ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ

ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ

116

AZAD SOCH :-

PATIALA :- ਪੁਲਿਸ ਦੇ ਸਮਰਪਣ, ਮਿਹਤਨ ਅਤੇ ਬਲਿਦਾਨ ਨੂੰ ਸਲਾਮ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਪੁਲਿਸ ਨੇ ਪੰਜਾਬ ਵਾਸੀਆਂ ਲਈ ਕਾਬਿਲ-ਏ-ਤਾਰਿਫ਼ ਸੇਵਾ ਕੀਤੀ ਹੈ,ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ,ਇਸ ਰਾਸ਼ਟਰੀ ਪੁਲਿਸ ਕੋਮੈਮੋਰੇਸ਼ਨ ਦਿਵਸ ਮੌਕੇ ਮੈਂ ਅਪਣੇ ਪੁਲਿਸ ਬਲ ਦੇ ਸਮਰਪਣ, ਮਿਹਨਤ ਤੇ ਬਲਿਦਾਨ ਨੂੰ ਸਲਾਮ ਕਰਦਾ ਹਾਂ.

ਇਹ ਵੀ ਪੜ੍ਹੋ:-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ

ਜੋ ਸੂਬੇ ਅੰਦਰ ਅਨੁਸ਼ਾਸਨ, ਕਾਨੂੰਨ ਤੇ ਅੰਦਰੂਨੀ ਸੁਰੱਖਿਆ ਕਾਇਮ ਰੱਖਣ ਲਈ ਦਿਨ ਰਾਤ ਆਪਣੀ ਡਿਊਟੀ ਕਰਦੇ ਹਨ,ਦੇਸ਼ ਭਰ ਵਿਚ ਅੱਜ 21 ਅਕਤੂਬਰ ਨੂੰ ਪੁਲਿਸ ਯਾਦਵਾਗੀ ਦਿਵਸ ਮਨਾਇਆ ਜਾ ਰਿਹਾ ਹੈ,ਕੋਵਿਡ 19 ਮਹਾਂਮਾਰੀ ਦੌਰਾਨ ਸਾਡੀ ਪੁਲਿਸ ਨੇ ਜੋ ਪੰਜਾਬ ਵਾਸੀਆਂ ਦੀ ਸੇਵਾ ਕੀਤੀ ਉਹ ਕਾਬਿਲ-ਏ-ਤਾਰੀਫ਼ ਹੈ,ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ ਤੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਰਹੋ.

ਇਹ ਵੀ ਪੜ੍ਹੋ:- 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Vijay Inder Singla ਨੇ ਕਿਹਾ Punjab Vidhan Sabha ਦੇ ਕਾਨੂੰਨ ਨਾਲ ਸਾਰੇ ਵਰਗਾਂ ਨੂੰ ਵੱਡੇ ਪੱਧਰ ‘ਤੇ ਹੋਵੇਗਾ ਲਾਭ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

15 ਸਾਲਾ ਬੱਚੀ ਨੂੰ ਇਨਸਾਫ ਦਵਾਉਣ ਲਈ Capt. Amarinder Singh ਖੁਦ ਅੱਗੇ ਆਏ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *