਾਅਦ ਧੂਰੀ ਪੁਲਿਸ (Dhuri Police) ਪ੍ਰਸ਼ਾਸਨ ਨੇ ਮੁਹੰਮਦ ਸਦੀਕ ਦੀ ਗੱਡੀ ਨੂੰ ਅੱਗੇ ਕੱਢਿਆ।

Dhuri-Sangrur ਮੁੱਖ ਮਾਰਗ ‘ਤੇ ਕਿਸਾਨਾਂ ਨੇ ਕਾਂਗਰਸ ਸਾਂਸਦ ਮੁਹੰਮਦ ਸਦੀਕ ਨੂੰ ਘੇਰਿਆ

ਇਹ ਵੀ ਪੜ੍ਹੋ:- 

ਰੇਲਵੇ ਟਰੈਕ ‘ਤੇ ਲਗੇ ਧਰਨੇ ‘ਤੇ ਕਿਸਾਨਾਂ ਦਾ ਸਾਥ ਦਿੱਤਾ ਯੋਗਰਾਜ ਸਿੰਘ ਨੇ

Mansa : ਰੇਲ ਰੋਕੋ ਅੰਦੋਲਨ ਦੌਰਾਨ ਕੱਲ ਕਿਸਾਨ ਜਗਰਾਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Punjab Chief Minister Capt. Amarinder Singh ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ‘ਚ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮੰਤਰੀ Malvinder Singh Kang ਨੇ ਦਿੱਤਾ ਇਸਤੀਫਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *