ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

7

AZAD SOCH :-

CHANDIGARH :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ (90) ਜਿਨ੍ਹਾਂ ਦਾ ਅੱਜ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ, ਦੇ ਤੁਰ ਜਾਣ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਆਪਣੇ ਦੋ ਪੁੱਤਰ ਤੇ ਦੋ ਬੇਟੀਆਂ ਛੱਡ ਗਏ,ਕੈਪਟਨ ਅਮਰਿੰਦਰ ਸਿੰਘ ਨੇ ਇਸ ਸ਼ੋਕ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸਾਂਤੀ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਇਹ ਵੀ ਪੜ੍ਹੋ:-  ਭਾਜਪਾ ਨੂੰ ਛੱਡ ਕੇ ਸਮੂਹ ਪਾਰਟੀਆਂ ਦੇ ਆਗੂ ਕੈਪਟਨ ਦੀ ਅਗਵਾਈ ‘ਚ ਰਾਜਪਾਲ ਨੂੰ ਮਿਲੇ,ਕਿਸਾਨੀ ਬਚਾਉਣ ਲਈ ਇਕਜੁਟ ਹੋਇਆ ਪੰਜਾਬ


ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਭਗਵਾਨ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ,ਪਰਿਵਾਰਕ ਸੂਤਰਾਂ ਅਨੁਸਾਰ ਸਰਦਾਰ ਭਗਵਾਨ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 21, ਅਕਤੂਬਰ ਦਿਨ ਬੁੱਧਵਾਰ ਨੂੰ ਮੋਹਾਲੀ ਦੇ ਸ਼ਮਸ਼ਾਨ ਘਾਟ ਵਿਚ 11 ਵਜੇ ਕੀਤਾ ਜਾਵੇਗਾ,ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਨੇ ਭਗਵਾਨ ਸਿੰਘ ਦੀ ਮੌਤ ਉੱਤੇ ਗਹਿਰੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ:- 

 Vijay Inder Singla ਨੇ ਕਿਹਾ Punjab Vidhan Sabha ਦੇ ਕਾਨੂੰਨ ਨਾਲ ਸਾਰੇ ਵਰਗਾਂ ਨੂੰ ਵੱਡੇ ਪੱਧਰ ‘ਤੇ ਹੋਵੇਗਾ ਲਾਭ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

15 ਸਾਲਾ ਬੱਚੀ ਨੂੰ ਇਨਸਾਫ ਦਵਾਉਣ ਲਈ Capt. Amarinder Singh ਖੁਦ ਅੱਗੇ ਆਏ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *